Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Sidhu Moosewala Murder : ਸਿੱਧੂ ਮੂਸੇਵਾਲਾ ਕਤਲ ਕੇਸ 'ਚ 6 ਸ਼ੂਟਰਾਂਂ ਦੀ ਪਛਾਣ

Sidhu Moosewala Murder

June 10, 2022 09:51 PM

Sidhu Moosewala Murder :  ਸਪੈਸ਼ਲ ਸੈੱਲ ਦੇ ਸਪੈਸ਼ਲ ਸੀਪੀ ਐੱਚਐੱਸ ਧਾਲੀਵਾਲ ਨੇ ਪ੍ਰੈੱਸ ਕਾਨਫਰੰਸ 'ਚ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਤੇ ਕਿਹਾ ਹੈ ਕਿ ਸਪੈਸ਼ਲ ਸੈੱਲ ਦੀਆਂ ਟੀਮਾਂ ਮੂਸੇਵਾਲਾ ਕਤਲ ਕੇਸ ਦੀ ਲਗਾਤਾਰ ਜਾਂਚ ਕਰ ਰਹੀਆਂ ਹਨ। ਇਸ ਮਾਮਲੇ ਵਿਚ ਜਿਸ ਤਰ੍ਹਾਂ ਨਾਲ ਕਤਲ ਨੂੰ ਅੰਜਾਮ ਦਿੱਤਾ ਗਿਆ ਸੀ, ਉਸ ਨੂੰ ਬਹੁਤ ਹੀ ਸੰਗਠਿਤ ਢੰਗ ਨਾਲ ਅੰਜਾਮ ਦਿੱਤਾ ਗਿਆ ਸੀ।ਧਾਲੀਵਾਲ ਮੁਤਾਬਕ ਇਸ ਕਤਲ 'ਚ ਇੱਕ ਹੋਰ ਸ਼ੂਟਰ ਦੀ ਪਛਾਣ ਹੋਈ ਹੈ, ਜਿਸ ਦਾ ਨਾਮ ਵਿਕਰਮ ਬਰਾੜ ਹੈ। ਜਿਸ ਦੀ ਐੱਲਓਸੀ ਸਪੈਸ਼ਲ ਸੈੱਲ ਨੇ ਖੁਲਵਾਈ ਸੀ। ਜਿਨ੍ਹਾਂ 8 ਸ਼ਾਰਪੂਟਰਾਂ ਦੇ ਨਾਂ ਪਹਿਲਾਂ ਸਾਹਮਣੇ ਆਏ ਸਨ, ਉਨ੍ਹਾਂ 'ਚੋਂ 4 ਦੀ ਭੂਮਿਕਾ ਸਪੱਸ਼ਟ ਹੋ ਗਈ ਹੈ। ਮਹਾਕਾਲ ਤੋਂ ਪੁੱਛਗਿੱਛ 'ਚ ਖੁਲਾਸਾ ਹੋਇਆ ਹੈ ਕਿ ਸੰਤੋਸ਼ ਜਾਧਵ ਅਤੇ ਨਵਨਾਥ ਸੂਰਿਆਵੰਸ਼ੀ ਨੂੰ 3.50 ਲੱਖ ਦਿੱਤੇ ਗਏ ਸਨ। ਮਹਾਕਾਲ ਨੂੰ 50 ਹਜ਼ਾਰ ਰੁਪਏ ਮਿਲੇ ਸਨ। ਨਿਸ਼ਾਨੇਬਾਜ਼ਾਂ ਦੀ ਵਿਵਸਥਾ ਦਾ ਕੰਮ ਵਿਕਰਮ ਬਰਾੜ ਨੇ ਕੀਤਾ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ