Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਲੋਕਾਂ ਨੂੰ ਮਹਿੰਗਾਈ ਤੋਂ ਰਾਹਤ, ਖਾਣ ਵਾਲਾ ਤੇਲ ਹੋਇਆ ਸਸਤਾ

Edible oil

June 17, 2022 10:08 AM

ਨਵੀਂ ਦਿੱਲੀ : ਲੋਕਾਂ ਨੂੰ ਮਹਿੰਗੇ ਖਾਣ ਵਾਲੇ ਤੇਲ ਤੋਂ ਕੁਝ ਰਾਹਤ ਮਿਲਣ ਵਾਲੀ ਹੈ। ਬ੍ਰਾਂਡੇਡ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਜਿਸ ਨਾਲ ਆਮ ਲੋਕਾਂ ਦੇ ਰਸੋਈ ਦੇ ਖਰਚੇ ਘਟ ਜਾਣਗੇ। ਬ੍ਰਾਂਡਿਡ ਖਾਣ ਵਾਲੇ ਤੇਲ ਦੇ ਨਿਰਮਾਤਾਵਾਂ ਨੇ ਪਾਮ ਆਇਲ, ਸੋਇਆਬੀਨ ਤੇਲ ਤੇ ਸੂਰਜਮੁਖੀ ਤੇਲ ਦੀਆਂ ਕੀਮਤਾਂ ਵਿੱਚ 15 ਰੁਪਏ ਪ੍ਰਤੀ ਲੀਟਰ ਤੱਕ ਦੀ ਕਟੌਤੀ ਕੀਤੀ ਹੈ। ਇਹ ਕਟੌਤੀ ਅੰਤਰਰਾਸ਼ਟਰੀ ਬਾਜ਼ਾਰਾਂ 'ਚ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਆਈ ਕਮੀ ਤੋਂ ਬਾਅਦ ਕੀਤੀ ਗਈ ਹੈ। ਇੰਡੀਅਨ ਵੈਜੀਟੇਬਲ ਆਇਲ ਪ੍ਰੋਡਿਊਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮੁਤਾਬਕ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਕਮੀ ਦਾ ਅਸਰ ਮਸ਼ਹੂਰ ਬ੍ਰਾਂਡਾਂ 'ਤੇ ਤੁਰੰਤ ਦੇਖਣ ਨੂੰ ਮਿਲੇਗਾ। ਹਾਲਾਂਕਿ ਪ੍ਰੀਮੀਅਮ ਖਾਣ ਵਾਲੇ ਤੇਲ ਬ੍ਰਾਂਡਾਂ ਦੀਆਂ ਕੀਮਤਾਂ ਹੇਠਾਂ ਆਉਣ 'ਚ ਕੁਝ ਸਮਾਂ ਲੱਗੇਗਾ। ਇਸ ਦੇ ਪ੍ਰਭਾਵ ਕਾਰਨ ਖਾਣ-ਪੀਣ ਵਾਲੀਆਂ ਵਸਤੂਆਂ ਦੀ ਮਹਿੰਗਾਈ ਦਰ ਵੀ ਹੇਠਾਂ ਆ ਜਾਵੇਗੀ, ਨਤੀਜੇ ਵਜੋਂ ਪ੍ਰਚੂਨ ਅਤੇ ਥੋਕ ਮਹਿੰਗਾਈ ਦਰ ਵਿੱਚ ਕਮੀ ਆਉਣ ਦੀ ਪੂਰੀ ਉਮੀਦ ਹੈ। ਉਹ ਅਜਿਹਾ ਇਸ ਲਈ ਕਹਿ ਰਹੇ ਹਨ ਕਿਉਂਕਿ ਅਨਾਜ ਦੀ ਮਹਿੰਗਾਈ ਦਰ ਦਾ ਵੱਡਾ ਹਿੱਸਾ ਖਾਣ ਵਾਲੇ ਤੇਲ ਦੀ ਮਹਿੰਗਾਈ ਦਰ ਦਾ ਵੀ ਹੈ। ਮਦਰ ਡੇਅਰੀ ਨੇ ਵੀ ਦਿੱਲੀ-ਐਨਸੀਆਰ 'ਚ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਕੀਤੀ 15 ਰੁਪਏ ਦੀ ਕਟੌਤੀਦਿੱਲੀ-ਐਨਸੀਆਰ ਵਿੱਚ ਮਦਰ ਡੇਅਰੀ ਵਰਗੀ ਵੱਡੀ ਸਪਲਾਇਰ ਨੇ ਆਪਣੇ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ 15 ਰੁਪਏ ਪ੍ਰਤੀ ਲੀਟਰ ਤੱਕ ਦੀ ਕਟੌਤੀ ਕੀਤੀ ਹੈ। ਮਦਰ ਡੇਅਰੀ ਨੇ ਕਿਹਾ ਹੈ ਕਿ ਵਿਸ਼ਵ ਬਾਜ਼ਾਰਾਂ 'ਚ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਕਮੀ ਆਈ ਹੈ। ਇਸ ਦੇ ਮੱਦੇਨਜ਼ਰ ਉਸ ਨੇ ਇਹ ਕਦਮ ਚੁੱਕਿਆ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ