Friday, February 06, 2026
BREAKING
ਰੂਸ ਨਾਲ ਪ੍ਰਮਾਣੂ ਸਮਝੌਤਾ ਖਤਮ ਹੋਣ ਮਗਰੋਂ ਟਰੰਪ ਵਲੋਂ ਨਵੀਂ ਪ੍ਰਮਾਣੂ ਸੰਧੀ ਦੀ ਵਕਾਲਤ- ਚੀਨ ਨੂੰ ਸ਼ਾਮਿਲ ਕਰਨ ਲਈ ਤਰਲੋਮੱਛੀ, ਬੀਜਿੰਗ ਮੁਕਰਿਆ RBI ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ, ਦਰ 5.25% ’ਤੇ ਸਥਿਰ ਰੱਖੀ- ਕਰਜ਼ ਲੈਣਾ ਹੋਵੇਗਾ ਸਸਤਾ ਦਿੱਲੀ ਨੂੰ ਹਰਾ ਕੇ ਆਰਸੀਬੀ ਬਣੀ WPL ਦੂਜੀ ਵਾਰ ਚੈਂਪੀਅਨ 204 ਦੌੜਾਂ ਦਾ ਸਭ ਤੋਂ ਵੱਡਾ ਟੀਚਾ ਕੀਤਾ ਪਾਰ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਇਨਿੰਗ ਨੇ ਰਚਿਆ ਇਤਿਹਾਸ ਆਸਾਰਾਮ ਦੇ ਆਸ਼ਰਮ ਢਾਹੁਣ ਦਾ ਰਾਹ ਸਾਫ਼, ਗੁਜਰਾਤ ਹਾਈ ਕੋਰਟ ਨੇ ਟਰੱਸਟ ਦੀ ਪਟੀਸ਼ਨ ਕੀਤੀ ਰੱਦ Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ ਹਾਈ ਕੋਰਟ ਨੇ ਡੀਜੀਪੀ ਨੂੰ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ ਤਾਇਨਾਤ ਕੀਤਾ? ਧੀ ਨੂੰ ਜਰਮਨੀ 'ਚ ਪੰਜੀਰੀ ਲੈਕੇ ਗਈ ਮੋਹਾਲੀ ਦੀ ਔਰਤ, ਸਾਰਾ ਟੱਬਰ ਵੈਂਟੀਲੇਟਰ 'ਤੇ ਪੁੱਜਾ - ਜਰਮਨ ਪੁਲਿਸ ਦਾ ਖੁਲਾਸਾ -ਜ਼ਹਿਰੀਲਾ ਮਾਦਾ ਮਿਲਿਆ ਪੱਛਮੀ ਨੇਪਾਲ ਵਿੱਚ ਬੱਸ ਹਾਦਸਾ,8 ਲੋਕਾਂ ਦੀ ਮੌਤ 45 ਜ਼ਖਮੀ- ਵਿਆਹ ਦੇ ਪ੍ਰੋਗਰਾਮ 'ਚੋਂ ਵਾਪਸ ਆ ਰਹੇ ਸੀ ਲੋਕ- ਬੱਸ 200 ਮੀਟਰ ਖੱਡ ਵਿੱਚ ਡਿੱਗੀ ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ- ਐਂਟਰੀ ਗੇਟ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਪੀ.ਜੀ.ਆਈ ਨੇ ਤੰਬਾਕੂ ਜਾਂਚ ਲੈਬਾਂ ਵਾਸਤੇ ਦੁਨੀਆਂ ਦਾ ਪਹਿਲਾ ਜੀ. ਐਲ. ਪੀ ਕੋਰਸ ਸ਼ੁਰੂ ਕੀਤਾ

Tricity

ਮਾਲ ਵਿਭਾਗ (Revenue Deptt.) ਕੇਸਾਂ ਦਾ ਨਿਪਟਾਰਾ ਮਿੱਥੇ ਸਮੇਂ ਵਿਚ ਕੀਤਾ ਜਾਵੇ: ਸ੍ਰੀ ਅਮਿਤ ਤਲਵਾੜ, ਡਿਪਟੀ ਕਮਿਸ਼ਨਰ

*ਬਕਾਇਆ ਕੇਸਾਂ ਦੇ ਜਲਦੀ ਨਿਪਟਾਰੇ ਲਈ ਦਿੱਤੇ ਨਿਰਦੇਸ਼*

June 15, 2022 02:28 PM
ਐਸ.ਏ.ਐਸ ਨਗਰ (Mohali) 15 ਜੂਨ :
 
ਜ਼ਿਲੇ ਦੇ ਮਾਲ ਵਿਭਾਗ (Revenue Deptt.) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਦਿਆਂ ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਨਿਬੇੜਾ ਮਿਥੇ ਸਮੇਂ ਵਿੱਚ ਕਰਨ ਦੇ ਨਿਰਦੇਸ਼ ਦਿੱਤੇ । 
 
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਅਮਿਤ ਤਲਵਾੜ, ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਮਾਲ ਵਿਭਾਗ ਦੇ ਕੰਮਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ ਅਤੇ ਸਾਰੇ ਕੰਮ ਮਿੱਥੇ ਸਮੇਂ ਵਿਚ ਹੋਣੇ ਚਾਹੀਦੇ ਹਨ। ਇਹ ਨਿਰਦੇਸ਼ ਵੀ ਦਿੱਤੇ ਗਏ ਕਿ ਨਿਸ਼ਾਨਦੇਹੀਆਂ, ਤਕਸੀਮ ਖ਼ਾਨਗੀ, ਫ਼ੌਜਦਾਰੀ ਕੇਸਾਂ, ਝਗੜੇ ਰਹਿਤ ਇੰਤਕਾਲਾਂ, ਝਗੜੇ ਵਾਲੇ ਇੰਤਕਾਲਾਂ, ਖ਼ਾਨਗੀ ਤਬਾਦਲੇ ਆਦਿ ਕੇਸਾਂ ਦਾ ਨਿਪਟਾਰਾ ਮਿੱਥੇ ਸਮੇਂ ਵਿਚ ਕੀਤਾ ਜਾਵੇ ।
 
 ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਟਵਾਰੀਆਂ ਦੇ ਰਿਕਾਰਡ ਦੀ ਵੀ ਸਮੇਂ-ਸਮੇਂ 'ਤੇ ਚੈਕਿੰਗ ਕਰਨ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਸੁਵਿਧਾਵਾਂ ਪ੍ਰਾਪਤ ਕਰਵਾਈਆਂ ਜਾਣ ਤਾਂ ਜੋ ਲੋਕਾਂ ਦੇ ਕੰਮ ਜਲਦੀ ਅਤੇ ਆਸਾਨੀ ਨਾਲ ਹੋ ਸਕਣ।  ਇਸ ਤੋਂ ਇਲਾਵਾ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਵੱਲੋਂ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਵੀ ਤੇਜ਼ੀ ਲਿਆਉਣ ਦੇ ਵੀ ਆਦੇਸ਼ ਦਿੱਤੇ। 
 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ, ਐਸ.ਡੀ.ਐਮ.ਮੁਹਾਲੀ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ.ਖਰੜ੍ਹ ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਸ੍ਰੀ ਹਿਮਾਂਸੂ ਗੁਪਤਾ, ਜ਼ਿਲੇ ਦੇ ਮਾਲ ਅਫ਼ਸਰ ਅਤੇ ਹੋਰ  ਹੋਰ ਅਧਿਕਾਰੀ ਵੀ ਹਾਜ਼ਰ ਸਨ।
 
Have something to say? Post your comment

More from Tricity

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਬਲੌਂਗੀ ਥਾਣੇ ਦੇ ਜਨਾਬ ਹੁਰੀਂ

ਬਲੌਂਗੀ ਥਾਣੇ ਦੇ ਜਨਾਬ ਹੁਰੀਂ "ਚਾਹ-ਪਾਣੀ ਲੈਂਣ ਦੇ ਦੋਸ਼ 'ਚ ਗ੍ਰਿਫਤਾਰ - ਇਰਾਦਾ -ਏ -ਕਤਲ ਕੇਸ ਦਾ ਡਰਾਵਾ ਦੇਕੇ ਮੰਗੇ 1.25 ਲੱਖ ਰੁਪਏ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ-  150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ- 150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਧੌਣ ਵੱਢ ਕੇ ਕਤਲ ਮਾਮਲੇ ‘ਚ ਦੋਸ਼ੀ ਅਜੇ ਨੂੰ ਉਮਰ ਕੈਦ, ਮੋਹਾਲੀ ਅਦਾਲਤ ਨੇ 13 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ

ਧੌਣ ਵੱਢ ਕੇ ਕਤਲ ਮਾਮਲੇ ‘ਚ ਦੋਸ਼ੀ ਅਜੇ ਨੂੰ ਉਮਰ ਕੈਦ, ਮੋਹਾਲੀ ਅਦਾਲਤ ਨੇ 13 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ

ਚੰਡੀਗੜ੍ਹ ਦੇ 26 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸ਼ਹਿਰ ਹਾਈ ਅਲਰਟ ‘ਤੇ  ਸਵੇਰੇ 5:21 ਵਜੇ ਮਿਲਿਆ ਧਮਕੀ ਭਰਿਆ ਈਮੇਲ, ਸਰਕਾਰੀ–ਨਿੱਜੀ ਸਕੂਲ ਖਾਲੀ ਕਰਵਾਏ

ਚੰਡੀਗੜ੍ਹ ਦੇ 26 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸ਼ਹਿਰ ਹਾਈ ਅਲਰਟ ‘ਤੇ ਸਵੇਰੇ 5:21 ਵਜੇ ਮਿਲਿਆ ਧਮਕੀ ਭਰਿਆ ਈਮੇਲ, ਸਰਕਾਰੀ–ਨਿੱਜੀ ਸਕੂਲ ਖਾਲੀ ਕਰਵਾਏ

ਚੰਡੀਗੜ੍ਹ ਵਿੱਚ ਛਮ-ਛਮ ਵਰ੍ਹੇ ਬੱਦਲ, 12 ਘੰਟਿਆਂ ’ਚ 40 ਮਿ.ਮੀ. ਬਾਰਿਸ਼; ਜਨਜੀਵਨ ਪ੍ਰਭਾਵਿਤ

ਚੰਡੀਗੜ੍ਹ ਵਿੱਚ ਛਮ-ਛਮ ਵਰ੍ਹੇ ਬੱਦਲ, 12 ਘੰਟਿਆਂ ’ਚ 40 ਮਿ.ਮੀ. ਬਾਰਿਸ਼; ਜਨਜੀਵਨ ਪ੍ਰਭਾਵਿਤ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਘੋਰ ਲਾਪਰਵਾਹੀ: ਨੌਜਵਾਨਾਂ ਨੇ ਪਲੇਟਫਾਰਮ 'ਚ ਹੀ ਵਾੜ ਦਿੱਤੀ ਕਾਰ -ਰੇਲਵੇ ਟਰੈਕ 'ਚ ਫ਼ਸੀ, ਦੋਵੇਂ ਗ੍ਰਿਫ਼ਤਾਰ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਘੋਰ ਲਾਪਰਵਾਹੀ: ਨੌਜਵਾਨਾਂ ਨੇ ਪਲੇਟਫਾਰਮ 'ਚ ਹੀ ਵਾੜ ਦਿੱਤੀ ਕਾਰ -ਰੇਲਵੇ ਟਰੈਕ 'ਚ ਫ਼ਸੀ, ਦੋਵੇਂ ਗ੍ਰਿਫ਼ਤਾਰ