Sunday, May 19, 2024

Punjab

Former Punjab Deputy Speaker Bir Devinder Singh Passes Away at 73

Chandigarh: Former Indian politician Bir Devinder Singh, who served as a member of the Punjab Legislative Assembly, has passed away.

Punjab Tourism Property in Goa Leased for a Mere Rs 1 Lakh: CM Bhagwant Mann Orders Cancellation of Lease Pact

Charanjit Channi's Controversial Lease

Punjab BJP's Former MLA Arvind Khanna emphasizes the need to focus on the healthcare sector, fulfilling people's expectations.

Punjab BJP's Former MLA Arvind Khanna emphasizes the need to focus on the healthcare sector, fulfilling people's expectations.

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (16 ਅਕਤੂਬਰ 2022) Hukamnama, Sri Harmandir Sahib (16th Oct 2022)

ਧਨਾਸਰੀ ਮਹਲਾ   ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ੧॥...

Governor of Punjab launched "Pradhan Mantri TB Mukt Bharat Abhiyaan"

ChandigarhGovernor of Punjab Sh. Banwari Lal Purohit launched a Pardhan Mantri TB Mukat Abhian-Punjab here today at an event in sector 39......

Congress welcomes Governor's concern over illegal sand mining along the border; Reiterated its demand for a NIA probe

Chandigarh: Punjab Congress President Amarinder Singh Raja Warring has welcomed the probe by Punjab Governor Banwari Lal Purohit.....

AMAN ARORA REVIEWS DEVELOPMENT PROJECTS ON SITE IN SAS NAGAR & NEW CHANDIGARH

ED raids Excise Commissioner Varun Roojam's residence

Enforcement Directorate teams raided the Chandigarh and Panchkula residences of Punjab Excise Commissioner Varun Roojam....

Tarn Taran incident: Covered idols, police deployed for security

Patti: The Christian community is outraged over the Tuesday night attack on the church located at village Thakkarpura near Patti town of Tarn Taran district.....

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਹੱਦੀ ਖੇਤਰਾਂ 'ਚ ਮਾਈਨਿੰਗ 'ਤੇ ਲਾਈ ਰੋਕ

ਹਾਈਕੋਰਟ ਵੱਲੋਂ ਸਰਹੱਦੀ ਖੇਤਰਾਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ 'ਤੇ ਰੋਕ ਲਾਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਆਪ ਦੀ ਸਰਕਾਰ ਨੂੰ ਘੇਰਿਆ ਹੈ। 

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਸਚਿਨ ਥਾਪਨ ਅਜ਼ਰਬਾਈਜਾਨ ‘ਚ ਗ੍ਰਿਫਤਾਰ

ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲਾਰੈਂਸ ਤੇ ਗੋਲਡੀ ਬਰਾੜ ਦੇ ਨਾਲ ਸਚਿਨ ਥਾਪਨ ਅਤੇ ਅਨਮੋਲ ਵੀ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਹਨ। 

ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ SIT ਸਾਹਮਣੇ ਨਹੀਂ ਹੋਣਗੇ ਪੇਸ਼, ਅਕਾਲੀ ਦਲ ਦਾ ਦਾਅਵਾ : ਨਹੀਂ ਮਿਲੇ ਸੰਮਨ

ਐਸਆਈਟੀ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਪੁੱਛਗਿੱਛ ਕੀਤੀ ਸੀ। ਸੰਮਨ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਸਵੇਰੇ 10:30 ਵਜੇ ਸੈਕਟਰ 32 ਸਥਿਤ ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਪੇਸ਼ ਹੋਣਾ ਸੀ।

'ਖੇਡਾਂ ਵਤਨ ਪੰਜਾਬ ਦੀਆਂ' ਦਾ ਆਗਾਜ਼, ਖੁਦ ਵਾਲੀਬਾਲ ਖੇਡ ਕੇ ਖਿਡਾਰੀਆਂ ਦਾ ਵਧਾਇਆ ਉਤਸ਼ਾਹ

'ਖੇਡਾਂ ਵਤਨ ਪੰਜਾਬ ਦੀਆਂ' ਦੇ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਕੀਤਾ। ਮੁੱਖ ਮੰਤਰੀ ਵੱਲੋਂ ਖੇਡ ਮੈਦਾਨ ਵਿੱਚ ਕੁੱਦਣ ਮੌਕੇ ਦਰਸ਼ਕ ਉਤਸ਼ਾਹ ਤੇ ਜੋਸ਼ ਨਾਲ ਲਬੋ-ਲਬ ਹੋਏ

ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ

 ਸੁਖਪਾਲ ਸਿੰਘ ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਪਿਛਲੇ ਦਿਨੀਂ ਟਵੀਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਸੀ 

ਪੰਜਾਬ ਪੁਲਿਸ ਵੱਲੋਂ ਗੁਜਰਾਤ ਤੋਂ ਪੰਜਾਬ ਲਿਆਂਦੀ ਜਾ ਰਹੀ 38 ਕਿਲੋ ਹੈਰੋਇਨ ਬਰਾਮਦ, ਟੂਲ ਬਾਕਸ 'ਚ ਲੁਕਾ ਕੇ ਲਿਆ ਰਹੇ ਸੀ ਡਰੱਗਜ਼

ਡੀਜੀਪੀ ਨੇ ਦੱਸਿਆ ਕਿ ਪੁਲਿਸ ਨੇ ਬਲਾਚੌਰ, ਐਸ.ਬੀ.ਐਸ.ਨਗਰ ਦੇ ਰਹਿਣ ਵਾਲੇ ਟਰੱਕ ਡਰਾਈਵਰ ਕੁਲਵਿੰਦਰ ਰਾਮ ਉਰਫ਼ ਕਿੰਦਾ ਅਤੇ ਉਸ ਦੇ ਸਾਥੀ ਬਿੱਟੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਦੋ ਨਸ਼ਾ ਤਸਕਰਾਂ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਵਾਸੀ ਰਾਕਰਾਂ ਢਾਹਾਂ ਅਤੇ ਸੋਮ ਨਾਥ ਉਰਫ਼ ਬਿੱਕੋ ਵਾਸੀ ਕਾਰਾਵਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ।

ਸਿੱਧੂ ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ, ਮਿਊਜ਼ਿਕ ਇੰਡਸਟਰੀ ਦੀਆਂ ਹਸਤੀਆਂ ਖਿਲਾਫ ਕੇਸ ਦਰਜ

ਸੂਤਰਾਂ ਮੁਤਾਬਕ ਮੁਲਿਸ ਨੇ ਕੰਵਰਪਾਲ ਗਰੇਵਾਲ ਤੇ ਜੋਤੀ ਪੰਧੇਰ ਖਿਲਾਫ ਕੇਸ ਦਰਜ ਕੀਤਾ ਹੈ। ਕੰਵਰਪਾਲ ਗਰੇਵਾਲ ਤੇ ਜੋਤੀ ਪੰਧੇਰ ਕ੍ਰਮਵਾਰ ‘ਫੋਕ ਮਾਫੀਆ’ ਤੇ ‘ਜੱਟ ਲਾਈਫ ਸਟੂਡੀਓ’ ਚਲਾਉਂਦੇ ਹਨ। ਦੋਵੇਂ ਮੁਲਜ਼ਮਾਂ ’ਤੇ ਸਿੱਧੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

ਪੰਜਾਬ ਪੁਲਿਸ ਨੇ ਅੱਤਵਾਦੀ-ਗੈਂਗਸਟਰ ਗਠਜੋੜ ਦਾ ਕੀਤਾ ਪਰਦਾਫਾਸ਼, ਗੈਂਗਸਟਰ ਲਖਬੀਰ ਲੰਡਾ ਨਿਕਲਿਆ ਮਾਸਟਰਮਾਈਂਡ

ਇਲੈਕਟ੍ਰਿਕ ਵਾਹਨਾਂ 'ਤੇ ਰਜਿਸਟ੍ਰੇਸ਼ਨ ਫੀਸ ਤੇ ਰੋਡ ਟੈਕਸ 'ਚ ਛੋਟ ਦਾ ਪ੍ਰਬੰਧ, ਨਵੀਂ ਇਲੈਕਟ੍ਰਿਕ ਵਾਹਨ ਨੀਤੀ ਦੇ ਖਰੜੇ ਨੂੰ ਪ੍ਰਵਾਨਗੀ

ਮੁੱਖ ਮੰਤਰੀ ਨੇ ਕਿਹਾ ਕਿ ਇਸ ਨੀਤੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਲੋਕਾਂ ਦੇ ਵਿਚਾਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਖਰੜਾ ਨੀਤੀ ਪੰਜਾਬ ਨੂੰ ਇਲੈਕਟ੍ਰਿਕ ਵਾਹਨ ਨਿਰਮਾਣ ਇਕਾਈਆਂ ਦੇ ਧੁਰੇ ਵਿੱਚ ਬਦਲ ਦੇਵੇਗੀ। 

ਪੁਲਿਸ ਦਾ ਵੱਡਾ ਐਕਸ਼ਨ, ਗੈਂਗਸਟਰ ਸੁਖਪ੍ਰੀਤ ਬੁੱਢਾ ਪ੍ਰੋਡਕਸ਼ਨ ਵਾਰੰਟ ਤੇ, ਬੰਬੀਹਾ ਗੈਂਗ ਦੀ ਲਾਰੈਂਸ, ਜੱਗੂ ਤੇ ਮਨਕੀਰਤ ਔਲਖ ਨੂੰ ਮਾਰਨ ਦੀ ਧਮਕੀ

ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਵਲੋਂ ਫੇਸਬੁੱਕ ’ਤੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਜੱਗੂ ਭਗਵਾਨਪੁਰੀਆ ਅਤੇ ਮਨਕੀਰਤ ਔਲਖ ਤੋਂ ਬਦਲਾ ਲੈਣ ਦੀਆਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਕਾਂਗਰਸ ਦੀ ਇਨ੍ਹੀਂ ਤਬਾਹੀ ਹੋ ਚੁੱਕੀ ਹੈ ਕਿ ਹੁਣ ਕੋਈ ਵਾਪਸੀ ਨਹੀਂ : ਕੈਪਟਨ ਅਮਰਿੰਦਰ ਸਿੰਘ

ਆਜ਼ਾਦ ਨੂੰ ਦਲੇਰਾਨਾ ਫੈਸਲਾ ਲੈਣ ਲਈ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਇਮਾਨਦਾਰ ਆਗੂ ਸਿਧਾਂਤਾਂ ਅਤੇ ਮਾਣ ਨਾਲ ਸਮਝੌਤਾ ਨਹੀਂ ਕਰ ਸਕਦਾ। ਉਹਨਾਂ ਕਿਹਾ, “ਇਹ ਕੁਝ ਖਾਸ ਸਵਾਰਥਾਂ ਵਾਲੇ ਲੋਕਾਂ ਦਾ ਇੱਕ ਖਾਸ ਸਮੂਹ ਹੈ ਜਿਸ ਨੇ ਪਾਰਟੀ ਨੂੰ ਸਾੜਨਾ ਸ਼ੁਰੂ ਕਰ ਦਿੱਤੀ ਹੈ

ਰਾਸ਼ਟਰਮੰਡਲ ਖੇਡਾਂ 'ਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ 23 ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇ ਕੇ ਮਾਨ ਸਰਕਾਰ ਕਰੇਗੀ ਸਨਮਾਨ

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਜਿਸ ਤਹਿਤ ਸੂਬੇ ਦੇ ਨਾਮ ਰੌਸ਼ਨ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ।

ਮਰਹੂਮ ਗਾਇਕ ਮੂਸੇਵਾਲਾ ਦੇ ਪਿਤਾ ਨੇ ਕੈਂਡਲ ਮਾਰਚ ਦੌਰਾਨ ਰੱਖੀਆਂ ਸਰਕਾਰ ਅੱਗੇ ਵੱਡੀਆਂ ਮੰਗਾਂ

ਪੰਜਾਬ ਦੀ ਫ਼ਿਲਮ ਇੰਡਸਟਰੀ ਜਿਸ ਨੂੰ ਪਾਲੀਵੁੱਡ ਕਿਹਾ ਜਾਂਦਾ ਹੈ, ਉਸ ਦਾ ਅੰਡਰਵਰਲਡ ਨਾਲ ਕੀ ਸਬੰਧ ਹੈ, ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਵਿਚ ਜਿਨ੍ਹਾਂ ਲੋਕਾਂ ਦੇ ਨਾਂ ਸਾਹਮਣੇ ਆਉਂਦੇ ਹਨ

'ਖੇਡਾਂ ਵਤਨ ਪੰਜਾਬ ਦੀਆਂ' 'ਚ ਲੋਕਾਂ ਦਾ ਉਤਸ਼ਾਹ ਦੇਖ ਸਰਕਾਰ ਨੇ ਰਜਿਸਟਰੇਸ਼ਨ ਦੀ ਤਾਰੀਕ 30 ਅਗਸਤ ਤਕ ਵਧਾਈ

 ਡਿਪਟੀ ਕਮਿਸ਼ਨਰ ਐਸਏਐਸ ਨਗਰ ਸ੍ਰੀ ਅਮਿਤ ਤਲਵਾੜ  ਨੇ ਖਿਡਾਰੀਆਂ ਨੂੰ   www.punjabkhedmela2022.in 'ਤੇ ਆਨਲਾਈਨ ਰਜਿਸਟਰੇਸ਼ਨ ਕਰਵਾਉਣ ਦਾ ਸੱਦਾ ਦਿੱਤਾ।

ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ SIT ਨੇ ਸੁਖਬੀਰ ਬਾਦਲ ਨੂੰ ਭੇਜਿਆ ਸੰਮਨ

ਪੰਜਾਬ ਪੁਲਿਸ ਦੀ ਐਸਆਈਟੀ ਸੈਕਟਰ-4 ਸਥਿਤ ਬਾਦਲ ਦੇ ਸਰਕਾਰੀ ਵਿਧਾਇਕ ਦੇ ਫਲੈਟ ’ਤੇ ਪੁੱਜੀ ਤੇ ਕਰੀਬ ਢਾਈ ਘੰਟੇ ਤੱਕ ਪੁੱਛਗਿੱਛ ਕੀਤੀ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਐਸਆਈਟੀ ਦੇ 80 ਤੋਂ ਵੱਧ ਸਵਾਲਾਂ ਦੇ ਜਵਾਬ ਦਿੱਤੇ।

ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ 'ਚ ਅੱਜ ਸ਼ਾਂਤੀਪੂਰਨ ਢੰਗ ਨਾਲ ਕੱਢਿਆ ਜਾਵੇਗਾ ਕੈਂਡਲ ਮਾਰਚ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਸੀ ਕਿ ਹੁਣ ਸਖ਼ਤ ਫੈਸਲਾ ਲੈਣ ਦਾ ਸਮਾਂ ਆ ਗਿਆ ਹੈ। ਮੂਸੇਵਾਲਾ ਦੇ ਸਾਰੇ ਫੈਨਜ਼ , ਮੋਮਬੱਤੀ ਮਾਰਚ ਦੀ ਤਿਆਰੀ ਕਰੋ। ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਨੂੰ ਧਮਕੀਆਂ ਦੇਣ ਵਾਲੇ ਕੁਝ ਅਪਰਾਧੀ ਵਿਦੇਸ਼ਾਂ ਵਿੱਚ ਬੈਠੇ ਹਨ

ਗ੍ਰਿਫ਼ਤਾਰ ਭਾਰਤ ਭੂਸ਼ਣ ਆਸ਼ੂ ਦੀਆਂ ਜਾਇਦਾਦਾਂ ਦੀ ਟੈਂਡਰ ਘੁਟਾਲੇ 'ਚ ਹੋਵੇਗੀ ਜਾਂਚ, ਵਿਜੀਲੈਂਸ ਦੀ ਰਿਸ਼ਤੇਦਾਰਾਂ 'ਤੇ ਨਜ਼ਰ!

ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਮੰਗਲਵਾਰ ਰਾਤ ਨੂੰ ਵਿਜੀਲੈਂਸ ਨੇ ਲੁਧਿਆਣਾ ਸਥਿਤ ਰਿਹਾਇਸ਼ 'ਚ ਕਈ ਜਾਇਦਾਦਾਂ ਦੇ ਕਾਗਜ਼ਾਂ ਦੀ ਜਾਂਚ ਕੀਤੀ ਪਰ ਇਸ 'ਚ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। 

ਪੰਜਾਬ 'ਚ ਹੋ ਸਕਦੀ ਐ ਗੈਂਗਵਾਰ! ਲਾਰੈਂਸ ਤੇ ਜੱਗੂ ਭਗਵਾਨਪੁਰੀਆ 'ਤੇ ਪੁਲਿਸ ਕਸਟੱਡੀ 'ਚ ਹੋ ਸਕਦਾ ਐ ਹਮਲਾ

ਕੇਂਦਰ ਤੋਂ ਇਸ ਇਨਪੁਟ ਤੋਂ ਪਹਿਲਾਂ ਵੀ ਬੰਬੀਹਾ ਗੈਂਗ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਦੋ ਵਾਰ ਧਮਕੀਆਂ ਦੇ ਚੁੱਕਾ ਹੈ। ਕਤਲ ਤੋਂ ਤੁਰੰਤ ਬਾਅਦ ਬੰਬੀਹਾ ਗੈਂਗ ਨੇ ਕਿਹਾ ਸੀ ਕਿ ਮੂਸੇਵਾਲਾ ਦਾ ਉਨ੍ਹਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਹਾਈਕੋਰਟ ਦਾ ਹੁਕਮ : ਪੰਜਾਬ 'ਚ ਸੁਰੱਖਿਆ ਪ੍ਰਾਪਤ ਲੋਕਾਂ ਦੀ ਸਿਕਿਓਰਿਟੀ ਦੀ ਨਵੇਂ ਸਿਰੇ ਤੋਂ ਕੀਤੀ ਜਾਵੇ ਸਮੀਖਿਆ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਵੱਲੋਂ ਦਾਇਰ ਪਟੀਸ਼ਨ ਸਮੇਤ 45 ਪਟੀਸ਼ਨਾਂ ਦੇ ਸਮੂਹ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਕਿ ਉਹ ਇਸ ਤੱਥ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੀ।

Video: PM Narendra Modi Inaugrated Homi Bhabha Cancer Hospital & Research centre in Mohali, Punjab

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਤੇ ਪੰਜਾਬ ਦਾ ਕਰਨਗੇ ਦੌਰਾ, ਵੱਡੇ ਹਸਪਤਾਲਾਂ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਹਰਿਆਣਾ ਦੇ ਫਰੀਦਾਬਾਦ 'ਚ 2600 ਬਿਸਤਰਿਆਂ ਵਾਲੇ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕਰਨਗੇ। ਜਿਸ ਰਾਹੀਂ ਰਾਸ਼ਟਰੀ ਰਾਜਧਾਨੀ ਖੇਤਰ ਫਰੀਦਾਬਾਦ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਧੁਨਿਕ ਦਵਾਈ ਮੁਹੱਈਆ ਕਰਵਾਈ ਜਾਵੇਗੀ।

ਪੰਜਾਬੀ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੇ ਕੈਨੇਡਾ 'ਚ ਪਾਈਆਂ ਧਮਾਲਾਂ, 16 ਸਾਲ ਦੀ ਉਮਰ 'ਚ ਬਣਿਆ ਪਾਇਲਟ

ਜਗਗੋਬਿੰਦ ਸਿੰਘ ਮੂਲ ਰੂਪ ਵਿੱਚ ਪੰਜਾਬੀ ਹਨ ਪਰ ਉਨ੍ਹਾਂ ਨੇ ਆਪਣੀ ਸਕੂਲੀ ਪੜ੍ਹਾਈ ਕੈਨੇਡਾ ਤੋਂ ਕੀਤੀ ਹੈ। ਉਸ ਨੇ ਰੋਬੋਟਿਕਸ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਵਿਜੀਲੈਂਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਖੁਰਾਕ ਤੇ ਸਪਲਾਈ ਵਿਭਾਗ ਵਿੱਚ 2000 ਕਰੋੜ ਰੁਪਏ ਦੇ ਘਪਲੇ ਦੀ ਵਿਜੀਲੈਂਸ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਨਾਮ ਸਾਹਮਣੇ ਆਇਆ ਸੀ।........

ਲਾਪਤਾ ਸਹਿਜਪ੍ਰੀਤ ਦੀ ਸਾਹਨੇਵਾਲ ਨਹਿਰ 'ਚੋਂ ਮਿਲੀ ਲਾਸ਼

Ludhiana: ਸਹਿਜਪ੍ਰੀਤ ਸਿੰਘ 7 ਸਾਲ, 18 ਅਗਸਤ ਦੀ ਰਾਤ ਨੂੰ ਲੁਧਿਆਣਾ ਦੇ ਅਬਦੁੱਲਾਪੁਰ ਸ਼ਹਿਰ ਤੋਂ ਲਾਪਤਾ ਹੋ ਗਿਆ ਸੀ। ਉਸ ਦੀ ਲਾਸ਼ ਸਾਹਨੇਵਾਲ ਦੀ ਨਹਿਰ ਵਿੱਚੋਂ ਮਿਲੀ।
ਜਾਣਕਾਰੀ ਅਨੁਸਾਰ.....

ਪੰਜਾਬ 'ਚ ਸਵਾਈਨ ਫਲੂ ਦਾ ਕਹਿਰ, ਪਟਿਆਲਾ 'ਚ 300 ਤੋਂ ਵੱਧ ਸੂਰਾਂ ਦੀ ਮੌਤ

ਜ਼ਿਲ੍ਹਾ ਪ੍ਰਸ਼ਾਸਨ ਨੇ ਪਸ਼ੂ ਪਾਲਕਾਂ ਨੂੰ ਤੇਜ਼ ਬੁਖਾਰ, ਕੰਨਾਂ ਜਾਂ ਪੇਟ ਵਿੱਚ ਖੂਨ ਦੇ ਧੱਬੇ ਅਤੇ ਵੱਡੀ ਗਿਣਤੀ ਵਿੱਚ ਅਚਾਨਕ ਮੌਤ ਹੋਣ ਦੀ ਸੂਰਤ ਵਿੱਚ ਨਜ਼ਦੀਕੀ ਪਸ਼ੂ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।

ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਪੰਜਾਬ ਸਰਕਾਰ ਸੂਰ ਮਾਰਨ 'ਤੇ ਦੇਵੇਗੀ ਮੁਆਵਜ਼ਾ: ਲਾਲਜੀਤ ਸਿੰਘ ਭੁੱਲਰ

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਸ ਬੀਮਾਰੀ ਦੀ ਮੌਤ ਦਰ 100 ਫ਼ੀਸਦੀ ਤੱਕ ਹੋ ਸਕਦੀ ਹੈ ਅਤੇ ਇੱਕ ਵਾਰ ਸੂਰ ਦੇ ਪ੍ਰਭਾਵਤ ਹੋਣ 'ਤੇ ਕੁਝ ਦਿਨਾਂ ਵਿੱਚ ਹੀ ਉਸ ਦੀ ਮੌਤ ਹੋ ਜਾਂਦੀ ਹੈ।

Chandigarh Airport : ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਂ, ਹਰਿਆਣਾ-ਪੰਜਾਬ 'ਚ ਬਣੀ ਸਹਿਮਤੀ

ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਇਸ ਬਾਰੇ ਟਵੀਟ ਕੀਤਾ ਅਤੇ ਲਿਖਿਆ, "ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ 'ਤੇ ਰੱਖਿਆ ਜਾਵੇਗਾ।

ਰਾਵੀ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ, ਪਾਣੀ ਦੀ ਭੇਟ ਚੜ੍ਹੀਆਂ ਫਸਲਾਂ ਦਾ ਮੁਆਵਜ਼ਾ ਦੇਵੇਗੀ ਮਾਨ ਸਰਕਾਰ

ਮੁੱਖ ਮੰਤਰੀ ਸਾਹਿਬ ਨੂੰ ਸਾਰੀ ਸਥਿਤੀ ਤੋਂ ਜਾਣੂੰ ਕਰਵਾਇਆ ਜਾ ਸਕੇਗਾ।  ਸ. ਧਾਲੀਵਾਲ ਨੇ ਦੱਸਿਆ ਕਿ ਇਸ ਪਾਣੀ ਨਾਲ ਹੀ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੀ ਕਰੀਬ 1300 ਏਕੜ ਫਸਲ ਬਰਬਾਦ ਹੋ ਗਈ ਹੈ।

ਖੁਸ਼ਖਬਰੀ! 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਰੈਗੂਲਰ ਕਰਨ ਦੀ ਤਿਆਰੀ 'ਚ

ਪੰਜਾਬ ਸਰਕਾਰ ਵੱਲੋਂ 36 ਹਜ਼ਾਰ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਵਾਸਤੇ ਤਿਆਰ ਕੀਤੀ ਜਾ ਰਹੀ ਪਾਲਿਸੀ ਦੇ ਖਰੜੇ ਨੂੰ ਅੰਤਿਮ ਛੋਹ ਦਿੱਤੀ ਜਾ ਰਹੀ ਹੈ

'ਆਪ' ਸਰਕਾਰ 'ਚ ਮੋਦੀ ਦੀ ਪਹਿਲੀ ਫੇਰੀ, ਮੋਹਾਲੀ 'ਚ PM ਕੈਂਸਰ ਹਸਪਤਾਲ ਦਾ ਕਰਨਗੇ ਉਦਘਾਟਨ

ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਇੱਕ 300 ਬਿਸਤਰਿਆਂ ਵਾਲਾ ਹਸਪਤਾਲ ਹੈ ਜੋ ਵਰਤਮਾਨ ਵਿੱਚ ਅੰਸ਼ਕ ਤੌਰ 'ਤੇ ਚਾਲੂ ਹੈ। ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੇ ਮੰਗਲਵਾਰ ਨੂੰ ਘਟਨਾ ਸਥਾਨ ਦਾ ਦੌਰਾ ਕੀਤਾ

ਪੰਜਾਬ 'ਚ ਦੁੱਧ ਦੀਆਂ ਕੀਮਤਾਂ ਵਧੀਆਂ , ਅਮੂਲ ਤੋਂ ਬਾਅਦ ਹੁਣ ਵੇਰਕਾ ਨੇ 2 ਰੁਪਏ ਪ੍ਰਤੀ ਲੀਟਰ ਕੀਮਤ ਵਧਾਈ

 ਵੇਰਕਾ ਨੇ ਪਿਛਲੇ ਮਹੀਨੇ ਦਹੀਂ, ਮੱਖਣ ਅਤੇ ਦੇਸੀ ਘਿਓ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਕੰਪਨੀ ਮੈਨੇਜਮੈਂਟ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਪਿੱਛੇ ਲਾਗਤ ਵਿੱਚ ਵਾਧਾ ਹੋਣਾ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ।

12345678910...
Advertisement