Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Punjab

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ, ਪੰਜਾਬ ਵਿਧਾਨ ਸਭਾ 'ਚ ਮਹਾਨ ਸਿੱਖ ਜਰਨੈਲ ਨੂੰ ਸ਼ਰਧਾਂਜਲੀ ਭੇਟ

CM Bhagwant mann

June 25, 2022 05:23 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਇਸ ਮਹਾਨ ਨਾਇਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਇਸ ਮਹਾਨ ਯੋਧੇ ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਮਹਾਨ ਕੁਰਬਾਨੀ ਨੇ ਸਾਲ 1709 ਵਿੱਚ ਪਹਿਲੇ ਸਿੱਖ ਰਾਜ ਦੀ ਸਥਾਪਨਾ ਦੀ ਨੀਂਹ ਰੱਖੀ ਸੀ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ 'ਤੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ।

ਭਗਵੰਤ ਮਾਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਮਾਜ ਦੇ ਦੱਬੇ-ਕੁਚਲੇ ਵਰਗਾ ਖਾਸ ਕਰਕੇ ਕਿਸਾਨਾਂ ਦੇ ਸੱਚੇ ਮੁਦੱਈ ਸਨ ਜਿਨ੍ਹਾਂ ਨੇ ਜ਼ਿਮੀਂਦਾਰੀ ਪ੍ਰਥਾ ਨੂੰ ਖਤਮ ਕਰਦਿਆਂ ਕਿਸਾਨਾਂ ਨੂੰ ਉਨ੍ਹਾਂ ਦੇ ਮਾਲਕੀ ਹੱਕ ਦਿੱਤੇ।

ਬਾਬਾ ਬੰਦਾ ਸਿੰਘ ਬਹਾਦਰ ਦੇ ਮਹਾਨ ਫਲਸਫੇ ਤੋਂ ਪ੍ਰੇਰਨਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਗਰੀਬ ਅਤੇ ਕਿਸਾਨ ਹਿਤੈਸ਼ੀ ਪਹਿਲਕਦਮੀਆਂ ਕਰਨ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਦੇ ਜੀਵਨ ਵਿੱਚ ਸੁਧਾਰ ਲਿਆਂਦਾ ਜਾ ਸਕੇ।

Have something to say? Post your comment

More from Punjab

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ

ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ

ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ

ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ PSTET ਵਿਰੁੱਧ ਹੱਲਾ-ਬੋਲ: ਸਿੱਖਿਆ ਵਿਭਾਗ ਤੇ ਯੂਨੀਅਨਾਂ ਆਹਮੋ-ਸਾਹਮਣੇ

ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ PSTET ਵਿਰੁੱਧ ਹੱਲਾ-ਬੋਲ: ਸਿੱਖਿਆ ਵਿਭਾਗ ਤੇ ਯੂਨੀਅਨਾਂ ਆਹਮੋ-ਸਾਹਮਣੇ

ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ

ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ