Sunday, May 19, 2024

Tricity

Good News: ਰੱਖੜੀ ਦੇ ਮੱਦੇਨਜ਼ਰ ਚੰਡੀਗੜ੍ਹ 'ਚ ਕੱਲ੍ਹ ਔਰਤਾਂ ਬੱਸਾਂ 'ਚ ਕਰ ਸਕਣਗੀਆਂ ਫ੍ਰੀ ਸਫਰ

ਰੱਖੜੀ ਵਾਲੇ ਦਿਨ ਪੰਜਾਬ ਦੀਆਂ ਬੱਸਾਂ 'ਚ ਵੀ ਔਰਤਾਂ ਦਾ ਸਫਰ ਮੁਫਤ ਹੋਵੇਗਾ। ਚੰਡੀਗੜ੍ਹ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਬੱਸਾਂ ਵਿੱਚ ਵੀ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ।

ਜ਼ੀਰਕਪੁਰ ਵਿੱਚ 3 ਭੂਪੀ ਰਾਣੇ ਦੇ ਗੈਂਗਸਟਰ ਗਿਰਫਤਾਰ

3 ਪਕੜੇ ਗਏ ਨੇ ਤੇ ਇੱਕ ਨੂੰ ਗੋਲੀ ਲੱਗੀ

ਮੋਹਾਲੀ ਦਾ ਕੁਲੈਕਟਰ ਰੇਟ ₹350000 ਮਰਲਾ ਫਿਕਸ ਹੋਇਆ

ਜਿਲ੍ਹਾ ਐਸ.ਏ.ਐਸ ਨਗਰ ਨਾਲ ਸਬੰਧਤ ਤਹਿਸੀਲ ਮੋਹਾਲੀ, ਡੇਰਾਬੱਸੀ, ਖਰੜ ਅਤੇ ਸਬ-ਤਹਿਸੀਲ ਜੀਰਕਪੁਰ, ਬਨੂੰੜ, ਮਾਜਰੀ ਅਤੇ ਘੜੂੰਆ ਦੇ ਸਾਲ 2022 2073 ਲਈ ਕੁਲੈਕਟਰ ਰੇਟ ਫਿਕਸ ਕਰਦੇ ਹੋਏ

ਮਾਲ ਵਿਭਾਗ (Revenue Deptt.) ਕੇਸਾਂ ਦਾ ਨਿਪਟਾਰਾ ਮਿੱਥੇ ਸਮੇਂ ਵਿਚ ਕੀਤਾ ਜਾਵੇ: ਸ੍ਰੀ ਅਮਿਤ ਤਲਵਾੜ, ਡਿਪਟੀ ਕਮਿਸ਼ਨਰ

ਐਸ.ਏ.ਐਸ ਨਗਰ 15 ਜੂਨ :
 
ਜ਼ਿਲੇ ਦੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਦਿਆਂ ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਨਿਬੇੜਾ........

ਜਵਾਹਰ ਨਵੋਦਿਆ ਸਕੂਲਾਂ `ਚ ਦਾਖ਼ਲਾ ਪ੍ਰੀਖਿਆ ਸਮਾਪਤ ਮੋਹਾਲੀ `ਚ 1389 ਵਿਦਿਆਰਥੀਆਂ ਨੇ ਦਿੱਤੀ ਪ੍ਰ਼ੀਖਿਆ

ਸਰੋਕਾਰ ਬਿਓਰੋ, ਚੰਡੀਗੜ੍ਹ
ਕੇਂਦਰੀ ਸਰਕਾਰੀ ਸਕੀਮ ਤਹਿਤ ਚੱਲ ਰਹੇ ਜਵਾਹਰ ਨਵੋਦਿਆ ਵਿਦਿਆਲਿਆ `ਚ ਦਾਖ਼ਲੇ ਵਾਸਤੇ ਪ੍ਰੀਖਿਆਵਾਂ ਮੁਕੰਮਲ ਹੋ ਗਈਆਂ ਹਨ।ਜ਼ਿਲ੍ਹਾ ਐੱਸਏਐੱਸ ਨਗਰ ਤੋਂ ਛੇਵੀਂ ਅਤੇ ਨੌਵੀਂ ਜਮਾਤਾਂ `ਚ ਦਾਖ਼ਲਾ ਪ੍ਰਾਪਤ ਕਰਨ ਵਾਸਤੇ

ਅਨਿੰਦਿਤਾ ਮਿਤਰਾ ਨੇ ਐਮਸੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ : ਨਗਰ ਨਿਗਮ ਦੀ ਨਵੀਂ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਕਿਹਾ ਕਿ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਚੰਡੀਗੜ੍ਹ ਸ਼ਹਿਰ ਨੂੰ ਸੁੰਦਰ ਬਣਾਉਣਾ ਅਤੇ ਸਵੱਛ ਸੂਚਕਾਂਕ ਵਿੱਚ ਪਹਿਲੇ ਸਥਾਨ 'ਤੇ ਰੱਖਣਾ ਉਨ੍ਹਾਂ ਦੀ ਮੁੱਖ......

1984 ਸਿੱਖ ਕਤਲੇਆਮ : 36 ਸਾਲਾਂ ਤੋਂ ਉਸੇ ਤਰ੍ਹਾਂ ਪਿਆ ਹੈ ਸਿੱਖ ਦਾ ਸਾੜਿਆ ਗਿਆ ਘਰ

15 ਅਗਸਤ ਤੱਕ ਹਲਕੀ ਅਤੇ ਫਿਰ ਭਾਰੀ ਪਵੇਗੀ ਬਰਸਾਤ

ਚੰਡੀਗੜ੍ਹ : ਪੰਜਾਬ ਵਿੱਚ ਮੌਸਮ ਨੇ ਆਪਣਾ ਮਿਜਾਜ ਬਦਲਿਆ ਹੈ ਇਸੇ ਕਾਰਨ ਮੁਹਾਲੀ, ਚੰਡੀਗੜ੍ਹ ਸਣੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਸਵੇਰ ਤੋਂ ਹੀ ਬਾਰਸ਼ ਜਾਰੀ ਹੈ। ਇਹ ਬਾਰਸ਼ ਪੈਣ ਦਾ ਸਿਲਸਿਲਾ ਆਉਣ ਵਾਲੇ ਦੋ-ਤਿੰਨ ਦਿਨਾਂ ਦੌਰਾਨ ਜਾਰੀ ਰਹੇਗੀ। ਮੌਸਮ ਵਿਭਾਗ ਨੇ ਕਿਹਾ ਕਿ ਮੌਜੂਦਾ ਕਮਜ਼ੋਰ ਮਾਨਸੂਨ ਦਾ ਪ੍ਰਭਾਵ ਦੇਸ਼ ਭਰ ਵਿੱਚ 15 ਅਗਸਤ ਤੱਕ ਜਾਰੀ ਰਹੇਗਾ। ਹਾਲਾਂਕਿ, ਉੱਤਰ ਪੂਰਬ, ਪੂਰਬੀ ਭਾਰਤ, ਉੱਤਰ ਪ੍ਰਦੇਸ਼ ਦੇ 

ਬੀਰਦਵਿੰਦਰ ਸਿੰਘ ਨੇ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਰੁੱਧ ਲੋਕਪਾਲ ਨੂੰ ਕੀਤੀ ਸ਼ਿਕਾਇਤ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਬੀਰਦਵਿੰਦਰ ਸਿੰਘ ਨੇ ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਰੁੱਧ ਲੋਕਪਾਲ ਦੇ ਕੋਲ ਸ਼ਿਕਾਇਤ ਕਰ ਦਿੱਤੀ ਹੈ। ਸ਼ਿਕਾਇਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਮੁਹਾਲੀ ਦੀ 31 ਏਕੜ ਕਮਰਸ਼ੀਅਲ ਜ਼ਮੀਨ ਨੂੰ ਮਿਲੀਭੁਗਤ ਨਾਲ ਇੱਕ ਵੱਡੀ ਕੰਪਨੀ 

ਸੁਮੇਧ ਸੈਣੀ ਦੀ ਜ਼ਮਾਨਤ 'ਤੇ ਹਾਈ ਕੋਰਟ ਅੱਜ ਸੁਣਾਵੇਗੀ ਫ਼ੈਸਲਾ

ਚੰਡੀਗੜ੍ਹ : ਅੱਜ ਯਾਨੀ ਕਿ ਵੀਰਵਾਰ ਨੂੰ ਸਾਫ਼ ਹੋ ਜਾਏਗਾ ਕਿ ਸੁਮੇਧ ਸੈਣੀ ਨੂੰ ਜਾਇਦਾਦ ਵਾਲੇ ਮਾਮਲੇ ਵਿਚ ਜ਼ਮਾਨਤ ਮਿਲਦੀ ਹੈ ਜਾਂ ਅਰਜ਼ੀ ਰੱਦ ਹੁੰਦੀ ਹੈ। ਉਸ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਸੀ ਤੇ ਪੈਰਵੀ ਵਕੀਲ 'ਸ਼ੁ

ਚੰਡੀਗੜ੍ਹ ਦੀਆਂ ਸੜਕਾਂ 'ਤੇ ਹੁਣ ਚੱਲਣਗੀਆਂ ਬਿਜਲਈ ਬਸਾਂ

ਚੰਡੀਗੜ੍ਹ: ਵੱਧ ਰਹੇ ਪ੍ਰਦੂਸ਼ਨ ਵਿਰੁਧ ਹੁਣ ਚੰਡੀਗੜ੍ਹ ਵਿਚ ਇਲੈਕਟਰਿਕ ਬਸਾਂ ਸੜਕਾਂ ਉਪਰ ਚਲਣ ਲਈ ਤਿਆਰ ਹਨ। ਇਸੇ ਸਬੰਧ ਵਿਚ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਬੁੱਧਵਾਰ ਨੂੰ ਰਾਜਭਵਨ ਤੋਂ ਚੰਡੀਗੜ੍ਹ ਟ੍ਰਾਂਸਪੋਰਟ ਅੰਡਰਟੇਕਿੰਗ 

ਰਾਕੇਸ਼ ਟਿਕੈਤ ਨੇ ਚੰਡੀਗੜ੍ਹ ਪੁੱਜ ਕੇ ਨਿਹੰਗ ਲਾਭ ਸਿੰਘ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਅੱਜ ਚੰਡੀਗੜ੍ਹ ਦੇ ਮਟਕਾ ਚੌਕ ਵਿਚ ਉਸ ਵੇਲੇ ਤਗੜਾ ਜਾਮ ਲੱਗ ਗਿਆ ਜਦੋਂ ਕਿਸਾਨ ਆਗੂ ਰਾਕੇਸ਼ ਟਿਕੈਤ ਬੁੱਧਵਾਰ ਸ਼ਾਮ ਨੂੰ ਇਥੇ ਪੁਜੇ। ਦਰਅਸਲ ਰਾਕੇਸ਼ ਟਿਕੈਤ ਕਿਸਾਨਾਂ ਦੇ 

ਟਿਕੈਤ ਦੇ ਚੰਡੀਗੜ੍ਹ ਪਹੁੰਚਣ ਤੋਂ ਪਹਿਲਾਂ ਪ੍ਰਸ਼ਾਸਨ ਨੇ ਲਾਈ ਸਖ਼ਤ ਪਾਬੰਦੀ

ਚੰਡੀਗੜ੍ਹ : ਜਦੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਪਤਾ ਲੱਗਾ ਕਿ ਅੱਜ ਕਿਸਾਨ ਆਗੂ ਰਾਕੇਸ਼ ਟਿਕੈਤ ਸ਼ਹਿਰ ਦੇ ਮਟਕਾ ਚੌਕ ਵਿਖੇ ਕਿਸਾਨਾਂ ਦੇ ਧਰਨੇ ਵਿੱਚ ਪਹੁੰਚ ਰਹੇ ਹਨ ਤਾਂ ਉਚ ਅਧਿਕਾਰੀਆਂ 

ਵਿੱਕੀ ਮਿੱਡੂਖੇੜਾ ਦੇ ਕਾਤਲਾਂ ਦੀ ਹੋਈ ਪਛਾਣ

ਚੰਡੀਗੜ੍ਹ: ਵਿੱਕੀ ਮਿੱਡੂਖੇੜਾ ਦੇ ਕਾਤਲਾਂ ਸਬੰਧੀ ਪੁਲਿਸ ਨੇ ਸੋਮਵਾਰ ਨੂੰ ਚਾਰ ਹਮਲਾਵਰਾਂ ਵਿੱਚੋਂ ਦੋ ਦੀ ਪਛਾਣ ਕਰਨ ਦਾ ਦਾਅਵਾ ਕੀਤਾ ਹੈ। ਇਥੇ ਦਸ ਦੀਏ ਕਿ ਬੀਤੇ ਸਨਿਚਰਵਾਰ ਯੂਥ ਅਕਾਲੀ ਦਲ ਦੇ ਨੇਤਾ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ 

ਸੁਮੇਧ ਸੈਣੀ ਨੇ ਮੋਹਾਲੀ ਕੋਰਟ ਦੇ ਫ਼ੈਸਲੇ ਨੂੰ ਦਿੱਤੀ ਚਣੌਤੀ

ਕਿਸੇ ਸਮੇਂ ਵੀ ਖੋਲ੍ਹੇ ਜਾ ਸਕਦੇ ਹਨ ਇਥੋਂ ਫਲੱਡ ਗੇਟ , ਜਾਰੀ ਹੋਇਆ ਇਹ ਅਲਰਟ

ਹਰਿਆਣਾ ਕੇਡਰ ਦੇ IAS ਅਫਸਰ ਦੀ ਪਤਨੀ ਨੇ ਕੀਤੀ ਖੁਦਕੁਸ਼ੀ

ਇਸ ਕਰ ਕੇ ਮਾਰਿਆ ਗਿਆ ਵਿੱਕੀ ਮਿੱਡੂਖੇੜਾ

ਚੰਡੀਗੜ੍ਹ: ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਦਿਆਰਥੀ ਜਥੇਬੰਦੀ ਐੱਸਓਆਈ ਦੇ ਸਾਬਕਾ ਪ੍ਰਧਾਨ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਨੂੰ ਮੁਹਾਲੀ ਜ਼ਿਲ੍ਹੇ ਦੇ ਸੈਕਟਰ-71 ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ 

ਸੁਮੇਧ ਸੈਣੀ ਦੀ ਅਗਾਊਂ ਜਮਾਨਤ ਖਾਰਜ

ਚੰਡੀਗੜ੍ਹ : ਅਦਾਲਤ ਨੇ ਸੁਮੇਧ ਸਿੰਘ ਸੈਣੀ ਦੀ ਇਹ ਕਹਿ ਕੇ ਜਮਾਨਤ ਅਰਜੀ ਖਾਰਜ ਕਰ ਦਿਤੀ ਹੈ ਕਿ ਉਨ੍ਹਾਂ ਨੂੰ ਜਾਂਚ ਵਿਚ ਸਹਿਯੋਗ ਦੇਣਾ ਚਾਹੀਦਾ ਹੈ, ਇਸ ਲਈ ਅਗਾਊਂ ਜਮਾਨਤ ਨਹੀਂ ਦਿੱਤੀ ਜਾ ਸਕਦੀ ਹੈ। ਦਰਅਸਲ ਮੁਹਾਲੀ ਦੀ ਅਦਾਲ

ਮੋਹਾਲੀ : ਅਕਾਲੀ ਦਲ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ

ਮੋਹਾਲੀ : ਮੋਹਾਲੀ ਦੇ ਸੈਕਟਰ–71 ਵਿਖੇ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂ ਖੇੜਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਵਿੱਕੀ ਮਿੱਡੂ ਖੇੜਾ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬ

ਪ੍ਰਦੀਪ ਛਾਬੜਾ ਨੇ ਕਾਂਗਰਸ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ: ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਪ੍ਰਦੀਪ ਛਾਬੜਾ ਨੇ ਸ਼ੁੱਕਰਵਾਰ ਸਵੇਰੇ ਇੱਕ ਪੱਤਰ ਲਿਖਿਆ, ਜਿਸ ਵਿੱ

ਪਹਾੜਾਂ ’ਚ ਭਾਰੀ ਮੀਂਹ ਕਾਰਨ ਪੰਜਾਬ ਨੂੰ ਜਾਰੀ ਕੀਤਾ ਅਲਰਟ

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿਚ ਹੋਣ ਵਾਲੀ ਬਰਸਾਤ ਕਾਰਨ ਪੰਜਾਬ ਵਿੱਚ ਵੀ ਨਦੀਆਂ ਅਤੇ ਦਰਿਆਵਾਂ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤਕ ਆਉਣ ਕਾਰਨ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦਾ ਖ਼ਤ

ਕੱਚੇ ਅਧਿਆਪਕਾਂ ਨੇ ਪ੍ਰਸ਼ਾਸਨ ਨੂੰ ਪਾ ਦਿੱਤੀ ਹੱਥਾਂ ਪੈਰਾਂ ਦੀ

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸੁਮੇਧ ਸੈਣੀ ਨੂੰ ਮਿਲੀ ਅਗਾਂਊ ਜ਼ਮਾਨਤ

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਕੇਸ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਪੰਜਾਬ ਪੁਲਿਸ ਮੁਖੀ ਸਮੁੇਧ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਅਗਾਂਊ ਜ਼ਮਾਨਤ ਦੇ ਦਿੱਤੀ 

ਬਲਵੰਤ ਸਿੰਘ ਰਾਮੂਵਾਲੀਆ ਨੂੰ ਝਟਕਾ, ਧੀ BJP ‘ਚ ਸ਼ਾਮਲ

ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਉਨ੍ਹਾਂ ਦੀ ਧੀ ਅਮਨਜੋਤ ਕੌਰ ਨੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਜਿਸ ਤੋਂ ਬਾਅ

ਚੰਡੀਗੜ੍ਹ ਤੋਂ ਜੰਮੂ ਲਈ ਸਿੱਧੀ ਉਡਾਣ ਸ਼ੁਰੂ

ਚੰਡੀਗੜ੍ਹ : ਮੰਗਲਵਾਰ ਤੋਂ ਇੰਡੀਗੋ ਏਅਰਲਾਈਨਜ਼ ਚੰਡੀਗੜ੍ਹ ਤੋਂ ਜੰਮੂ ਲਈ ਸਿੱਧੀ ਉਡਾਣ ਸ਼ੁਰੂ ਕਰਨ ਜਾ ਰਿਹਾ ਹੈ। ਚੰਡੀਗੜ੍ਹ ਤੋਂ ਜੰਮੂ ਦੇ ਲਈ ਫਲਾਈਟ ਸਵੇਰੇ 11.30 ਵਜੇ ਰਵਾਨਾ ਹੋਵੇਗੀ ਅਤੇ ਜੰਮੂ ਵਿਚ ਦੁ

ਪੰਜਾਬ ਸਣੇ ਹੋਰ ਸੂਬਿਆਂ ਵਿਚ ਪਵੇਗੀ ਭਾਰੀ ਬਾਰਸ਼

ਚੰਡੀਗੜ੍ਹ: ਅਗਸਤ ਦਾ ਪਹਿਲਾ ਹਫ਼ਤਾ ਬਾਰਸ਼ ਨਾਲ ਭਰਪੂਰ ਹੋਣ ਦੀ ਭਵਿਖਬਾਣੀ ਜਾਰੀ ਕੀਤੀ ਗਈ ਹੈ। ਦਰਅਸਲ ਭਾਰਤੀ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ

105 ਸਾਲਾਂ ਐਥਲੀਟ ਬੇਬੇ ਮਾਨ ਕੌਰ ਦਾ ਦਿਹਾਂਤ

ਅੱਜ ਦੀ ਬਰਸਾਤ ਨੇ ਗਰਮੀ ਤੋਂ ਰਾਹਤ ਦੇ ਨਾਲ ਕੁੱਝ ਥਾਈ ਆਫ਼ਤ ਵੀ ਲਿਆਂਦੀ

ਬੇਅਦਬੀ ਮਾਮਲੇ 'ਚ ਸਾਬਕਾ ਡੀਆਈਜੀ ਖਟੜਾ ਨੇ ਕੀਤੇ ਵੱਡੇ ਖੁਲਾਸੇ

Advertisement