Sunday, May 19, 2024

Haryana

Breaking News: Heavy Rains Sweep Haryana, Awaited in Punjab

Haryana and Punjab Experience Contrasting Weather Conditions

ਸੋਨਾਲੀ ਫੋਗਾਟ ਮੌਤ ਮਾਮਲੇ 'ਚ ਖੱਟਰ ਨੇ ਗੋਆ ਦੇ ਸੀਐਮ ਨੂੰ CBI ਜਾਂਚ ਦੀ ਮੰਗ ਲਈ ਲਿਖੀ ਚਿੱਠੀ

42 ਸਾਲਾ ਹਰਿਆਣਾ ਭਾਜਪਾ ਨੇਤਾ ਅਤੇ ਅਭਿਨੇਤਰੀ ਸੋਨਾਲੀ ਫੋਗਾਟ ਨੂੰ 23 ਅਗਸਤ ਨੂੰ ਉੱਤਰੀ ਗੋਆ ਦੇ ਅੰਜੁਨਾ ਦੇ ਸੇਂਟ ਐਂਥਨੀਜ਼ ਹਸਪਤਾਲ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ ਸੀ। 

ਈ-ਵਿਧਾਨਸਭਾ, ਵਿਧਾਇਕਾਂ ਦੇ ਸਾਹਮਣੇ ਨਜਰ ਆਵੇਗੀ ਟੈਬਲੇਟ ਸਕ੍ਰੀਨ - ਮੁੱਖ ਮੰਤਰੀ

ਅਨਾਜ ਸਟੋਰੇਜ ਦੇ ਲਈ ਅੱਤਆਧੁਨਿਕ ਸਾਈਲੋ ਤਕਨੀਕ ਦਾ ਇਸਤੇਮਾਲ ਕਰੇਗਾ ਹੈਫੇਡ - ਡਾ ਬਨਵਾਰੀ ਲਾਲ

ਚੰਡੀਗੜ੍ਹ, 13 ਜੁਲਾਈ: ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਅਨਾਜ ਦੀ ਸਹੀ ਸਟੋਰੇਜ ਅਤੇ ਉਸ ਨੂੰ ਖਰਾਬ ਹੋਣ ਤੋਂ ਬਚਾਉਣ ਲਈ ਵਿਦੇਸ਼ਾਂ ਵਿਚ ਅੱਤਅਧੁਨਿਕ ਸਾਈਲੋ ਤਕਨੀਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ........

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਡਾਕਟਰਸ-ਡੇ 'ਤੇ ਡਾਕਟਰਾਂ ਨੂੰ ਦਿੱਤੀ ਵਧਾਈ

Doctors Day: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਡਾਕਟਰਸ-ਡੇ 'ਤੇ ਡਾਕਟਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਕ ਮਿਸ਼ਨ ਵਜੋ ਗਰੀਬ

ਫਰਜੀ ਵੈਬ ਸਾਇਟ ਤੋਂ ਬਣਾਏ ਜਾ ਰਹੇ ਜਨਮ ਅਤੇ ਮੌਤ ਪ੍ਰਮਾਣ ਪੱਤਰਾਂ ਤੋਂ ਸਾਵਧਾਨ ਰਹਿਣ ਲਈ ਏਡਵਾਈਜਰੀ ਜਾਰੀ

ਚੰਡੀਗੜ੍ਹ, 8 ਜੂਨ- ਹਰਿਆਣਾ ਸਰਕਾਰ ਨੇ ਫਰਜੀ ਵੈਬ ਸਾਇਟ ਤੋਂ ਬਣਾਏ ਜਾ ਰਹੇ ਜਨਮ ਅਤੇ ਮੌਤ ਪ੍ਰਮਾਣ ਪੱਤਰਾਂ ਤੋਂ ਸਾਵਧਾਲ ਰਹਿਣ ਲਈ ਏਡਵਾਈਜਰੀ ......

ਹਰਿਆਣਾ ਸਰਕਾਰ ਨੇ ਸਿੱਖਿਆ ਖੇਤਰ 'ਚ ਵੱਡੇ ਬਦਲਾਅ, UPSC ਦੀ ਸਿਵਲ ਸਰਵਿਸ ਪ੍ਰੀਖਿਆ 'ਚ ਸੂਬੇ ਦੇ ਨੌਜਵਾਨਾਂ ਦਾ ਵਧਿਆ ਰੁਝਾਨ

ਹਰਿਆਣਾ ਸਰਕਾਰ ਨੇ ਸਿੱਖਿਆ ਖੇਤਰ 'ਚ ਵੱਡੇ ਬਦਲਾਅ, UPSC ਦੀ ਸਿਵਲ ਸਰਵਿਸ ਪ੍ਰੀਖਿਆ 'ਚ ਸੂਬੇ ਦੇ ਨੌਜਵਾਨਾਂ ਦਾ ਵਧਿਆ ਰੁਝਾਨ

ਕੁਰੂਕਸ਼ੇਤਰ 'ਚ 'ਆਪ' ਦੀ ਰੈਲੀ: ਮੁੱਖ ਮੰਤਰੀ ਕੇਜਰੀਵਾਲ ਨੇ ਭਾਜਪਾ 2024 ਦੀਆਂ ਵਿਧਾਨ ਸਭਾ ਚੋਣਾਂ ਲੜਨ ਦੀ ਦਿੱਤੀ ਚੁਣੌਤੀ

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਿੱਚ 2024 ਦੀਆਂ ਵਿਧਾਨ ਸਭਾ ਚੋਣਾਂ ਲੜਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਮੁਫਤ ਬਿਜਲੀ ਪ੍ਰਾਪਤ ਕਰਨ ਲਈ ਮੌਜੂਦਾ ਵਿਵਸਥਾ ਨੂੰ ਬਦਲਣ ਲਈ ਵੀ ਕਿਹਾ।

ਹਰਿਆਣਾ ਦੇ ਸਾਬਕਾ CM ਓਮ ਪ੍ਰਕਾਸ਼ ਚੌਟਾਲਾ ਨੂੰ ਚਾਰ ਸਾਲ ਦੀ ਸਜ਼ਾ

ਅਦਾਲਤ ਨੇ ਇਹ ਫੈਸਲਾ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਣਾਇਆ ਹੈ। ਦਿੱਲੀ ਦੀ ਇਕ ਅਦਾਲਤ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ 'ਤੇ 50 ਲੱਖ ਦਾ ਜੁਰਮਾਨਾ ਵੀ ਲਾਇਆ ਹੈ।

ਦਰਦਨਾਕ ਸੜਕ ਹਾਦਸਾ : ਹਰਿਦੁਆਰ ਤੋਂ ਅਸਥੀਆਂ ਵਿਸਰਜਨ ਕਰ ਕੇ ਪਰਤ ਰਹੇ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ, 17 ਜ਼ਖਮੀ

ਜੀਂਦ-ਚੰਡੀਗੜ੍ਹ ਰੋਡ 'ਤੇ ਪਿੰਡ ਕੰਡੇਲਾ ਨੇੜੇ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਟਰੱਕ ਅਤੇ ਪਿਕਅੱਪ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਆਲੇ-ਦੁਆਲੇ ਦੇ ਪਿੰਡ 'ਚ ਵੀ ਸੁਣਾਈ ਦਿੱਤੀ। ਸਾਰੇ ਹਿਸਾਰ ਜ਼ਿਲ੍ਹੇ ਦੇ ਪਿੰਡ ਨਾਰਨੌਂਦ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ।

ਮਹਾਰਿਸ਼ੀ ਕਸ਼ਯਪ ਜੈਯੰਤੀ ਦੇ ਮੌਕੇ 'ਤੇ 24 ਮਈ ਨੂੰ ਕਰਨਾਲ 'ਚ ਰਾਜ ਪੱਧਰੀ ਸਮਾਗਮ

ਮੁੱਖ ਮੰਤਰੀ ਦੀ ਸੋਚ ਹੈ ਕਿ ਧਾਰਮਿਕ ਗੁਰੂਆਂ ਅਤੇ ਸੰਤਾਂ ਦੀ ਸਿਖਿਆਵਾਂ, ਵਿਚਾਰਧਾਰਾਵਾਂ ਅਤੇ ਦਰਸ਼ਨ ਨੂੰ ਸਮਾਜ ਵਿਚ ਪ੍ਰਚਾਰਿਤ ਕੀਤਾ ਜਾਣਾ ਚਾਹੀਦਾ ਹੈ। ਸ਼੍ਰਸ਼ਟੀ ਦੇ ਸਿਰਜਨਹਾਰ ਸਪਤਰਿਸ਼ੀ ਮਹਾਰਿਸ਼ੀ ਕਸ਼ਯਪ ਬ੍ਰਹਮਾ ਦੇ ਮਾਨਸ ਪੁੱਤਰ ਅਤੇ ਮਰੀਚੀ ਰਿਸ਼ੀ ਦੇ ਮਹਾਤੇਜਸਵੀ ਪੁੱਤਰ ਸਨ।

ਮਾਰੂਤੀ ਉਦਯੋਗ ਹਰਿਆਣਾ ਵਿਚ 20 ਹਜਾਰ ਕਰੋੜ ਰੁਪਏ ਤੋਂ ਵੱਧ ਦਾ ਕਰੇਗੀ ਨਿਵੇਸ਼ : ਮੁੱਖ ਮੰਤਰੀ ਸ੍ਰੀ ਮਨੋਹਰ ਲਾਲ

Maruti Suzuki :  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਅੱਜ ਸਾਡਾ ਹਰਿਆਣਾ ਵਲਡ ਵਾਇਡ ਇੰਵੇਸਟਰ ਦਾ ਫ੍ਰੈਂਡਲੀ ਡੇਸਟੀਨੇਸ਼ਨ ਬਣ ਗਿਆ ਹੈ। ਮਾਰੂਤੀ ਸੁਜੂਕੀ ਦੇ 40 ਸਾਲ ਦੇ ਸਫਰ ਨੂੰ ਪੂਰਾ ਕਰਨ 'ਤੇ......

ਵਿਦਿਅਕ ਸੰਸਥਾਵਾਂ ਸਟਾਰਟ-ਅੱਪ ਦੇ ਲਈ ਅਨੁਕੂਲ ਵਾਤਾਵਰਣ ਬਨਾਉਣ -ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ

ਚੰਡੀਗੜ੍ਹ, 19 ਮਈ - ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਵਿਦਿਅਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਊਹ ਵਿਦਿਆਰਥੀਆਂ ਨੂੰ ਘੱਟ ਲਾਗਤ ਵਿਚ ਤਕਨਾਲੋਜੀ ਦੀ ਨਵੀਂ ਤਕਨੀਕੀਆਂ ਵਿਚ ਮਾਹਰ ਕਰਨ ਤਾਂਹੀ ਨੌਜੁਆਨਾਂ ਦਾ ਸਟਾਰਟ-ਅੱਪ......

ਹਰਿਆਣੇ ਦੇ ਮੁਖ ਮੰਤਰੀ ਦੇ ਭਰਾ ਦਾ ਦਿਹਾਂਤ

ਹਿਸਾਰ : ਹਰਿਆਣੇ ਦੇ ਮੁੱਖ ਮੰਤਰੀ ਦੇ ਘਰੇ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਛੋਟੇ ਭਰਾ ਗੁਲਸ਼ਨ ਖੱਟਰ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਨੋਹਰ ਲਾਲ ਖੱਟੜ ਪੰਜ ਭਰਾਵਾਂ ਵਿੱਚੋਂ ਸਭ ਤੋਂ ਵੱਡੇ ਹਨ ਅਤੇ ਗੁਲਸ਼ਨ ਪਿੰਡ ਵਿੱਚ ਰਹਿ ਕੇ ਹੀ ਖੇਤੀਬਾੜੀ ਦਾ ਕੰਮ ਕਰ ਰਹੇ ਸਨ।

ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੂੰ ਹਰਿਆਣਾ ਸਰਕਾਰ ਕਲਾਸ-1 ਦੀ ਦਵੇਗੀ ਨੌਕਰੀ

ਨਵੀਂ ਦਿੱਲੀ : ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਟੋਕੀਓ ਓਲੰਪਿਕਸ ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ। ਨੀਰਜ ਚੋਪੜਾ ਅਥਲੈਟਿਕਸ ਵਿੱਚ ਓਲੰਪਿਕ ਮੈਡਲ ਜਿੱਤਣ ਵਾਲੇ ਪਹਿਲੇ ਭਾਰਤੀ ਅਥ

87 ਸਾਲਾ ਸਾਬਕਾ ਮੁੱਖ ਮੰਤਰੀ ਨੂੰ ਆਪਣੇ 12ਵੀਂ ਦੇ ਰਿਜਲਟ ਦਾ ਇੰਤਜਾਰ

ਭਿਵਾਨੀ : 87 ਸਾਲਾ ਉਮ ਪ੍ਰਕਾਸ਼ ਚੌਟਾਲਾ ਨੇ ਹੁਣ ਬਾਰ੍ਹਵੀਂ ਜਮਾਤ ਦੇ ਪਰਚੇ ਦਿਤੇ ਹਨ। ਦਰਅਸਲ ਹਰਿਆਣਾ ਦੇ ਚਾਰ ਵਾਰ ਮੁੱਖ ਮੰਤਰੀ ਰਹਿ ਚੁੱਕੇ ਓਪੀ ਚੌਟਾਲਾ ਜਿਨ੍ਹਾਂ ਦੀ ਉਮਰ 87 ਸਾਲ ਹੈ, 

19 ਸਾਲਾ ਲੜਕੀ 67 ਸਾਲਾ ਵਿਅਕਤੀ ਨਾਲ ਵਿਆਹ ਕਰਵਾ ਕੇ ਪੁੱਜੀ ਹਾਈ ਕੋਰਟ

ਪਲਵਲ: ਹਰਿਆਣਾ ਵਿਚ ਇੱਕ 19 ਸਾਲਾ ਲੜਕੀ ਨੂੰ 67 ਸਾਲਾ ਵਿਅਕਤੀ ਨਾਲ ਪਿਆਰ ਹੋ ਗਿਆ ਅਤੇ ਦੋਵਾਂ ਨੇ ਵਿਆਹ ਕਰਵਾ ਲਿਆ ਹੈ। ਦੋਵੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚੇ ਅਤੇ ਖੁਦ ਨੂੰ ਪਤੀ-ਪਤਨੀ ਦੱਸ ਕੇ ਆ

ਜੇਕਰ ਕੋਰੋਨਾ ਦੀਆਂ ਦੋਵੇਂ ਖੁਰਾਕਾਂ ਨਹੀਂ ਲਈਆਂ ਤਾਂ ਤਨਖਾਹ ਵੀ ਨਹੀਂ ਮਿਲੇਗੀ

ਹਰਿਆਣਾ : ਤੀਜੀ ਲਹਿਰ ਦੀ ਉਮੀਦ ਕਰਨ ਅਤੇ ਟੀਕਾਕਰਨ ਨੂੰ ਉਤਸ਼ਾਹਤ ਕਰਨ ਲਈ, ਹਰਿਆਣਾ ਸਰਕਾਰ ਨੇ ਇੱਕ ਸਖਤ ਫੈਸਲਾ ਲਿਆ ਹੈ। ਹੁਣ ਫਰੰਟਲਾਈਨ ਕਰਮਚਾਰੀਆਂ ਦੀ ਤਨਖਾ

ਭਾਈ ਬਲਜੀਤ ਸਿੰਘ ਦਾਦੂਵਾਲ ਦਾ ਪਿੰਡ ਵਾਲਿਆਂ ਵਲੋਂ ਬਾਈਕਾਟ

ਸਿਰਸਾ : ਕਾਲਾਂਵਾਲੀ ਬਲਾਕ ਦੇ ਪਿੰਡ ਦਾਦੂ ਦੇ ਲੋਕਾਂ ਨੇ ਪੰਚਾਇਤ ’ਚ ਲਿਖਤੀ ਮਤਾ ਪਾ ਕੇ ਹਰਿਆਣਾ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਬਾਈਕਾਟ ਕੀਤਾ ਹੈ। ਪਿੰਡ ਵਾਲਿਆਂ ਵੱਲੋਂ ਇਹ ਗੱ

Advertisement