Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

National

'ਸਿੱਖਾਂ ਦੇ 12 ਵਜੇ' ਵਾਲੇ ਬਿਆਨ 'ਤੇ ਬੀਜੇਪੀ ਲੀਡਰ ਕਿਰਨ ਬੇਦੀ ਨੇ ਮੰਗੀ ਮੁਆਫ਼ੀ, ਪੜ੍ਹੋ ਪੂਰੀ ਡਿਟੇਲ

BJP leader Kiran Bedi

June 15, 2022 03:53 PM

ਨਵੀਂ ਦਿੱਲੀ: ਦੇਸ਼ ਦੀ ਪਹਿਲੀ ਮਹਿਲਾ ਆਈਪੀਐਸ ਅਧਿਕਾਰੀ ਤੇ ਬੀਜੇਪੀ ਲੀਡਰ ਕਿਰਨ ਬੇਦੀ ਸਿੱਖਾਂ ਬਾਰੇ 12 ਵਜੇ ਵਾਲੇ ਮਜ਼ਾਕ ਨੂੰ ਲੈ ਕੇ ਵਿਵਾਦਾਂ ਵਿੱਚ ਆ ਗਈ ਹੈ। ਕਿਰਨ ਬੇਦੀ ਨੇ ਇਹ ਮਜ਼ਾਕ ਇੱਕ ਕਾਨਫਰੰਸ ਵਿੱਚ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਿੱਖਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇੰਨਾ ਹੀ ਨਹੀਂ ਲੋਕ ਸ਼ਰੇਆਮ ਉਨ੍ਹਾਂ ਨੂੰ ਅਪਸ਼ਬਦ ਬੋਲ ਰਹੇ ਹਨ। ਵਿਰੋਧ ਤੋਂ ਬਾਅਦ ਕਿਰਨ ਬੇਦੀ ਨੇ ਹੁਣ ਟਵਿੱਟਰ 'ਤੇ ਆਪਣੇ ਵਿਵਹਾਰ ਲਈ ਮੁਆਫੀ ਮੰਗ ਲਈ ਹੈ। ਕਿਰਨ ਬੇਦੀ ਦੀ ਵੀਡੀਓ ਚੇਨਈ ਦੀ ਹੈ ਤੇ 13 ਜੂਨ ਦੀ ਦੱਸੀ ਜਾ ਰਹੀ ਹੈ। ਉਹ 'ਨਿਰਭਿਕ ਪ੍ਰਸ਼ਾਸਨ' ਕਿਤਾਬ ਦੇ ਲਾਂਚ ਪ੍ਰੋਗਰਾਮ 'ਚ ਪਹੁੰਚੀ ਸੀ। ਇਸ ਦੌਰਾਨ ਕਿਰਨ ਬੇਦੀ ਨੇ ਮਜ਼ਾਕ ਵਿੱਚ ਕਿਹਾ, ' 12 ਵਜਣ 'ਚ 20 ਮਿੰਟ ਘੱਟ ਹਨ। ਇੱਥੇ ਕੋਈ ਸਰਦਾਰ ਜੀ ਨਹੀਂ ਹੈ।' ਮੰਗਲਵਾਰ ਨੂੰ ਉਸ ਦਾ ਵੀਡੀਓ ਪੂਰੇ ਭਾਰਤ ਵਿੱਚ ਵਾਇਰਲ ਹੋ ਗਿਆ। ਇਸ ਤੋਂ ਬਾਅਦ ਸਿੱਖਾਂ ਨੇ ਉਸ ਦੇ ਵਿਵਹਾਰ 'ਤੇ ਇਤਰਾਜ਼ ਕਰਨਾ ਸ਼ੁਰੂ ਕਰ ਦਿੱਤਾ। ਲੋਕਾਂ ਦੇ ਰੋਸ ਨੂੰ ਦੇਖਦੇ ਹੋਏ ਕਿਰਨ ਬੇਦੀ ਨੇ ਜਨਤਕ ਤੌਰ 'ਤੇ ਪੋਸਟ ਪਾ ਕੇ ਸਾਰਿਆਂ ਤੋਂ ਮੁਆਫੀ ਮੰਗ ਲਈ ਹੈ।

Have something to say? Post your comment

More from National

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ