Monday, December 22, 2025

World

Pervez Musharraf Health: ਸੋਸ਼ਲ ਮੀਡੀਆ 'ਤੇ ਫੈਲੀ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ਰਫ ਦੇ ਮੌਤ ਦੀ ਖਬਰ, ਪਰ ਹਾਲਤ ਨਾਜ਼ੁਕ

Pervez Musharraf Health

June 10, 2022 07:04 PM

ਪਾਕਿਸਤਾਨ : ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਫੌਜ ਮੁਖੀ ਪਰਵੇਜ਼ ਮੁਸ਼ੱਰਫ ਦੇ ਦੇਹਾਂਤ ਦੀ ਖਬਰ ਆਈ ਸੀ। ਕਿਹਾ ਜਾ ਰਿਹਾ ਸੀ ਕਿ ਦੁਬਈ ਦੇ ਇੱਕ ਹਸਪਤਾਲ ਵਿੱਚ ਉਹਨਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ ਸੋਸ਼ਲ ਮੀਡੀਆ 'ਤੇ ਖਬਰ ਫੈਲਣ ਤੋਂ ਬਾਅਦ ਉਹਨਾਂ ਦੇ ਪਰਿਵਾਰ ਨੇ ਮੀਡੀਆ ਸਾਹਮਣੇ ਆ ਕੇ ਸਫਾਈ ਦਿੱਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਦੀ ਮੌਤ ਨਹੀਂ ਹੋਈ ਪਰ ਉਹਨਾਂ ਦੇ ਸਾਰੇ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ।

Have something to say? Post your comment