Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Punjab Budget 2022: ਔਰਤਾਂ ਨੂੰ 1000 ਰੁਪਏ ਲਈ ਹਾਲੇ ਕਰਨਾ ਪਵੇਗਾ ਇੰਤਜ਼ਾਰ : ਵਿੱਤ ਮੰਤਰੀ

Finance Minister Harpal Cheema

June 27, 2022 01:58 PM

Punjab Budget 2022: ਪੰਜਾਬ ਸਰਕਾਰ ਤੋਂ 1000 ਰੁਪਏ ਮਹੀਨਾ ਉਡੀਕ ਰਹੀਆਂ ਔਰਤਾਂ ਦੇ ਹੱਥ ਨਿਰਾਸ਼ਾ ਲੱਗੀ ਹੈ। ਬਜਟ ਪੇਸ਼ ਕਰਨ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪਸ਼ਟ ਕੀਤਾ ਕਿ ਔਰਤਾਂ ਨੂੰ 1000 ਰੁਪਏ ਲਈ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ।

ਪਰ ਦੂਜੇ ਪਾਸੇ ਪੰਜਾਬ ਬਜਟ `ਚ ਰਾਹਤ ਵਾਲੀ ਖ਼ਬਰ ਵੀ ਮਿਲੀ। ਪੰਜਾਬ ਸਰਕਾਰ ਨੇ 1 ਜੁਲਾਈ, 2022 ਤੋਂ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਇਸ ਦਾ ਐਲਾਨ ਕੀਤਾ ਸੀ। ਹੁਣ ਇਸ ਲਈ ਬਜਟ ਵਿੱਚ ਇਸ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 6247 ਕਰੋੜ ਰੁਪਏ ਰੱਖੇ ਗਏ ਹਨ।ਪੰਜਾਬ ਸਰਕਾਰ ਨੇ ਬਜਟ ਵਿੱਚ ਪੰਜਾਬ ਪੁਲਿਸ ਨੂੰ ਅਪਗ੍ਰੇਡ ਕਰਨ ਲਈ 108 ਕਰੋੜ ਦੀ ਵਿਵਸਥਾ ਕੀਤੀ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ 30 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਾਈਬਰ ਕ੍ਰਾਈਮ ਕੰਟਰੋਲ ਯੂਨਿਟ ਸਥਾਪਤ ਕੀਤੇ ਜਾਣਗੇ।

ਇਸ ਦੇ ਨਾਲ ਹੀ ਪੰਜਾਬ ਦੇ ਮੋਹਾਲੀ ਵਿੱਚ ਇੱਕ ਨਵੀਂ ਜੇਲ੍ਹ ਬਣਾਈ ਜਾਵੇਗੀ ਜਿਸ ਵਿੱਚ ਹਰ ਚੀਜ਼ ਆਧੁਨਿਕ ਤਕਨੀਕ ਨਾਲ ਲੈਸ ਹੋਵੇਗੀ। ਇਸ ਤੋਂ ਇਲਾਵਾ ਦੇਸ਼ ਦੀਆਂ ਫੌਜਾਂ ਵਿੱਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 500000 ਰੁਪਏ ਦੀ ਬਜਾਏ ਇੱਕ ਕਰੋੜ ਰੁਪਏ ਦਿੱਤੇ ਜਾਣਗੇ। ਇਸ ਲਈ 130 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ, ਜੋ ਪਿਛਲੇ ਸਾਲ ਨਾਲੋਂ 11% ਵੱਧ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ