Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

National

ਪੁਲਵਾਮਾ 'ਚ ਮੁੱਠਭੇੜ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਕੀਤਾ ਢੇਰ

Indian Army

June 11, 2022 09:18 PM

ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਦਰਬਗਾਮ ਇਲਾਕੇ 'ਚ ਮੁੱਠਭੇੜ ਜਾਰੀ ਹੈ। ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਇਕ ਅੱਤਵਾਦੀ ਨੂੰ ਮਾਰ ਗਿਰਾਇਆ ਹੈ। ਖੁਫੀਆ ਸੂਚਨਾ ਤੋਂ ਬਾਅਦ ਪੁਲਸ ਅਤੇ ਸੁਰੱਖਿਆ ਬਲ ਤਲਾਸ਼ੀ ਮੁਹਿੰਮ ਚਲਾਉਣ ਲਈ ਇਲਾਕੇ 'ਚ ਪਹੁੰਚ ਗਏ ਸਨ। ਅੱਤਵਾਦੀਆਂ ਦੀ ਗੋਲੀਬਾਰੀ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਇਲਾਕੇ 'ਚ 2-3 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਤੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਦੋ 'ਹਾਈਬ੍ਰਿਡ ਅੱਤਵਾਦੀਆਂ' ਨੂੰ ਗ੍ਰਿਫ਼ਤਾਰ ਕੀਤਾ ਸੀ। ਅੱਤਵਾਦੀਆਂ ਨੂੰ ਵੀਰਵਾਰ ਦੇਰ ਰਾਤ ਸੋਪੋਰ ਖੇਤਰ ਦੇ ਗੁਰਸੇਰ ਵਿਖੇ ਪੁਲਿਸ, ਸੀਆਰਪੀਐਫ ਅਤੇ ਫੌਜ ਵੱਲੋਂ ਸਾਂਝੇ ਤੌਰ 'ਤੇ ਸਥਾਪਤ ਕੀਤੀ ਗਈ ਚੈਕ ਪੋਸਟ ਦੇ ਨੇੜੇ ਗ੍ਰਿਫਤਾਰ ਕੀਤਾ ਗਿਆ ਸੀ।

Have something to say? Post your comment

More from National

ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ

ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ