Sunday, May 19, 2024

Sports

India vs Australia T20 Mohali, Aus wins first match

Team India practice session at PCA Mohali

Team India practice session 

Neeraj Chopra: ਓਲੰਪਿਕ ਮਿਊਜ਼ੀਅਮ ਦੀ ਸ਼ਿੰਗਾਰ ਬਣੇਗੀ ਨੀਰਜ ਚੋਪੜਾ ਦੀ ਇਹ ਜੈਵਲਿਨ

ਨੀਰਜ ਚੋਪੜਾ ਨੇ ਟੋਕੀਓ 2020 ਓਲੰਪਿਕ ਵਿੱਚ 87.58 ਮੀਟਰ ਜੈਵਲਿਨ ਸੁੱਟ ਕੇ ਸੋਨ ਤਗਮਾ ਜਿੱਤਿਆ ਸੀ। ਓਲੰਪਿਕ ਦੇ ਇਤਿਹਾਸ ਵਿੱਚ, ਉਹ ਭਾਰਤ ਲਈ ਟਰੈਕ ਅਤੇ ਫੀਲਡ ਵਿੱਚ ਸੋਨ ਤਮਗਾ ਜਿੱਤਣ ਵਾਲਾ ਪਹਿਲਾ ਭਾਰਤੀ ਹੈ। 

ਏਸ਼ੀਆ ਕੱਪ ਦਾ ਪਹਿਲਾਂ ਮੈਚ ਘਿਰਿਆ ਵਿਵਾਦਾਂ 'ਚ, ਫੈਨਜ਼ ਨੇ ਅੰਪਾਇਰ 'ਤੇ ਲਾਇਆ ਬੇਇਮਾਨੀ ਦਾ ਦੋਸ਼

ਅਫਗਾਨਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਹੋਏ ਮੈਚ 'ਚ ਟਾਸ ਹਾਰਨ ਤੋਂ ਬਾਅਦ ਸ਼੍ਰੀਲੰਕਾ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ। ਸ੍ਰੀਲੰਕਾ ਦੀ ਸ਼ੁਰੂਆਤ ਬਹੁਤ ਖ਼ਰਾਬ ਰਹੀ ਅਤੇ ਉਸ ਨੇ ਪਹਿਲੇ ਹੀ ਓਵਰ ਵਿੱਚ ਆਪਣੀਆਂ ਪਹਿਲੀਆਂ ਦੋ ਵਿਕਟਾਂ ਗੁਆ ਦਿੱਤੀਆਂ।

ਏਸ਼ੀਆ ਕੱਪ 'ਚ ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

ਮਹਾਂਮੁਕਾਬਲੇ ਤੋਂ ਪਹਿਲਾਂ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਟੀਮ ਇੰਡੀਆ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨੇ ਭਾਰਤ-ਪਾਕਿਸਤਾਨ ਮੈਚ ਨਾਲ ਜੁੜੀ ਇੱਕ ਯਾਦ ਵੀ ਸਾਂਝੀ ਕੀਤੀ।

 

ਨੀਰਜ ਚੋਪੜਾ ਨੇ ਇਕ ਹੋਰ ਇਤਿਹਾਸ ਰਚਿਆ, ਡਾਇਮੰਡ ਲੀਗ ਮੀਟ ਹਾਸਲ ਕਰਨ ਵਾਲੇ ਪਹਿਲੇ ਭਾਰਤੀ ਬਣੇ

ਟੋਕੀਓ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਜੈਕਬ ਵੈਡਲੇਚ ਲੁਸਾਨੇ ਵਿੱਚ ਭਾਗ ਲੈ ਰਹੇ ਹਨ ਅਤੇ ਚੈੱਕ ਅਥਲੀਟ 20 ਅੰਕਾਂ ਨਾਲ ਸੂਚੀ ਵਿੱਚ ਸਿਖਰ 'ਤੇ ਹੈ। ਉਹਨਾਂ ਤੋਂ ਬਾਅਦ ਜਰਮਨੀ ਦੇ ਜੂਲੀਅਨ ਵੇਬਰ (19 ਅੰਕ) ਅਤੇ ਗ੍ਰੇਨਾਡਾ ਦੇ ਵਿਸ਼ਵ ਚੈਂਪੀਅਨ ਐਂਡਰਸਨ ਪੀਟਰਸ (16 ਅੰਕ) ਹਨ।

Asia Cup 2022: ਵਿਰਾਟ ਕੋਹਲੀ ਨੇ ਆਲੋਚਕਾਂ ਨੂੰ ਦਿੱਤਾ ਕਰਾਰਾ ਜਵਾਬ, ਕਿਹਾ- ਮੈਂ ਜਾਣਦਾ ਹਾਂ ਕਿ ਮੇਰੀ ਖੇਡ...

ਭਾਰਤ ਦੇ ਸਾਬਕਾ ਕਪਤਾਨ ਕੋਹਲੀ ਨੇ ਲੰਬੇ ਸਮੇਂ ਤੋਂ ਖਰਾਬ ਫਾਰਮ 'ਚ ਰਹਿਣ ਦੇ ਇਸ ਪੜਾਅ ਦੇ ਮਹੱਤਵ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਕਿਹਾ ਕਿ ਇਸ ਨਾਲ ਖੇਡ ਦੇ ਨਾਲ-ਨਾਲ ਜ਼ਿੰਦਗੀ ਪ੍ਰਤੀ ਉਨ੍ਹਾਂ ਦੇ ਨਜ਼ਰੀਏ 'ਚ ਵੀ ਸੁਧਾਰ ਹੋਇਆ ਹੈ।

ਸੌਰਵ ਗਾਂਗੁਲੀ ਦੇ ਸਿਰ 'ਚ ਬਾਲ ਮਾਰਨਾ ਚਾਹੁੰਦਾ ਸੀ ਸ਼ੋਏਬ ਅਖਤਰ, ਸਹਿਵਾਗ ਨਾਲ ਗੱਲਬਾਤ ਦੌਰਾਨ ਕੀਤਾ ਵੱਡਾ ਖੁਲਾਸਾ

ਸ਼ੋਏਬ ਅਖਤਰ ਨੇ 1999 'ਚ ਮੋਹਾਲੀ 'ਚ ਹੋਏ ਮੈਚ ਦਾ ਕਿੱਸਾ ਸੁਣਾਉਂਦੇ ਹੋਏ ਕਿਹਾ ਕਿ ਮੈਂ ਉਸ ਮੈਚ 'ਚ ਲਗਾਤਾਰ ਗੇਂਦ ਨੂੰ ਬੱਲੇਬਾਜ਼ਾਂ ਦੇ ਸਿਰ ਅਤੇ ਪਸਲੀਆਂ 'ਤੇ ਮਾਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਆਇਰਲੈਂਡ ਦੇ ਲੈਜੇਂਡ ਕ੍ਰਿਕੇਟਰ ਕੈਵਿਨ ਓ ਬ੍ਰਾਇਨ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਲਿਆ ਸੰਨਿਆਸ

ਕੇਵਿਨ ਓ'ਬ੍ਰਾਇਨ ਨੇ ਆਪਣੇ ਕ੍ਰਿਕਟ ਕਰੀਅਰ 'ਚ ਕਈ ਇਤਿਹਾਸਕ ਪਾਰੀਆਂ ਖੇਡੀਆਂ। ਉਸਨੇ 2011 ਦੇ ਵਿਸ਼ਵ ਕੱਪ ਵਿੱਚ ਇੰਗਲੈਂਡ ਦੇ ਖਿਲਾਫ ਬੈਂਗਲੁਰੂ ਵਿੱਚ ਸਭ ਤੋਂ ਤੇਜ਼ ਸੈਂਕੜਾ ਲਗਾਇਆ ਸੀ

FIFA ਨੇ AIFF ਨੂੰ ਕੀਤਾ ਸਸਪੈਂਡ, ਪ੍ਰਸ਼ਾਸਨ 'ਚ ਸੁਪਰੀਮ ਕੋਰਟ ਦੇ ਦਖਲ ਮਗਰੋਂ ਚੁੱਕਿਆ ਇਹ ਕਦਮ

ਆਲ ਇੰਡੀਆ ਫੁੱਟਬਾਲ ਫੈਡਰੇਸ਼ਨ 'ਤੇ ਮੁਅੱਤਲੀ ਦੇ ਬੱਦਲ ਲੰਬੇ ਸਮੇਂ ਤੋਂ ਮੰਡਰਾ ਰਹੇ ਸਨ ਅਤੇ ਹੁਣ ਉਹੀ ਹੋਇਆ ਜਿਸਦਾ ਡਰ ਸੀ। ਫੀਫਾ ਨੇ ਕਿਹਾ ਕਿ ਭਾਰਤੀ ਫੁੱਟਬਾਲ ਸੰਘ ਨੂੰ ਮੁਅੱਤਲ ਕਰਨ ਦਾ ਫੈਸਲਾ ਸਰਬਸੰਮਤੀ ਨਾਲ ਲਿਆ ਗਿਆ ਹੈ।

IND vs PAK: ਭਾਰਤ-ਪਾਕਿ ਕ੍ਰਿਕਟ ਮੈਚ ਦੀਆਂ ਟਿਕਟਾਂ ਦੀ ਭਾਰੀ ਡਿਮਾਂਡ, ਅਧਿਕਾਰਤ ਵੈੱਬਸਾਈਟ ਕਰੈਸ਼

ਭਾਰਤ-ਪਾਕਿ ਮੈਚਾਂ ਦੀਆਂ ਟਿਕਟਾਂ ਨੂੰ ਲੈ ਕੇ ਹਮੇਸ਼ਾ ਲੜਾਈ ਹੁੰਦੀ ਰਹਿੰਦੀ ਹੈ। ਦੋਵਾਂ ਦੇਸ਼ਾਂ ਦੇ ਪ੍ਰਸ਼ੰਸਕ ਇਸ ਮੈਚ ਨੂੰ ਗੁਆਉਣਾ ਨਹੀਂ ਚਾਹੁੰਦੇ ਹਨ।ਜ਼ਿਕਰਯੋਗ ਹੈ ਕਿ ਏਸ਼ੀਆ ਕੱਪ 2022 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ 28 ਅਗਸਤ ਨੂੰ ਮੈਚ ਖੇਡਿਆ ਜਾਵੇਗਾ।

ਨਿਖਤ ਜ਼ਰੀਨ ਨੇ ਪ੍ਰਧਾਨ ਮੰਤਰੀ ਮੋਦੀ ਦੀ ਭੇਟ ਕੀਤੇ ਬਾਕਸਿੰਗ ਦਸਤਾਨੇ, ਫੋਟੋ ਟਵੀਟ ਕਰ ਕੇ ਖਾਸ ਅੰਦਾਜ਼ 'ਚ ਕਿਹਾ ਸ਼ੁਕਰੀਆ

ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰ ਨੂੰ ਸਾਰੇ ਮੁੱਕੇਬਾਜ਼ਾਂ ਦੁਆਰਾ ਦਸਤਖਤ ਕੀਤੇ ਮੁੱਕੇਬਾਜ਼ੀ 'ਦਸਤਾਨੇ' ਤੋਹਫ਼ੇ ਲਈ ਸਨਮਾਨਿਤ ਕੀਤਾ ਗਿਆ

ਕੋਵਿਡ ਵੈਕਸੀਨ ਨਾ ਲਗਾਉਣਾ ਸਟਾਰ ਟੈਨਿਸ ਖਿਡਾਰੀ ਨੋਵਾਕ ਜੋਕੋਵਿਚ ਨੂੰ ਪਿਆ ਮਹਿੰਗਾ, ਟੂਰਨਾਮੈਂਟ `ਚੋਂ ਆਊਟ

ਯੂਐਸ ਓਪਨ ਨੇ ਇਹ ਵੀ ਕਿਹਾ ਸੀ ਕਿ 'ਯੂਐਸ ਓਪਨ ਟੀਕਾਕਰਨ ਨੂੰ ਲੈ ਕੇ ਕੋਈ ਰਾਏ ਨਹੀਂ ਹੈ। ਪਰ ਉਹ ਟੀਕਾਕਰਨ ਦੇ ਮਾਮਲੇ ਵਿੱਚ ਅਮਰੀਕੀ ਸਰਕਾਰ ਦੀ ਨੀਤੀ ਦਾ ਸਨਮਾਨ ਕਰਦਾ ਹੈ।

ਆਸਟ੍ਰੇਲੀਆਈ ਕ੍ਰਿਕਟਰਾਂ ਨੇ ਇਨਾਮੀ ਰਾਸ਼ੀ ਸ਼੍ਰੀਲੰਕਾ ਦੇ ਬੱਚਿਆਂ ਨੂੰ ਕੀਤੀ ਦਾਨ

ਆਸਟ੍ਰੇਲੀਆਈ ਖਿਡਾਰੀਆਂ ਨੇ ਸ਼੍ਰੀਲੰਕਾ ਦੇ ਮੌਜੂਦਾ ਆਰਥਿਕ ਸੰਕਟ ਨੂੰ ਆਪਣੀਆਂ ਅੱਖਾਂ ਨਾਲ ਦੇਖਿਆ। ਪੈਟਰੋਲ ਪੰਪਾਂ 'ਤੇ ਲੰਬੀਆਂ ਲਾਈਨਾਂ ਅਤੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਦੂਜੇ ਟੈਸਟ ਦੌਰਾਨ ਗੇਲ ਅੰਤਰਰਾਸ਼ਟਰੀ ਸਟੇਡੀਅਮ ਤੱਕ ਪਹੁੰਚਦੀ ਰਹੀ ਸੀ।

ਪੀਵੀ ਸਿੰਧੂ ਨੇ ਜਿੱਤਿਆ ਗੋਲਡ ਮੈਡਲ, ਮਿਸ਼ੇਲ ਲੀ ਨੂੰ ਹਰਾ ਕੇ ਬਣੀ ਚੈਂਪੀਅਨ

ਸਿੰਧੂ ਨੇ ਫਾਈਨਲ ਦੇ ਪਹਿਲੇ ਗੇਮ ਤੋਂ ਹੀ ਲੀਡ ਲੈ ਲਈ ਸੀ। ਉਨ੍ਹਾਂ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਅਤੇ ਪਹਿਲੀ ਗੇਮ 21-15 ਨਾਲ ਜਿੱਤੀ। 

CWG 2022: ਮੁੱਕੇਬਾਜ਼ੀ 'ਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਮੁੱਕੇਬਾਜ਼ ਅਮਿਤ ਪੰਘਾਲ ਤੇ ਨੀਤੂ ਨੇ ਭਾਰਤ ਦੀ ਝੋਲੀ ਪਾਏ ਦੋ ਮੈਡਲ ਮੈਡਲ

ਭਾਰਤ ਦੀ ਨੀਤੂ ਨੇ ਮਹਿਲਾ ਫਾਈਨਲ ਮੈਚ ਜਿੱਤ ਕੇ ਸੋਨ ਤਮਗਾ ਜਿੱਤਿਆ। ਜਦੋਂਕਿ ਮੇਨ ਫਾਈਨਲ ਵਿੱਚ ਅਮਿਤ ਪੰਘਾਲ ਜੇਤੂ ਰਿਹਾ। ਅਮਿਤ ਨੇ ਫਲਾਈਵੇਟ ਵਰਗ ਵਿੱਚ ਇੰਗਲੈਂਡ ਦੇ ਮੈਕਡੋਨਲਡ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ।

ਭਾਰਤੀ ਫੁੱਟਬਾਲ ਸੰਘ ਨੂੰ ਚਿਤਾਵਨੀ, U17 ਮਹਿਲਾ ਵਿਸ਼ਵ ਕੱਪ ਮੇਜ਼ਬਾਨੀ ਗੁਆਉਣ ਦਾ ਖਤਰਾ

U17 ਮਹਿਲਾ ਵਿਸ਼ਵ ਕੱਪ: ਫੀਫਾ ਦੇ ਕਾਨੂੰਨਾਂ ਦਾ ਫੀਫਾ ਨੇ ਭਾਰਤ ਦੇ ਫੁਟਬਾਲ ਸੰਘ ਨੂੰ ਯਾਦ ਦਿਵਾਇਆ ਹੈ ਕਿ ਉਸ ਨੂੰ ਆਗਾਮੀ ਅੰਡਰ-17 ਮਹਿਲਾ ਵਿਸ਼ਵ ਕੱਪ ਗੁਆਉਣ ਦਾ ਖ਼ਤਰਾ ਹੈ.....

ਰੋਹਿਤ ਸ਼ਰਮਾ ਦੇ ਨਾਂ ਦਰਜ ਹੋਇਆ ਸ਼ਰਮਨਾਕ ਰਿਕਾਰਡ, 8ਵੀਂ ਵਾਰ ਟੀ-20 'ਚ ਜ਼ੀਰੋ 'ਤੇ ਆਊਟ

 ਭਾਰਤ ਦੀ ਪੂਰੀ ਟੀਮ 19.4 ਓਵਰਾਂ ਵਿੱਚ 138 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਸ ਮੈਚ ਵਿੱਚ ਭਾਰਤ ਦਾ ਕੋਈ ਵੀ ਬੱਲੇਬਾਜ਼ ਅਰਧ ਸੈਂਕੜਾ ਨਹੀਂ ਬਣਾ ਸਕਿਆ। ਵੈਸਟਇੰਡੀਜ਼ ਨੇ ਇਹ ਟੀਚਾ 19.2 ਓਵਰਾਂ ਵਿੱਚ 5 ਵਿਕਟਾਂ ਗੁਆ ਕੇ ਬੜੀ ਆਸਾਨੀ ਨਾਲ ਹਾਸਲ ਕਰ ਲਿਆ।

ਕਾਮਨਵੈਲਥ ਖੇਡਾਂ 'ਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਦਾ ਢੋਲ ਤੇ ਭੰਗੜਾ ਨਾਲ ਨਿੱਘਾ ਸੁਵਾਗਤ

ਅੰਮ੍ਰਿਤਸਰ ਹਵਾਈ ਅੱਡੇ ਦੇ ਬਾਹਰ ਉਸ ਦੇ ਪਹੁੰਚਣ ਤੋਂ ਪਹਿਲਾਂ ਉਸ ਦੇ ਪਰਿਵਾਰ ਨੇ ਢੋਲ ਦੇ ਡਗਿਆਂ 'ਤੇ ਨੱਚਿਆ। ਉਸ ਦੇ ਦਾਦਾ ਜੀ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ।  ਉਹ ਆਪਣੀ ਮਿਹਨਤ ਨਾਲ ਇੱਥੇ ਪਹੁੰਚਿਆ ਹੈ। ਪਰਿਵਾਰਕ ਮੈਂਬਰਾਂ ਨੇ ਵੀ ਸਹਿਯੋਗ ਦਿੱਤਾ ਹੈ।

ਕਾਮਨਵੈਲਥ ਗੇਮਾਂ 'ਚ ਰੋਕੇ ਗਏ ਕੁਸ਼ਤੀ ਦੇ ਮੁਕਾਬਲੇ, ਅਚਾਨਕ ਖਾਲੀ ਕਰਵਾਇਆ ਸਟੇਡੀਅਮ

ਯੂਨਾਈਟਿਡ ਵਰਲਡ ਰੈਸਲਿੰਗ ਨੇ ਟਵੀਟ ਕੀਤਾ, "ਸੁਰੱਖਿਆ ਜਾਂਚ ਲਈ ਅਸੀਂ ਫਿਲਹਾਲ ਖੇਡਾਂ ਨੂੰ ਰੋਕ ਰਹੇ ਹਾਂ। ਇਜਾਜ਼ਤ ਮਿਲਣ ਤੋਂ ਬਾਅਦ ਖੇਡ ਮੁੜ ਸ਼ੁਰੂ ਹੋ ਜਾਣਗੀਆਂ।

ਲਵਪ੍ਰੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ 40 ਲੱਖ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ, ਕਾਮਨਵੈਲਥ ਗੇਮਜ਼ 'ਚ ਜਿੱਤਿਆ ਕਾਂਸੀ ਦਾ ਮੈਡਲ

ਸੀਐੱਮ ਨੇ ਟਵੀਟ ਕਰ ਜਿੱਥੇ ਲਵਪ੍ਰੀਤ ਨੂੰ ਵਧਾਈਆਂ ਦਿੱਤੀਆਂ ਉੱਥੇ ਹੀ ਕਿਹਾ ਕਿ ਸਰਕਾਰ ਦੀ ਖੇਡ ਨੀਤੀ ਅਨੁਸਾਰ ਲਵਪ੍ਰੀਤ ਨੂੰ ₹40 ਲੱਖ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਾਡੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ

CWG 2022 Medal Tally: ਆਸਟ੍ਰੇਲੀਆ ਨੇ ਲਾਇਆ ਤਗਮਿਆਂ ਦਾ ਸੈਂਕੜਾ, ਹੁਣ ਤਕ ਜਿੱਤੇ 106 ਮੈਡਲ

ਭਾਰਤ ਦੇ ਹਿੱਸੇ ਸਿਰਫ 13 ਮੈਡਲ ਹੀ ਆਏ ਹਨ। ਇਨ੍ਹਾਂ ਵਿੱਚ 5 ਗੋਲਡ, 5 ਸਿਲਵਰ ਅਤੇ 3 ਸਿਲਵਰ ਮੈਡਲ ਸ਼ਾਮਲ ਹਨ। ਭਾਰਤ ਤਮਗਾ ਸੂਚੀ 'ਚ ਛੇਵੇਂ ਸਥਾਨ 'ਤੇ ਹੈ। 72 ਦੇਸ਼ਾਂ 'ਚੋਂ ਹੁਣ ਤੱਕ ਕੁੱਲ 29 ਦੇਸ਼ਾਂ ਨੇ ਤਮਗੇ ਜਿੱਤੇ ਹਨ।

Commonwealth Games : ਪੰਜਾਬ ਦੇ ਇਕ ਹੋਰ ਖਿਡਾਰੀ ਨੇ ਜਿੱਤਿਆ ਚਾਂਦੀ ਦਾ ਤਮਗਾ, CM ਮਾਨ ਨੇ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਇੱਕ ਹੋਰ ਖਿਡਾਰੀ ਨੇ ਰਾਸ਼ਟਰਮੰਡਲ ਖੇਡਾਂ ‘ਚ ਭਾਰਤ ਦੀ ਤਮਗਾ ਸੂਚੀ ‘ਚ ਆਪਣਾ ਨਾਮ ਦਰਜ ਕਰਵਾਇਆ…96 ਕਿਲੋ ਵੇਟ ਲਿਫਟਿੰਗ ਦੇ ਮੁਕਾਬਲੇ ‘ਚ ਲੁਧਿਆਣੇ ਦੇ ਵਿਕਾਸ ਠਾਕੁਰ ਨੇ .....

ਭਾਰਤ ਨੇ ਜਿੱਤਿਆ ਇੱਕ ਹੋਰ ਗੋਲਡ ਮੈਡਲ, ਭਾਰਤੀ ਪੁਰਸ਼ ਟੇਬਲ ਟੈਨਿਸ ਟੀਮ ਨੇ ਸਿੰਗਾਪੁਰ ਨੂੰ ਦਿੱਤੀ 3-1 ਨਾਲ ਮਾਤ

ਟੀਮ ਮੁਕਾਬਲੇ ਦੇ ਪਹਿਲੇ ਡਬਲਜ਼ ਵਿੱਚ ਸਾਥੀਆਂ ਅਤੇ ਹਰਮੀਤ ਦੀ ਜੋੜੀ ਨੇ 3-1 ਨਾਲ ਜਿੱਤ ਦਰਜ ਕੀਤੀ। ਉਨ੍ਹਾਂ ਨੇ ਸਿੰਗਾਪੁਰ ਦੇ ਯਾਂਗ ਯੇਕ ਅਤੇ ਯੂ ਪੇਂਗ ਨੂੰ 13-11, 11-7 ਅਤੇ 11-5 ਨਾਲ ਹਰਾਇਆ। 

ਵੇਟਲਿਫਟਰ ਹਰਜਿੰਦਰ ਕੌਰ ਨੇ ਜਿੱਤਿਆ ਕਾਂਸੇ ਦਾ ਤਮਗਾ, ਸੀਐਮ ਮਾਨ ਨੇ 40 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸੀਐਮ ਭਗਵੰਤ ਮਾਨ ਟਵੀਟ ਕਰਕੇ ਕਿਹਾ ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ।

Commonwealth Games 2022: ਮੀਰਾਬਾਈ ਚਾਨੂ ਨੇ ਬਣਾਇਆ ਰਿਕਾਰਡ, ਕਾਮਨਵੈਲਥ ਗੇਮਜ਼ 'ਚ ਭਾਰਤ ਨੇ ਜਿੱਤਿਆ ਪਹਿਲਾ ਗੋਲਡ ਮੈਡਲ

ਭਾਰਤ ਨੇ ਇਸ ਮੁਕਾਬਲੇ 'ਚ ਸੋਨ ਤਗਮੇ 'ਤੇ ਕਬਜ਼ਾ ਕੀਤਾ। ਜਦੋਂ ਕਿ ਚਾਂਦੀ ਦਾ ਤਮਗਾ ਮਾਰੀਸ਼ਸ ਅਤੇ ਕਾਂਸੀ ਦਾ ਤਗਮਾ ਕੈਨੇਡਾ ਨੂੰ ਗਿਆ। ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰਮੰਡਲ ਖੇਡਾਂ ਵਿੱਚ ਮੀਰਾਬਾਈ ਚਾਨੂ ਦਾ ਇਹ ਦੂਜਾ ਸੋਨ ਤਮਗਾ ਹੈ। ਇਸ ਤੋਂ ਪਹਿਲਾਂ ਉਸ ਨੇ ਗੋਲਡ ਕੋਸਟ (2018) ਵਿੱਚ ਵੀ ਗੋਲਡ ਜਿੱਤਿਆ ਸੀ।

Commonwealth Games 2022 : ਬੈਡਮਿੰਟਨ 'ਚ ਭਾਰਤ ਨੇ ਪਾਕਿਸਤਾਨ ਨੂੰ ਬੁਰੀ ਤਰ੍ਹਾਂ ਹਰਾਇਆ

ਭਾਰਤੀ ਖਿਡਾਰੀਆਂ ਅਸ਼ਵਿਨੀ ਅਤੇ ਸੁਮਿਤ ਨੇ ਪਾਕਿਸਤਾਨੀ ਜੋੜੀ ਨੂੰ 21-9, 21-12 ਨਾਲ ਹਰਾ ਕੇ ਮੈਚ ਜਿੱਤ ਲਿਆ। ਇਸ ਤਰ੍ਹਾਂ ਭਾਰਤ ਨੇ 1-0 ਦੀ ਬੜ੍ਹਤ ਬਣਾ ਲਈ। ਇਸ ਦੇ ਨਾਲ ਹੀ ਭਾਰਤ ਦੇ ਚੋਟੀ ਦੇ ਸ਼ਟਲਰ ਕਿਦਾਂਬੀ ਸ਼੍ਰੀਕਾਂਤ ਨੇ ਪੁਰਸ਼ ਸਿੰਗਲਜ਼ 'ਚ ਆਸਾਨ ਜਿੱਤ ਦਰਜ ਕੀਤੀ।

Commonwealth Games 2022: ਰਾਸ਼ਟਰਮੰਡਲ ਖੇਡਾਂ 'ਚ ਭਾਰਤ ਲਈ ਝੰਡਾ ਲਹਿਰਾਉਣਾ ਵੱਡੀ ਜ਼ਿੰਮੇਵਾਰੀ ਪੀਵੀ ਸਿੰਧੂ

ਮਨਪ੍ਰੀਤ ਸਿੰਘ ਨੇ ਭਾਰਤੀ ਟੀਮ ਦਾ ਦੂਜਾ ਝੰਡਾਬਰਦਾਰ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪੀਵੀ ਸਿੰਧੂ ਨੇ ਕਿਹਾ ਕਿ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਦਲ ਦਾ ਝੰਡਾਬਰਦਾਰ ਬਣਨਾ ਮਾਣ ਵਾਲੀ ਗੱਲ ਹੈ।

IND vs WI: ਯੁਜਵੇਂਦਰ ਚਾਹਲ ਨੇ ਤੋੜਿਆ 2018 ਦਾ ਆਪਣਾ ਹੀ ਰਿਕਾਰਡ, ਜਾਣੋ ਕਿਉਂ ਯਾਦਗਾਰ ਬਣ ਗਿਆ 'ਪੋਰਟ ਆਫ ਸਪੇਨ'

ਵਨਡੇ ਸੀਰੀਜ਼ ਦੇ ਤੀਜੇ ਮੈਚ 'ਚ ਭਾਰਤ ਨੇ 36 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 225 ਦੌੜਾਂ ਬਣਾਈਆਂ। ਇਸ ਦੌਰਾਨ ਸ਼ੁਭਮਨ ਗਿੱਲ ਨੇ 98 ਦੌੜਾਂ ਦੀ ਅਜੇਤੂ ਪਾਰੀ ਖੇਡੀ।

ਬਰਮਿੰਘਮ 'ਚ Commonwealth Games 2022 ਦੀ ਸ਼ੁਰੂਆਤ, ਜਾਣੋ ਕਿੱਥੇ ਹੋਵੇਗਾ ਮੈਚ ਦੀ ਲਾਈਵ ਸਟ੍ਰੀਮਿੰਗ

ਰਾਸ਼ਟਰਮੰਡਲ ਖੇਡਾਂ 2022 ਦੇ ਪ੍ਰਸਾਰਣ ਅਧਿਕਾਰ ਸੋਨੀ ਨੈੱਟਵਰਕ ਕੋਲ ਹਨ। 

Commonwealth Games 2022 : Lovlina Borgohain ਵੱਲੋਂ ਟਵਿੱਟਰ 'ਤੇ ਪੋਸਟ ਪਾਉਣ ਮਗਰੋਂ, ਕੋਚ ਸੰਧਿਆ ਗੁਰੰਗ ਨੂੰ ਮਿਲੀ ਮਾਨਤਾ

ਖੇਡ ਮੰਤਰਾਲੇ ਅਤੇ ਭਾਰਤੀ ਓਲੰਪਿਕ ਸੰਘ (IOA) ਨੇ ਟੋਕੀਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਵੱਲੋਂ ਰਾਸ਼ਟਰਮੰਡਲ ਖੇਡਾਂ ਦੀਆਂ ਤਿਆਰੀਆਂ ਨੂੰ ਪ੍ਰਭਾਵਿਤ ਕਰਨ ਦੇ ਅਧਿਕਾਰੀਆਂ ਵਿਰੁੱਧ ਲਾਏ ਗਏ ਦੋਸ਼ਾਂ ਦਾ ਤੁਰੰਤ ਨੋਟਿਸ ਲਿਆ ਹੈ।

MS ਧੋਨੀ ਨੂੰ ਸੁਪਰੀਮ ਕੋਰਟ ਨੇ ਭੇਜਿਆ ਨੋਟਿਸ, 150 ਕਰੋੜ ਦੇ ਲੈਣ- ਦੇਣ ਦਾ ਮਾਮਲਾ

ਆਮਰਪਾਲੀ ਗਰੁੱਪ ਐਮਐਸ ਧੋਨੀ ਦੇ ਬਕਾਏ ਦਾ ਭੁਗਤਾਨ ਕਰਨ ਲਈ ਪੈਸਾ ਖਰਚ ਕਰਦਾ ਹੈ, ਤਾਂ ਉਸ ਦੇ ਫਲੈਟ ਨਹੀਂ ਮਿਲਣਗੇ। ਇਸ ਸਬੰਧੀ ਹੁਣ ਸੁਪਰੀਮ ਕੋਰਟ ਨੇ ਮਹਿੰਦਰ ਸਿੰਘ ਧੋਨੀ ਅਤੇ ਆਮਰਪਾਲੀ ਗਰੁੱਪ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ।

Arshdeep Singh ਨੂੰ ਪਲੇਇੰਗ ਇਲੈਵਨ 'ਚ ਥਾਂ ਨਾ ਮਿਲਣ 'ਤੇ ਭੜਕੇ ਫੈਨਜ਼

ਵੈਸਟਇੰਡੀਜ਼ ਖਿਲਾਫ ਦੂਜੇ ਵਨਡੇ 'ਚ ਅਵੇਸ਼ ਖਾਨ ਨੂੰ ਮਸ਼ਹੂਰ ਕ੍ਰਿਸ਼ਨਾ ਦੀ ਜਗ੍ਹਾ ਪਲੇਇੰਗ ਇਲੈਵਨ 'ਚ ਸ਼ਾਮਲ ਕੀਤਾ ਗਿਆ ਹੈ। ਅਸਲ 'ਚ ਅਵੇਸ਼ ਖਾਨ ਨੇ ਟੀ-20 ਫਾਰਮੈਟ 'ਚ ਕਾਫੀ ਪ੍ਰਭਾਵਿਤ ਕੀਤਾ ਸੀ। 

IND vs WI: ਟੀਮ ਇੰਡੀਆ ਨੇ ਵੈਸਟਇੰਡੀਜ਼ ਨੂੰ ਦੂਜੇ ਵਨਡੇ 'ਚ 2 ਵਿਕਟਾਂ ਨਾਲ ਹਰਾਇਆ, ਅਕਸ਼ਰ ਪਟੇਲ ਨੇ ਲਾਇਆ ਤੂਫਾਨੀ ਅਰਧ ਸੈਂਕੜਾ

ਅਕਸ਼ਰ ਪਟੇਲ ਨੇ ਵਧੀਆ ਕੰਮ ਕੀਤਾ। ਉਸ ਨੇ ਭਾਰਤ ਨੂੰ ਰੋਮਾਂਚਕ ਜਿੱਤ ਦਿਵਾਈ। ਅਕਸ਼ਰ ਨੇ 35 ਗੇਂਦਾਂ 'ਤੇ 64 ਦੌੜਾਂ ਦੀ ਅਜੇਤੂ ਪਾਰੀ ਖੇਡੀ। ਉਸ ਦੀ ਪਾਰੀ ਵਿੱਚ 5 ਛੱਕੇ ਅਤੇ 3 ਚੌਕੇ ਸ਼ਾਮਲ ਸਨ। ਭਾਰਤ ਨੇ 49.4 ਓਵਰਾਂ ਵਿੱਚ ਟੀਚਾ ਹਾਸਲ ਕਰ ਲਿਆ।

ਵਿਰਾਟ ਕੋਹਲੀ ਦੀ ਖਰਾਬ ਫਾਰਮ 'ਤੇ ਸਾਬਕਾ ਦਿੱਗਜ ਦਾ ਵੱਡਾ ਬਿਆਨ

ਸਾਬਕਾ ਮਹਿਲਾ ਕ੍ਰਿਕਟ ਕਪਤਾਨ ਅੰਜੁਮ ਚੋਪੜਾ ਨੇ ਕਿਹਾ ਕਿ ਮੈਂ ਕਈ ਅਜਿਹੇ ਖਿਡਾਰੀ ਦੇਖੇ ਹਨ ਜੋ 30-40 ਦੌੜਾਂ ਬਣਾਉਣ ਦੇ ਬਾਅਦ ਵੀ ਸਾਲਾਂ ਤੱਕ ਭਾਰਤੀ ਟੀਮ 'ਚ ਬਣੇ ਰਹੇ। 

ਨੀਰਜ ਚੋਪੜਾ ਪਹੁੰਚਿਆ ਵਰਲਡ ਅਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ ‘ਚ

Olympic Champion Neeraj Chopra : ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ ਅਮਰੀਕਾ ਵਿੱਚ ਚੱਲ ਰਹੀ ਇਸ ਚੈਂਪੀਅਨਸ਼ਿਪ ਦੇ ਗਰੁੱਪ ਰਾਊਂਡ ਦੀ ਪਹਿਲੀ ਕੋਸ਼ਿਸ਼ ਵਿੱਚ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਜੈਵਲਿਨ ਥ੍ਰੋਅ ਈਵੈਂਟ ਦੇ ਫਾਈਨਲ ਵਿੱਚ ਥਾਂ ਬਣਾਈ ਹੈ।.....

ਵੈਸਟਇੰਡੀਜ਼ ਦੇ ਦਿੱਗਜ ਖਿਡਾਰੀ ਲੈਂਡਲ ਸਿਮੰਸ ਨੇ ਕੌਮਾਂਤਰੀ ਕ੍ਰਿਕਟ ਤੋਂ ਲਿਆ ਸੰਨਿਆਸ

ਸਿਮੰਸ ਦਾ ਟੈਸਟ ਕਰੀਅਰ ਬਹੁਤ ਵਧੀਆ ਨਹੀਂ ਰਿਹਾ। ਉਸਨੇ 2009 ਵਿੱਚ ਵੈਸਟਇੰਡੀਜ਼ ਵਿੱਚ ਡੈਬਿਊ ਕੀਤਾ ਸੀ ਅਤੇ ਆਪਣਾ ਆਖਰੀ ਟੈਸਟ ਮੈਚ 2011 ਵਿੱਚ ਬੰਗਲਾਦੇਸ਼ ਖਿਲਾਫ ਖੇਡਿਆ ਸੀ। ਆਪਣੇ ਦੋ ਸਾਲ ਦੇ ਟੈਸਟ ਕਰੀਅਰ ਦੌਰਾਨ ਉਸ ਨੇ ਸਿਰਫ਼ 8 ਮੈਚ ਖੇਡੇ। ਇਸ ਦੌਰਾਨ ਸਿਮੰਸ ਨੇ 17.38 ਦੀ ਔਸਤ ਨਾਲ 278 ਦੌੜਾਂ ਬਣਾਈਆਂ।

ਸਿੰਗਾਪੁਰ ਓਪਨ 'ਚ ਪੀਵੀ ਸਿੰਧੂ ਨੇ ਪਹਿਲੀ ਵਾਰ ਜਿੱਤਿਆ ਖਿਤਾਬ, ਵਾਂਗ ਜ਼ਹੀ ਯੀ ਹਰਾ ਕੇ ਰਚਿਆ ਇਤਿਹਾਸ

ਸਈਅਦ ਮੋਦੀ ਇੰਟਰਨੈਸ਼ਨਲ ਅਤੇ ਸਵਿਸ ਓਪਨ ਦਾ ਖਿਤਾਬ ਵੀ ਜਿੱਤਿਆ ਹੈ। ਹੁਣ ਇਸ 27 ਸਾਲਾ ਖਿਡਾਰੀ ਨੇ ਸਿੰਗਾਪੁਰ ਓਪਨ ਦਾ ਸੁਪਰ 500 ਖਿਤਾਬ ਜਿੱਤ ਕੇ ਰਾਸ਼ਟਰਮੰਡਲ ਖੇਡਾਂ ਲਈ ਵੀ ਆਪਣਾ ਇਰਾਦਾ ਜ਼ਾਹਰ ਕਰ ਦਿੱਤਾ ਹੈ।

CM entrusts the responsibility of development and implementation of welfare schemes in districts to ministers

He said that these Ministers will also ensure prompt redressal of the grievances of people along with giving impetus to development in these districts

ਵੈਸਟਇੰਡੀਜ਼ ਖਿਲਾਫ T20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ

ਰੋਹਿਤ ਸ਼ਰਮਾ, ਜਸਪ੍ਰੀਤ ਬੁਮਰਾਹ, ਹਾਰਦਿਕ ਪੰਡਯਾ, ਵਿਰਾਟ ਕੋਹਲੀ ਅਤੇ ਰਿਸ਼ਭ ਪੰਤ ਨੂੰ ਵੈਸਟਇੰਡੀਜ਼ ਖਿਲਾਫ ਵਨਡੇ ਸੀਰੀਜ਼ ਤੋਂ ਆਰਾਮ ਦਿੱਤਾ ਗਿਆ ਸੀ। ਪਰ ਰੋਹਿਤ ਸ਼ਰਮਾ ਤੋਂ ਇਲਾਵਾ ਹਾਰਦਿਕ ਪੰਡਯਾ ਅਤੇ ਰਿਸ਼ਭ ਪੰਤ ਦੀ ਟੀ-20 ਸੀਰੀਜ਼ 'ਚ ਵਾਪਸੀ ਹੋਈ ਹੈ।

12
Advertisement