Thursday, August 06, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Entertainment

Pakistani ਰੈਸਟੋਰੈਂਟ ਨੇ ਗਾਹਕਾਂ ਨੂੰ ਬੁਲਾਉਣ ਲਈ 'ਗੰਗੂਬਾਈ' ਆਲੀਆ ਭੱਟ ਦੇ ਇਸ ਸੀਨ ਦੀ ਕਤੀ ਵਰਤੋਂ, ਗੁੱਸੇ 'ਚ ਲੋਕ

Gangubai Movie

June 19, 2022 08:10 AM

 ਸੰਜੇ ਲੀਲਾ ਭੰਸਾਲੀ ਵੱਲੋਂ ਨਿਰਦੇਸ਼ਿਤ ਆਲੀਆ ਭੱਟ ਸਟਾਰਰ ਫਿਲਮ 'ਗੰਗੂਬਾਈ ਕਾਠੀਆਵਾੜੀ' ਅਭਿਨੇਤਰੀ ਦੇ ਕਰੀਅਰ ਦੀ ਸਭ ਤੋਂ ਸਫਲ ਫਿਲਮਾਂ ਵਿੱਚੋਂ ਇੱਕ ਹੈ। ਇਸ ਦੇ ਲਈ ਆਲੀਆ ਨੂੰ ਨਾ ਸਿਰਫ ਪ੍ਰਸ਼ੰਸਾ ਮਿਲੀ, ਸਗੋਂ 'ਗੰਗੂਬਾਈ ਕਾਠੀਆਵਾੜੀ' ਨੇ ਵੀ ਬਾਕਸ ਆਫਿਸ 'ਤੇ ਖੂਬ ਕਮਾਈ ਕੀਤੀ ਸੀ। ਫਿਲਮ ਵਿੱਚ ਗੰਗੂਬਾਈ ਨਾਮ ਦੀ ਇੱਕ ਵੇਸਵਾ ਦੇ ਜੀਵਨ ਦੇ ਸੰਘਰਸ਼ ਨੂੰ ਦਿਖਾਇਆ ਗਿਆ ਸੀ, ਜਿਸਨੂੰ ਪਰਦੇ ਉੱਤੇ ਆਲੀਆ ਭੱਟ ਨੇ ਨਿਭਾਇਆ ਸੀ। ਫਿਲਮ 'ਚ ਕਈ ਅਜਿਹੇ ਸੀਨ ਸਨ, ਜਿਸ ਨੂੰ ਦੇਖ ਕੇ ਦਰਸ਼ਕਾਂ ਦੇ ਰੌਂਗਟੇ ਖੜ੍ਹੇ ਹੋ ਗਏ ਪਰ ਇਨ੍ਹਾਂ ਸਾਰੇ ਸੀਨਜ਼ ਵਿਚਾਲੇ ਇਸ ਫਿਲਮ ਦੀ ਸ਼ੁਰੂਆਤ 'ਚ ਇਕ ਸੀਨ ਸੀ ਜਿਸ 'ਚ ਆਲੀਆ ਕੋਠੇ ਦੇ ਬਾਹਰ ਖੜ੍ਹੀ ਹੋ ਕੇ ਗਾਹਕ ਨੂੰ ਇਸ਼ਾਰਿਆਂ ਨਾਲ ਬੁਲਾਉਂਦੀ ਹੈ। ਆਲੀਆ ਦਾ ਇਹ ਸੀਨ ਫਿਲਮ ਦੇ ਬਿਹਤਰੀਨ ਸੀਨਜ਼ 'ਚੋਂ ਇਕ ਹੈ। ਹੁਣ ਆਲੀਆ ਦੇ ਇਸ ਸੀਨ ਦਾ ਇਸਤੇਮਾਲ ਕਰਦੇ ਹੋਏ ਪਾਕਿਸਤਾਨੀ ਰੈਸਟੋਰੈਂਟ ਨੇ ਅਜਿਹੀ ਮਾਰਕੀਟਿੰਗ ਰਣਨੀਤੀ ਅਪਣਾਈ ਹੈ, ਜਿਸ ਨੂੰ ਦੇਖ ਕੇ ਲੋਕ ਗੁੱਸੇ 'ਚ ਹਨ।

View this post on Instagram

A post shared by Swing 🌸 (@swing.khi)

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ