Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Education

PSEB ਨੇ ਐਲਾਨਿਆ 12ਵੀਂ ਦਾ ਨਤੀਜਾ; ਪੰਜਾਬ ਸਕੂਲ ਸਿੱਖਿਆ ਬੋਰਡ ਬਾਰ੍ਹਵੀਂ ਜਮਾਤ ਦਾ ਰਿਜਲਟ 96.96 ਫ਼ੀਸਦੀ ਰਿਹਾ

PSEB announces 12th result out

June 28, 2022 05:12 PM

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਨਤੀਜਾ ਬੋਰਡ ਦੀ ਵੈੱਬਸਾਈਟ pseb.ac.in 'ਤੇ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਸਾਲ ਆਰਟਸ ਗਰੁੱਪ ਦੀਆਂ ਕੁਡ਼ੀਆਂ ਨੇ ਬਾਜ਼ੀ ਮਾਰੀ ਹੈ। ਪਹਿਲੇ ਤਿੰਨ ਸਥਾਨਾਂ ’ਤੇ ਰਹਿ ਕੇ ਕੁਡ਼ੀਆਂ ਨੇ ਆਪਣਾ ਦਬਦਬਾ ਕਾਇਮ ਕੀਤਾ ਹੈ ਜਦਕਿ 302 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਥਾਂ ਬਣਾਈ ਹੈ।ਡਾਇਰੈਕਟ ਲਿੰਕ ਰਾਹੀਂ ਨਤੀਜਾ ਵਿਦਿਆਰਥੀ ਭਲਕੇ ਯਾਨੀ 29 ਜੂਨ ਨੂੰ ਸਵੇਰੇ 10 ਵਜੇ ਤੋਂ ਬਾਅਦ ਦੇਖ ਸਕਣਗੇ। ਜੇਕਰ ਉਸ ਵੇਲੇ ਆਨਲਾਈਨ ਨਤੀਜਾ ਦੇਖਣ 'ਚ ਦਿੱਕਤ ਆਵੇ ਤਾਂ SMS ਦੀ ਮਦਦ ਲੈ ਸਕਦੇ ਹਨ। ਪੰਜਾਬ ਬੋਰਡ 12ਵੀਂ ਰਿਜ਼ਲਟ 2022 ਲਿੰਕ ਬੁੱਧਵਾਰ, 29 ਜੂਨ 2022 ਨੂੰ ਅਧਿਕਾਰਤ ਵੈਬਸਾਈਟ pseb.ac.in 'ਤੇ ਵਿਦਿਆਰਥੀਆਂ ਲਈ ਐਕਟਿਵ ਹੋ ਜਾਵੇਗਾ। ਇਸ ਦੌਰਾਨ, ਵਿਦਿਆਰਥੀ ਸਰਕਾਰੀ ਵੈੱਬਸਾਈਟ 'ਤੇ 12ਵੀਂ ਜਮਾਤ ਲਈ ਪੰਜਾਬ ਬੋਰਡ ਨਤੀਜੇ 2022 ਨਾਲ ਸਬੰਧਤ ਅੱਪਡੇਟ ਦੇਖ ਸਕਦੇ ਹਨ।

Have something to say? Post your comment

More from Education

ਪੰਜਾਬ ਵਿੱਚ ਹਾਜ਼ਰੀ-ਲਿੰਕਡ ਸੁਧਾਰਾਂ ਨਾਲ 'ਮਿਸ਼ਨ ਸਮਰੱਥ 4.0' ਦੀ ਸ਼ੁਰੂਆਤ

ਪੰਜਾਬ ਵਿੱਚ ਹਾਜ਼ਰੀ-ਲਿੰਕਡ ਸੁਧਾਰਾਂ ਨਾਲ 'ਮਿਸ਼ਨ ਸਮਰੱਥ 4.0' ਦੀ ਸ਼ੁਰੂਆਤ

ਏਆਈ ਹੈਲੂਸੀਨੇਸ਼ਨ: ਤਕਨਾਲੋਜੀ ਦੇ ਯੁੱਗ ਵਿੱਚ ਇੱਕ ਅਦਿੱਖ ਖ਼ਤਰਾ

ਏਆਈ ਹੈਲੂਸੀਨੇਸ਼ਨ: ਤਕਨਾਲੋਜੀ ਦੇ ਯੁੱਗ ਵਿੱਚ ਇੱਕ ਅਦਿੱਖ ਖ਼ਤਰਾ

JEE Main ਅਪ੍ਰੈਲ ਸੈਸ਼ਨ ਦੀ ਪ੍ਰੀਖਿਆ ਅੱਜ ਤੋਂ ਸ਼ੁਰੂ: NTA ਵੱਲੋਂ ਸਖ਼ਤ ਨਿਯਮ ਲਾਗੂ

JEE Main ਅਪ੍ਰੈਲ ਸੈਸ਼ਨ ਦੀ ਪ੍ਰੀਖਿਆ ਅੱਜ ਤੋਂ ਸ਼ੁਰੂ: NTA ਵੱਲੋਂ ਸਖ਼ਤ ਨਿਯਮ ਲਾਗੂ

ਗੂਗਲ ਦਾ ਵੱਡਾ ਤੋਹਫ਼ਾ: ਹੁਣ ਪੰਜਾਬੀ ਵਿੱਚ ਕਰੋ Gemini Live ਨਾਲ ਗੱਲਾਂ, ਜਾਣੋ ਨਵੇਂ ਫੀਚਰਸ

ਗੂਗਲ ਦਾ ਵੱਡਾ ਤੋਹਫ਼ਾ: ਹੁਣ ਪੰਜਾਬੀ ਵਿੱਚ ਕਰੋ Gemini Live ਨਾਲ ਗੱਲਾਂ, ਜਾਣੋ ਨਵੇਂ ਫੀਚਰਸ

ਜੇ.ਈ.ਈ. ਮੇਨਜ਼ 2026: ਪਟਿਆਲਾ ਪੰਜਾਬ ਵਿੱਚ ਪਹਿਲੇ ਸਥਾਨ ‘ਤੇ

ਜੇ.ਈ.ਈ. ਮੇਨਜ਼ 2026: ਪਟਿਆਲਾ ਪੰਜਾਬ ਵਿੱਚ ਪਹਿਲੇ ਸਥਾਨ ‘ਤੇ

CBSE ਦਾ ਡਿਜ਼ਿਟਲ ਇਨਕਲਾਬ: 2026 ਤੋਂ 12ਵੀਂ ਬੋਰਡ ਦੀਆਂ ਕਾਪੀਆਂ ਹੋਣਗੀਆਂ ‘ਆਨ-ਸਕਰੀਨ ਮਾਰਕਿੰਗ’ ਨਾਲ ਚੈਕ

CBSE ਦਾ ਡਿਜ਼ਿਟਲ ਇਨਕਲਾਬ: 2026 ਤੋਂ 12ਵੀਂ ਬੋਰਡ ਦੀਆਂ ਕਾਪੀਆਂ ਹੋਣਗੀਆਂ ‘ਆਨ-ਸਕਰੀਨ ਮਾਰਕਿੰਗ’ ਨਾਲ ਚੈਕ

CBSE ਐਡਮਿਟ ਕਾਰਡ 2026 ਜਾਰੀ: ਪੰਜਾਬ ਦੇ ਵਿਦਿਆਰਥੀਆਂ ਲਈ ‘ਪੰਜਾਬ ਸਰੋਕਾਰ’ ਦੀ ਵਿਸ਼ੇਸ਼ ਗਾਈਡ

CBSE ਐਡਮਿਟ ਕਾਰਡ 2026 ਜਾਰੀ: ਪੰਜਾਬ ਦੇ ਵਿਦਿਆਰਥੀਆਂ ਲਈ ‘ਪੰਜਾਬ ਸਰੋਕਾਰ’ ਦੀ ਵਿਸ਼ੇਸ਼ ਗਾਈਡ

12ਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ‘ਚ ਵੱਡੀ ਲਾਪਰਵਾਹੀ: ਲੈਕਚਰਾਰਾਂ ਦੀ ਥਾਂ ਮਾਸਟਰ ਕਾਡਰ ਲਗਾਏ, DTF ਨੇ ਜਤਾਇਆ ਸਖ਼ਤ ਵਿਰੋਧ

12ਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ‘ਚ ਵੱਡੀ ਲਾਪਰਵਾਹੀ: ਲੈਕਚਰਾਰਾਂ ਦੀ ਥਾਂ ਮਾਸਟਰ ਕਾਡਰ ਲਗਾਏ, DTF ਨੇ ਜਤਾਇਆ ਸਖ਼ਤ ਵਿਰੋਧ

ਕੀ ਧਰਤੀ ਦਾ ਪਾਣੀ ਉਲਕਾਪਿੰਡਾਂ ਤੋਂ ਨਹੀਂ ਆਇਆ?

ਕੀ ਧਰਤੀ ਦਾ ਪਾਣੀ ਉਲਕਾਪਿੰਡਾਂ ਤੋਂ ਨਹੀਂ ਆਇਆ?

ਈ.ਟੀ.ਟੀ. 5994 ਭਰਤੀ: ਡੀ.ਪੀ.ਆਈ. ਦਫ਼ਤਰ ਅੱਗੇ ਧਰਨੇ ਦੇ 150 ਦਿਨ ਪੂਰੇ, ਸਰਕਾਰ ਦੀ ਚੁੱਪੀ ’ਤੇ ਸਵਾਲ

ਈ.ਟੀ.ਟੀ. 5994 ਭਰਤੀ: ਡੀ.ਪੀ.ਆਈ. ਦਫ਼ਤਰ ਅੱਗੇ ਧਰਨੇ ਦੇ 150 ਦਿਨ ਪੂਰੇ, ਸਰਕਾਰ ਦੀ ਚੁੱਪੀ ’ਤੇ ਸਵਾਲ