Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਵਿਧਾਨ ਸਭਾ 'ਚ ਗੂੰਜਿਆ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ; ਸਿੱਧੂ ਮੂਸੇਵਾਲਾ ਦੇ ਕਤਲ ਲਈ ਆਪ 'ਜ਼ਿੰਮੇਵਾਰ'

Sidhu Moosewala Murder

June 24, 2022 05:17 PM

ਮੋਹਾਲੀ : ਪੰਜਾਬ ਵਿਧਾਨ ਸਭਾ ਵਿੱਚ ਅੱਜ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰਾਂ ਵਿੱਚ ਤਿੱਖੀ ਬਹਿਸ ਹੋਈ। ਵਿਰੋਧੀ ਧਿਰਾਂ ਨੇ ਅਮਨ-ਕਾਨੂੰਨ ਦੀ ਹਾਲਤ ਬਾਰੇ ਸਵਾਲ ਚੁੱਕਦਿਆਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਉਭਾਰਿਆ। ਇਸ ਦੇ ਜਵਾਬ ਵਿੱਚ ਆਪ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਗੈਂਗਸਟਰ ਪਿਛਲੀਆਂ ਸਰਕਾਰਾਂ ਨੇ ਬਣਾਏ ਹਨ। ਇਹ ਸਾਡੀ ਸਰਕਾਰ ਨੇ ਨਹੀਂ ਪੈਦਾ ਕੀਤੇ। ਅਸੀਂ ਪੁਰਾਣੀਆਂ ਸਰਕਾਰਾਂ ਵੱਲੋਂ ਬੀਜੇ ਕੰਢੇ ਚੁੱਗਣ ਦਾ ਕੰਮ ਕਰ ਰਹੇ ਹਾਂ। ਇਸ ਦੇ ਜਵਾਬ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਤੁਸੀਂ ਸਿੱਧੂ ਮੂਸੇਵਾਲਾ ਨੂੰ 10 ਸੁਰੱਖਿਆ ਗਾਰਡ ਦਿੱਤੇ ਸਨ ਪਰ ਤੁਹਾਡੀ ਸਰਕਾਰ ਨੇ ਗਾਰਡ ਵਾਪਸ ਲੈ ਲਏ। ਇਸ ਮਗਰੋਂ ਇਹ ਜਨਤਕ ਤੌਰ 'ਤੇ ਦੱਸਿਆ ਗਿਆ ਜਿਸ ਕਾਰਨ ਸਿੱਧੂ ਮੂਸੇਵਾਲਾ ਦੀ ਮੌਤ ਹੋਈ। 

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ