Sunday, May 19, 2024

Himachal

ਆਪ ਨੇ ਹਿਮਾਚਲ ਦੇ ਲੋਕਾਂ ਨੂੰ ਸਿਹਤ ਸੰਭਾਲ ਦੀ ਦਿੱਤੀ ਦੂਜੀ ਗਰੰਟੀ

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਮੁਹੱਲਾ ਕਲੀਨਿਕ ਅਤੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰ ਰਹੇ ਹਨ।

Cloudburst : ਹਿਮਾਚਲ ਪ੍ਰਦੇਸ਼ ਦੇ ਕਿਨੌਰ 'ਚ ਬੱਦਲ ਫਟਣ ਕਾਰਨ ਭਾਰੀ ਤਬਾਹੀ, ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਭੱਜੇ ਲੋਕ

ਸਮਦੋ ਚੈੱਕ ਪੋਸਟ ਤੋਂ ਪੁੱਲ ਵੱਲ ਕਰੀਬ 7 ਕਿਲੋਮੀਟਰ ਦੂਰ ਬੱਦਲ ਫਟ ਗਿਆ। ਕੁਦਰਤ ਦੇ ਇਸ ਕਹਿਰ ਕਾਰਨ ਕਈ ਵਾਰ ਲੋਕਾਂ ਦੇ ਘਰ ਤਬਾਹ ਹੋਏ ਪਰ ਖੁਸ਼ਕਿਸਮਤੀ ਨਾਲ ਲੋਕਾਂ ਦੀ ਜਾਨ ਬਚ ਗਈ। ਸਭ ਕੁਝ ਮਲਬੇ ਵਿੱਚ ਦੱਬਿਆ ਹੋਇਆ ਹੈ। ਕਈ ਘਰ ਪੂਰੀ ਤਰ੍ਹਾਂ ਮਲਬੇ 'ਚ ਦਬ ਗਏ ਹਨ, ਜਦਕਿ ਕੁਝ ਘਰਾਂ ਅੰਦਰ ਮਲਵਾ ਭਰ ਗਿਆ ਹੈ।

Himachal Pradesh Coronavirus: ਹਿਮਾਚਲ 'ਚ ਕੋਰੋਨਾ ਨੇ ਫਿਰ ਤੋਂ ਰਫਤਾਰ, ਕੇਸ 2 ਹਜ਼ਾਰ ਤੋਂ ਪਾਰ

24 ਘੰਟਿਆਂ ਦੌਰਾਨ ਰਾਜ ਵਿੱਚ 438 ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ 2 ਸੰਕਰਮਿਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4128 ਹੋ ਗਈ ਹੈ ਹਿਮਾਚਲ ਪ੍ਰਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸ ਵਧ ਕੇ 2043 ਹੋ ਗਏ ਹਨ।

ਕੋਰੋਨਾ ਵਾਇਰਸ ਮਗਰੋਂ ਹਿਮਾਚਲ 'ਚ ਸੈਲਾਨੀਆਂ ਨੇ ਤੋੜੇ ਪੁਰਾਣੇ ਸਾਰੇ ਰਿਕਾਰਡ

ਵਿਦੇਸ਼ੀ ਸੈਲਾਨੀਆਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਹੈ। ਇਨ੍ਹਾਂ ਵਿੱਚੋਂ ਵਿਦੇਸ਼ੀ ਸੈਲਾਨੀਆਂ ਦੀ ਗਿਣਤੀ ਸਿਰਫ਼ 4303 ਹੈ। ਜਦੋਂ ਕਿ ਸਾਲ 2020 'ਚ ਸਿਰਫ 32 ਲੱਖ ਅਤੇ 2021 'ਚ ਸਿਰਫ 55 ਲੱਖ ਸੈਲਾਨੀਆਂ ਨੇ ਪੂਰੇ ਸਾਲ ਹਿਮਾਚਲ ਪ੍ਰਦੇਸ਼ ਦਾ ਰੁਖ ਕੀਤਾ ਸੀ।

ਪਰਵਾਣੂ 'ਚ ਟਿੰਬਰ ਟ੍ਰੇਲ ਫਸੇ 11 ਯਾਤਰੀ ਫਸੇ, 7 ਸੁਰੱਖਿਅਤ ਬਾਹਰ ਕੱਢੇ

ਹਾਸਲ ਜਾਣਕਾਰੀ ਮੁਤਾਬਕ ਇਹ ਸਾਰੇ ਯਾਤਰੀ ਦਿੱਲੀ ਦੇ ਰਹਿਣ ਵਾਲੇ ਹਨ। ਇਹ ਯਾਤਰੀ ਤਿੰਨ ਦਿਨ ਪਹਿਲਾਂ ਟੂਰ ਲਈ ਆਏ ਸੀ। ਯਾਤਰੀਆਂ ਨੇ ਆਰੋਪ ਲਾਇਆ ਕਿ ਟਿੰਬਰ ਟ੍ਰੇਲ ਫਸ ਜਾਣ ਮਗਰੋਂ ਟਿੰਬਰ ਟ੍ਰੇਲ ਵਾਲਿਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਢੇਡ ਘੰਟੇ ਤੱਕ ਮਦਦ ਲਈ ਕੋਈ ਨਹੀਂ ਆਇਆ।

ਅੰਗਰੇਜ਼ਾਂ ਨੇ ਭਾਰਤ 200 ਸਾਲ ਲੁੱਟਿਆ, ਪਰ ਕਾਂਗਰਸ ਤੇ ਭਾਜਪਾ ਨੇ ਵਾਰੋ-ਵਾਰੀ ਲੁੱਟਿਆ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਤੋਂ ਸ਼ੁਰੂ ਹੋਈ ਬਦਲਾਅ ਦੀ ਹਨੇਰੀ ਨੇ ਪੰਜਾਬ ਵਿਚ ਆਪਣਾ ਪੂਰਾ ਅਸਰ ਦਿਖਾਇਆ ਅਤੇ ਹੁਣ ਇਹ ਸਮੁੱਚੇ ਦੇਸ਼ ਵਿੱਚ ਹੂੰਝਾ ਫੇਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ 'ਆਪ' ਹਿਮਾਚਲ ਪ੍ਰਦੇਸ਼ 'ਚ ਵੀ ਸਿਆਸੀ ਝੱਖੜ ਝੁਲਾਉਣ ਲਈ ਤਿਆਰ ਹੈ ਅਤੇ ਕਾਂਗਰਸ ਤੇ ਭਾਜਪਾ ਨੂੰ ਪਹਾੜੀ ਸੂਬੇ 'ਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਜਾਵੇਗਾ। 

Himachal Weather : ਹਿਮਾਚਲ 'ਚ ਤੇਜ਼ੀ ਨਾਲ ਪਿਘਲ ਰਹੀ ਬਰਫ਼, ਤਾਪਮਾਨ 8 ਡਿਗਰੀ ਸੈਲਸੀਅਸ ਵੱਧ

ਹਿਮਾਚਲ ਪ੍ਰਦੇਸ਼ 'ਚ ਫਰਵਰੀ 'ਚ ਕਾਫੀ ਬਰਫਬਾਰੀ ਹੋਈ ਸੀ। ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਰਫ਼ਬਾਰੀ ਜਾਰੀ ਹੈ। ਸ਼ਿਮਲਾ ਅਤੇ ਹੋਰ ਪਹਾੜੀ ਜ਼ਿਲ੍ਹਿਆਂ ਵਿੱਚ ਭਾਰੀ ਬਰਫ਼ਬਾਰੀ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਸੂਬੇ ਵਿੱਚ ਭਾਰੀ ਬਰਫ਼ਬਾਰੀ ਕਾਰਨ ਅੱਪਰ ਸ਼ਿਮਲਾ ਸਮੇਤ ਸੈਂਕੜੇ ਪਿੰਡਾਂ ਦਾ ਜ਼ਿਲ੍ਹਾ ਹੈੱਡਕੁਆਰਟਰ ਨਾਲ ਸੰਪਰਕ ਟੁੱਟ ਗਿਆ ਹੈ। 

ਦਾਦਾ ਪੰਡਿਤ ਸੁਖਰਾਮ ਸ਼ਰਮਾ ਨੂੰ ਯਾਦ ਕਰਕੇ ਆਯੂਸ਼ ਸ਼ਰਮਾ ਹੋਏ ਭਾਵੁਕ,ਪੋਸਟ ਲਿਖ ਕੇ ਕਹੀ ਇਹ ਗੱਲ

Former Union Communications Minister Pandit Sukhram Sharma 

ਆਯੂਸ਼ ਸ਼ਰਮਾ ਦੇ ਦਾਦਾ ਅਤੇ ਸਾਬਕਾ ਕੇਂਦਰੀ ਸੰਚਾਰ ਮੰਤਰੀ ਪੰਡਿਤ ਸੁਖਰਾਮ ਸ਼ਰਮਾ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਬ੍ਰੇਨ ਸਟੌਰਕ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ ਸੀ, ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ......

ਪੰਜਾਬ ਤੋਂ ਬਾਅਦ ਹੁਣ ਹਿਮਾਚਲ 'ਚ ਖਾਲਿਸਤਾਨ ਦੀ ਗੂੰਜ, ਹਾਈ ਅਲਰਟ 'ਤੇ ਸੂਬਾ

 ਪੁਲਿਸ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀ ਇਮਾਰਤ ਵਿੱਚ ਖਾਲਿਸਤਾਨੀ ਝੰਡੇ ਲਗਾਉਣ ਦੇ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਧਰਮਸ਼ਾਲਾ ਵਿਧਾਨਸਭਾ 'ਚ ਲੱਗੇ ਖਾਲਿਸਤਾਨੀ ਝੰਡੇ, 6 ਮੈਂਬਰੀ ਐੱਸਆਈਟੀ ਟੀਮ ਦਾ ਗਠਨ

ਤਪੋਵਨ ਵਿਧਾਨ ਸਭਾ 'ਤੇ ਖਾਲਿਸਤਾਨ ਦੇ ਝੰਡੇ ਤਪੋਵਨ, ਧਰਮਸ਼ਾਲਾ 'ਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀ ਇਮਾਰਤ ਦੇ ਬਾਹਰ ਸ਼ਨਿਚਰਵਾਰ ਰਾਤ ਨੂੰ ਕਿਸੇ ਨੇ ਖਾਲਿਸਤਾਨ ਦੇ ਝੰਡੇ ਲਗਾ ਦਿੱਤੇ। ਸਵੇਰੇ ਜਦੋਂ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਪਹਾੜ ਖਿਸਕਣ ਕਾਰਨ ਵਾਪਰਿਆ ਖ਼ਤਰਨਾਕ ਹਾਦਸਾ

ਕਿੰਨੌਰ : ਭਾਰੀ ਬਰਸਾਤ ਕਾਰਨ ਪਹਾੜਾਂ ਵਿਚ ਅਕਸਰ ਜ਼ਮੀਨ ਖਿਸਕਨ ਦੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ। ਇਸੇ ਲੜੀ ਵਿਚ ਹੁਣ ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ਦੇ ਨਿਗੁਲਸੇਰੀ 

Corona : ਇਸ ਸੂਬੇ ਵਿਚ ਸਕੂਲ ਕੀਤੇ ਬੰਦ

ਹਿਮਾਚਲ ਪ੍ਰਦੇਸ਼ : ਸੂਬੇ ਵਿੱਚ 2 ਅਗਸਤ ਤੋਂ ਸਕੂਲ ਨੂੰ ਖੋਲ੍ਹ ਦਿੱਤਾ ਗਿਆ ਸੀ ਪਰ ਹੁਣ ਵੱਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਮੁੜ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਅੱਜ ਕੀਤੀ ਗਈ ਬੈਠਕ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਹਿਮਾ

ਕੋਰੋਨਾ ਉਪਰੋਂ ਸੈਲਾਨੀਆਂ ਦੀ ਭੀੜ, ਹਿਮਾਚਲ ਸਰਕਾਰ ਨੇ ਕੀਤੀ ਸਖਤੀ

ਸ਼ਿਮਲਾ : ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਆਉਣ ਦੇ ਖ਼ਦਸ਼ਿਆਂ ਨੂੰ ਦੇਖਦੇ ਹੋਏ ਹਿਮਾਚਲ ਸਰਕਾਰ ਵੱਲੋਂ ਸੂਬੇ ਵਿੱਚ ਪਹਿਲਾਂ ਤੋਂ ਹੀ ਸਖ਼ਤੀਆਂ ਲਗਾ ਦਿੱਤੀਆਂ ਗਈਆਂ ਹਨ। ਤਾਜਾ ਮਿਲੀ ਜਾਣਕਾਰੀ ਅਨੁਸਾਰ ਤਿਉਹਾਰਾਂ ਦਾ ਮਹੀ

ਹਿਮਾਚਲ ਪ੍ਰਦੇਸ਼ : ਵਾਪਰਿਆ ਭਿਆਨਕ ਹਾਦਸਾ

ਸਿਰਮੌਰ : ਪਹਾੜੀ ਇਲਾਕਿਆਂ 'ਚ ਲਗਾਤਾਰ ਕਈ ਹਾਦਸੇ ਵਾਪਰ ਚੁੱਕੇ ਹਨ ਜਿਨ੍ਹਾਂ 'ਚ ਕਈ ਲੋਕਾਂ ਦੀ ਜਾਨ ਵੀ ਚਲੀ ਗਈ। ਦੱਸ ਦਈਏ ਕਿ ਅੱਜ ਸਿਰਮੌਰ ਦੇ ਸ਼ਿਲਾਈ ਵਿਚ ਬੋਹਰਾਦ ਖਾਦ ਦੇ ਕੋਲ ਇਕ ਪ੍ਰਾਈਵੇਟ ਬੱਸ NH 707 ਤੋਂ ਖਿਸਕ ਗਈ। ਹਾਦਸੇ ਦੇ ਸਮੇਂ ਬੱਸ ਵਿ

ਹਿਮਾਚਲ ਪ੍ਰਦੇਸ਼ ’ਚ ਫਿਰ ਖਿਸਕੀ ਜ਼ਮੀਨ, ਆਵਾਜਾਈ ਬੰਦ

ਨਾਹਨ : ਭਾਰੀ ਬਰਸਾਤ ਕਾਰਨ ਹਿਮਾਚਲ ਪ੍ਰਦੇਸ਼ ’ਚ ਜ਼ਮੀਨ ਖਿਸਕ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਇਕ ਵਾਰ ਫਿਰ ਸਿਰਮੌਰ ਜ਼ਿਲ੍ਹੇ ’ਚ ਜ਼ਮੀਨ ਖਿਸਕ ਗਈ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਦੇ

Advertisement