Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

National

ਅਸਾਮ 'ਚ ਹੜ੍ਹ ਕਾਰਨ ਸਥਿਤੀ ਗੰਭੀਰ, ਮਰਨ ਵਾਲਿਆਂ ਦੀ ਗਿਣਤੀ 117 ਤੱਕ ਪਹੁੰਚੀ

Assam Flood

June 25, 2022 09:26 AM

ਨਵੀਂ ਦਿੱਲੀ : ਦੇਸ਼ ਦੇ ਉੱਤਰ-ਪੂਰਬੀ ਰਾਜ ਆਸਾਮ ਦੇ ਕਈ ਜ਼ਿਲ੍ਹਿਆਂ ਵਿੱਚ ਨਦੀਆਂ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ। ਸ਼ੁੱਕਰਵਾਰ ਨੂੰ ਅਸਾਮ 'ਚ ਹੜ੍ਹ ਕਾਰਨ 45.34 ਲੱਖ ਲੋਕ ਪ੍ਰਭਾਵਿਤ ਹੋਏ ਸਨ। ਇਸ ਦੇ ਨਾਲ ਹੀ ਆਸਾਮ ਵਿੱਚ ਪਿਛਲੇ 24 ਘੰਟਿਆਂ ਦੌਰਾਨ ਹੜ੍ਹ ਕਾਰਨ 10 ਲੋਕਾਂ ਦੀ ਜਾਨ ਚਲੀ ਗਈ ਹੈ। ਜਿਸ ਤੋਂ ਬਾਅਦ ਹੁਣ ਇਸ ਸਾਲ ਅਸਾਮ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 117 ਤੱਕ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਅਸਾਮ 'ਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਕੁੱਲ 117 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 100 ਲੋਕ ਹੜ੍ਹ ਦੇ ਪ੍ਰਭਾਵ ਕਾਰਨ ਅਤੇ 17 ਲੋਕਾਂ ਦੀ ਜ਼ਮੀਨ ਖਿਸਕਣ ਕਾਰਨ ਮੌਤ ਹੋ ਗਈ ਹੈ। ਇੱਕ ਰਿਪੋਰਟ ਦੇ ਅਨੁਸਾਰ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਅਸਾਮ ਦੇ 28 ਜ਼ਿਲ੍ਹਿਆਂ ਦੇ 2,510 ਪਿੰਡਾਂ ਵਿੱਚ ਕੁੱਲ 33,03,316 ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ, ਜਦਕਿ ਹੜ੍ਹਾਂ ਕਾਰਨ 91658.49 ਹੈਕਟੇਅਰ ਫਸਲੀ ਰਕਬਾ ਪ੍ਰਭਾਵਿਤ ਹੋਇਆ ਹੈ।

Have something to say? Post your comment

More from National

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ