Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Punjab

ਵਿਧਾਨ ਸਭਾ 'ਚ ਮੂਸੇਵਾਲਾ ਹੱਤਿਆ ਨੂੰ ਲੈ ਕੇ ਘਿਰੀ ਸਰਕਾਰ , ਕਾਂਗਰਸ ਤੇ ਅਕਾਲੀ ਦਲ ਨੇ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

CM Bhagwant mann

June 25, 2022 10:37 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਘਿਰ ਗਈ ਹੈ। ਕਾਂਗਰਸ ਅਤੇ ਅਕਾਲੀ ਦਲ ਨੇ ਇਸ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਖੁਫੀਆ ਜਾਣਕਾਰੀ ਹੋਣ ਦੇ ਬਾਵਜੂਦ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਗਈ ਹੈ। ਉਸ ਤੋਂ ਬਾਅਦ ਇਸ ਨੂੰ ਜਨਤਕ ਵੀ ਕੀਤਾ ਗਿਆ। ਜਿਸ ਤੋਂ ਬਾਅਦ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ। 
ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਕਿਹਾ ਕਿ ਇੰਟੈਲੀਜੈਂਸ ਬਿਊਰੋ (IB) ਦਾ ਅਲਰਟ ਇੱਕ ਸਾਲ ਪਹਿਲਾਂ ਆਇਆ ਸੀ। ਜਿਸ ਵਿੱਚ ਮੂਸੇਵਾਲਾ ਨੂੰ ਸਭ ਤੋਂ ਵੱਧ ਖ਼ਤਰਾ ਦੱਸਿਆ ਗਿਆ ਸੀ। ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ 10 ਕਮਾਂਡੋ ਦਿੱਤੇ ਸਨ। ਫਿਰ ਗੈਂਗਸਟਰ ਸ਼ਾਹਰੁਖ ਨੇ ਵੀ ਕਿਹਾ ਕਿ ਉਹ ਮੂਸੇਵਾਲਾ ਨੂੰ ਮਾਰਨ ਗਿਆ ਸੀ ਪਰ ਉਹ ਉਥੇ ਕਮਾਂਡੋ ਦੇਖ ਕੇ ਵਾਪਸ ਮੁੜ ਆਇਆ। ਫਿਰ 'ਆਪ' ਸਰਕਾਰ ਨੇ ਪਹਿਲੇ 10 ਗੰਨਮੈਨਾਂ ਦੀ ਗਿਣਤੀ ਘਟਾ ਕੇ 4 ਕਰ ਦਿੱਤੀ। ਫਿਰ ਬਿਨਾਂ ਦੇਖੇ ਉਨ੍ਹਾਂ ਕੋਲ ਸਿਰਫ਼ 2 ਗੰਨਮੈਨ ਹੀ ਛੱਡ ਦਿੱਤੇ। ਇਸ ਬਾਰੇ ਜਨਤਕ ਤੌਰ 'ਤੇ ਵੀ ਦੱਸਿਆ ਗਿਆ ਸੀ।

Have something to say? Post your comment

More from Punjab

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ

ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ

ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ

ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ PSTET ਵਿਰੁੱਧ ਹੱਲਾ-ਬੋਲ: ਸਿੱਖਿਆ ਵਿਭਾਗ ਤੇ ਯੂਨੀਅਨਾਂ ਆਹਮੋ-ਸਾਹਮਣੇ

ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ PSTET ਵਿਰੁੱਧ ਹੱਲਾ-ਬੋਲ: ਸਿੱਖਿਆ ਵਿਭਾਗ ਤੇ ਯੂਨੀਅਨਾਂ ਆਹਮੋ-ਸਾਹਮਣੇ

ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ

ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ