Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਜਲਾਲਾਬਾਦ ਬਲਾਸਟ : NIA ਵੱਲੋਂ ਫਿਰੋਜ਼ਪੁਰ, ਤਰਨਤਾਰਨ ਤੇ ਫਾਜ਼ਿਲਕਾ 'ਚ 6 ਥਾਵਾਂ 'ਤੇ ਛਾਪੇਮਾਰੀ

NIA Raids

June 25, 2022 09:46 AM
ਫਿਰੋਜ਼ਪੁਰ :  ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੋ ਦਿਨਾਂ ਬਾਅਦ ਫਿਰ ਪੰਜਾਬ ਦੇ 6 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ 16 ਸਤੰਬਰ 2021 ਨੂੰ ਜਲਾਲਾਬਾਦ ਵਿੱਚ ਹੋਏ ਬੰਬ ਧਮਾਕੇ ਦੀ ਜਾਂਚ ਵਿੱਚ ਮਿਲੀ ਸੂਚਨਾ ਤੋਂ ਬਾਅਦ ਕੀਤੀ ਗਈ ਸੀ। ਪੰਜਾਬ ਵਿੱਚ ਛਾਪੇਮਾਰੀ ਦੌਰਾਨ ਇਲੈਕਟ੍ਰਾਨਿਕ ਸਾਜ਼ੋ-ਸਾਮਾਨ, ਦਸਤਾਵੇਜ਼ਾਂ ਤੋਂ ਇਲਾਵਾ ਭਾਰੀ ਮਾਤਰਾ ਵਿੱਚ ਬਾਰੂਦ ਵੀ ਬਰਾਮਦ ਹੋਇਆ ਹੈ। NIA ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਤਰਨਤਾਰਨ 'ਚ 6 ਟਿਕਾਣਿਆਂ 'ਤੇ ਇਹ ਛਾਪੇਮਾਰੀ ਕੀਤੀ ਗਈ। ਜ਼ਿਕਰਯੋਗ ਹੈ ਕਿ 16 ਸਤੰਬਰ 2021 ਨੂੰ ਜਲਾਲਾਬਾਦ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਕੋਲ ਇੱਕ ਮੋਟਰਸਾਈਕਲ ਵਿੱਚ ਧਮਾਕਾ ਹੋਇਆ ਸੀ। ਜਾਂਚ ਵਿੱਚ ਤਾਰ ਪਾਕਿਸਤਾਨ ਨਾਲ ਜੁੜੀਆਂ ਹੋਈਆਂ ਹਨ। ਸ਼ੁਰੂਆਤੀ ਜਾਂਚ 'ਚ ਫੜੇ ਗਏ ਅੱਤਵਾਦੀਆਂ ਦੇ ਪਾਕਿਸਤਾਨ 'ਚ ਲੁਕੇ ਅੱਤਵਾਦੀਆਂ ਅਤੇ ਸਮੱਗਲਰਾਂ ਨਾਲ ਸਬੰਧ ਸਨ। 1 ਅਕਤੂਬਰ 2021 ਨੂੰ ਕੇਸ ਨੂੰ ਐਨਆਈਏ ਨੇ ਆਪਣੇ ਹੱਥ ਵਿੱਚ ਲੈ ਲਿਆ ਸੀ ਅਤੇ ਜਾਂਚ ਸ਼ੁਰੂ ਕੀਤੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ