Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਬਾਦਲ ਪੰਜਾਬ ਤੇ ਕੇਂਦਰ ਦੀ ਸੱਤਾ 'ਚ ਹੁੰਦਿਆ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕਰਵਾ ਸਕੇ ਤਾਂ ਹੁਣ ਕਿਉਂ ਰਿਹਾਈ ਦਾ ਰਾਗ ਅਲਾਪ ਰਹੇ ਨੇ : ਸਿਮਰਨਜੀਤ ਮਾਨ

Simranjit singh mann

June 13, 2022 10:21 AM

ਸੰਗਰੂਰ: ਸੰਗਰੂਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉੱਪਰ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਰਾਜਨੀਤੀ ਕਰ ਰਹੇ ਹਨ। ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਨਾਲ ਸੁਖਬੀਰ ਬਾਦਲ ਦੀ ਮਿਲਣੀ ਸਿਆਸੀ ਸੀ। ਮਾਨ ਨੇ ਕਿਹਾ ਕਿ ਬਾਦਲ ਸੱਤਾ ਵਿੱਚ ਰਹਿੰਦਿਆਂ ਤੇ ਕੇਂਦਰ ਵਿੱਚ ਹੁੰਦੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕਰਵਾ ਸਕੇ। ਬਾਦਲ ਦਲ ਹੁਣ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਗ ਅਲਾਪ ਕੇ ਲੋਕਾਂ ਦਾ ਭਰੋਸਾ ਹਾਸਲ ਕਰਨਾ ਚਾਹੁੰਦਾ ਹੈ ਪਰ ਲੋਕ ਉਨ੍ਹਾਂ ਨੂੰ ਸਫਲ ਨਹੀਂ ਹੋਣ ਦੇਣਗੇ। ਮਾਨ ਨੇ ਆਖਿਆ ਕਿ ਲੰਘੀਆਂ ਪੰਜਾਬ ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਤਿੰਨ ਸੀਟਾਂ ਮਿਲਣਾ ਇਸ ਗੱਲ ਦੀ ਗਵਾਹੀ ਹੈ ਕਿ ਭਵਿੱਖ ਵਿੱਚ ਅਕਾਲੀ ਦਲ ਬਾਦਲ ਦਾ ਸਿਆਸੀ ਭੋਗ ਪੈਣ ਵਾਲਾ ਹੈ। ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨਾਲ ਜੁੜਨ ਲੱਗੇ ਹਨ। ਜੇਕਰ ਸੰਗਰੂਰ ਹਲਕੇ ਦੇ ਲੋਕ ਉਨ੍ਹਾਂ ਨੂੰ ਜਿਤਾਉਂਦੇ ਹਨ ਤਾਂ ਉਹ ਸਭ ਤੋਂ ਪਹਿਲਾਂ ਬਰਗਾੜੀ ਕਾਂਡ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਦਾ ਮੁੱਦਾ ਪਾਰਲੀਮੈਂਟ ਵਿੱਚ ਚੁੱਕਣਗੇ ਤੇ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੀ ਮੰਗ ਰੱਖਣਗੇ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ