Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

'ਆਪ' ਸਰਕਾਰ ਵੱਲੋਂ ਸ਼ਹਿਰਾਂ ਲਈ 2336 ਕਰੋੜ ਦਾ ਐਲਾਨ, ਬਣਾਏ ਜਾਣਗੇ 17117 ਨਵੇਂ ਘਰ

Punjab budget 2022

June 27, 2022 01:50 PM

ਮੋਹਾਲੀ : ਪੰਜਾਬ ਸਰਕਾਰ ਨੇ ਬਜਟ ਵਿੱਚ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ 17117 ਨਵੇਂ ਘਰ ਬਣਾਏ ਜਾਣਗੇ। ਵਿੱਤ ਮੰਤਰੀ ਨੇ ਐਲਾਨ ਕੀਤਾ ਕਿ 2024 ਤੱਕ ਹੋਮ ਫਾਰ ਆਲ ਪ੍ਰੋਗਰਾਮ ਤਹਿਤ 292 ਕਰੋੜ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 25,000 EWS ਘਰ ਬਣਾਏ ਜਾਣਗੇ। ਇਸ ਤੋਂ ਇਲਾਵਾ ਪੰਜਾਬ ਵਿੱਚ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਬਣਾਉਣ ਲਈ 1131 ਕਰੋੜ ਰੁਪਏ ਖਰਚੇ ਜਾਣਗੇ। ਪੰਜਾਬ ਦੇ ਸ਼ਹਿਰੀ ਵਿਕਾਸ ਲਈ 2336 ਕਰੋੜ ਰੁਪਏ ਰੱਖੇ ਗਏ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਲਈ 2347 ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਨਾਲੋਂ 48.94 ਫੀਸਦੀ ਵੱਧ ਹਨ। ਜਲ ਸਰੋਤਾਂ ਦੇ ਵੱਖ-ਵੱਖ ਪ੍ਰੋਜੈਕਟਾਂ ਲਈ 2547 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ 2217 ਕਿਲੋਮੀਟਰ ਸੜਕ ਦੀ ਮੁਰੰਮਤ ਕੀਤੀ ਜਾਵੇਗੀ ਤੇ 4800 ਕਿਲੋਮੀਟਰ ਨਵੀਂ ਸੜਕ ਬਣਾਈ ਜਾਵੇਗੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ