Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Punjab

14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਸਾਬਕਾ ਮੰਤਰੀ ਧਰਮਸੋਤ, 27 ਜੂਨ ਨੂੰ ਕੋਰਟ 'ਚ ਕੀਤਾ ਜਾਵੇਗਾ ਪੇਸ਼

Former minister sadhu singh Dharamsot

June 13, 2022 05:50 PM

 ਮੁਹਾਲੀ : ਭ੍ਰਿਸ਼ਟਾਚਾਰ ਦੇ ਲੱਗੇ ਦੋਸ਼ਾਂ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੋਹਾਲੀ ਕੋਰਟ 'ਚ ਪੇਸ਼ ਕੀਤਾ ਗਿਆ। ਜਿੱਥੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਹੁਣ ਇਸ ਮਾਮਲੇ 'ਚ 27 ਜੂਨ ਨੂੰ ਮੁਹਾਲੀ ਕੋਰਟ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਬੀਤੇ ਦਿਨੀਂ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਸਣੇ ਨੌਂ ਲੋਕਾਂ ’ਤੇ ਜੰਗਲਾਤ ਵਿਭਾਗ 'ਚ ਭ੍ਰਿਸ਼ਟਾਚਾਰ ਕਰ ਕੇ ਵੱਡੇ ਪੈਮਾਨੇ ’ਤੇ ਰਿਸ਼ਵਤ ਹਾਸਲ ਕਰਨ ਦੇ ਦੋਸ਼ ਵਿਚ ਕੇਸ ਦਰਜ ਕੀਤਾ ਸੀ। ਵਿਜੀਲੈਂਸ ਨੇ ਸਾਬਕਾ ਮੰਤਰੀ ਧਰਮਸੋਤ, ਉਨ੍ਹਾਂ ਦੇ ਓਐੱਸਡੀ ਚਮਕੌਰ ਸਿੰਘ ਅਤੇ ਖੰਨਾ ਦੇ ਰਹਿਣ ਵਾਲੇ ਉਨ੍ਹਾਂ ਦੇ ਇਕ ਪੱਤਰਕਾਰ ਸਾਥੀ ਕਮਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਇਸੇ ਮਾਮਲੇ ਵਿਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਸਣੇ ਉਨ੍ਹਾਂ ਦੇ ਪੀਏ ਕੁਲਵਿੰਦਰ ਸਿੰਘ, ਆਈਐੱਫਐੱਸ ਅਮਿਤ ਚੌਹਾਨ, ਮੁਹਾਲੀ ਵਣ ਮੰਡਲ ਅਫ਼ਸਰ ਗੁਰਅਮਨਪ੍ਰੀਤ ਸਿੰਘ, ਵਣ ਗਾਰਡ ਦਿਲਪ੍ਰੀਤ ਸਿੰਘ ਅਤੇ ਸਚਿਨ ਕੁਮਾਰ ’ਤੇ ਜੰਗਲਾਤ ਵਿਭਾਗ ਦੇ ਵੱਖ-ਵੱਖ ਕੰਮਾਂ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਹਨ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ