Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਵਿਧਾਨ ਸਭਾ ਦੀ ਤਰ੍ਹਾਂ ਸੰਗਰੂਰ ਜ਼ਿਮਨੀ ਚੋਣ ’ਚ ਹੋਵੇਗੀ ਇੱਕ ਤਰਫ਼ਾ ਜਿੱਤ : ‘ਆਪ'

Sangrur bypoll

June 23, 2022 06:03 PM

ਸੰਗਰੂਰ : ਸੰਗਰੂਰ ਜ਼ਿਮਨੀ ਚੋਣ ਵਿੱਚ ਆਪਣੀ ਜਿੱਤ ਬਾਰੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋਂ ਪੂਰੀ ਤਰ੍ਹਾਂ ਆਸਵੰਦ ਹਨ। ਵੀਰਵਾਰ ਨੂੰ ਵੋਟਾਂ ਪੈਣ ਤੋਂ ਬਾਅਦ ਗੁਰਮੇਲ ਸਿੰਘ ਘਰਾਚੋਂ ਨੇ ਜਾਰੀ ਕੀਤੇ ਬਿਆਨ ਰਾਹੀਂ ਦਾਅਵਾ ਕੀਤਾ ਕਿ ਸੰਗਰੂਰ ਹਲਕੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਨੂੰ ਦੇਖਦਿਆਂ ‘ਝਾੜੂ’ ਦੇ ਨਿਸ਼ਾਨ ’ਤੇ ਵੋਟਾਂ ਪਾਈਆਂ ਹਨ ਅਤੇ ਇਸ ਰੁਝਾਨ ਨੂੰ ਦੇਖਦਿਆਂ ਸਾਬਤ ਹੁੰਦਾ ਹੈ ਕਿ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਜਿੱਤ ਦਾ ਐਲਾਨ ਚੋਣ ਕਮਿਸ਼ਨ ਵੱਲੋਂ 26 ਜੂਨ ਨੂੰ ਸਰਕਾਰੀ ਤੌਰ ’ਤੇ ਕਰਨਾ ਹੀ ਬਾਕੀ ਰਹਿ ਗਿਆ ਹੈ।
ਉਮੀਦਵਾਰ ਗੁਰਮੇਲ ਸਿੰਘ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਤਿੰਨ ਮਹੀਨਿਆਂ ਦੇ ਕੰਮਾਂ ’ਤੇ ਵਿਸ਼ਵਾਸ਼ ਪ੍ਰਗਟ ਕੀਤਾ ਹੈ। ਚੋਣ ਪ੍ਰਚਾਰ ਦੌਰਾਨ ਜਿੱਥੇ ਵੀ ਗਏ ਹਾਂ, ਲੋਕਾਂ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਅਤੇ ਮਾਫੀਆ ਵਿਰੋਧੀ ਕਾਰਵਾਈਆਂ ’ਤੇ ਖੁਸ਼ੀ ਪ੍ਰਗਟਾਈ ਹੈ। 
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਇਸ ਜ਼ਿਮਨੀ ਚੋਣ ’ਚ ਵੀ ਆਮ ਆਦਮੀ ਪਾਰਟੀ ਦੀ ਇੱਕ ਤਰਫ਼ਾ ਜਿੱਤ ਹੋਵੇਗੀ। ਕਾਂਗਰਸ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਕਿਸੇ ਵੀ ਥਾਂ ਆਮ ਆਦਮੀ ਪਾਰਟੀ ਦੇ ਮੁਕਾਬਲੇ ਵਿੱਚ ਨਹੀਂ ਹਨ ਅਤੇ ਇਨਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਆਪਣੀਆਂ ਜ਼ਮਾਨਤਾਂ ਜ਼ਬਤ ਹੋਣ ਦੀ ਚਿੰਤਾ ਹੋ ਰਹੀ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ