Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਫਾਜ਼ਿਲਕਾ 'ਚ ਬੰਬ ਮਿਲਣ ਨਾਲ ਦਹਿਸ਼ਤ; ਖੇਤਾਂ 'ਚ ਮਿਲਿਆ 1971 ਦੀ ਜੰਗ ਦੇ ਸਮੇਂ ਦਾ 51 ਮੋਰਟਾਰ

Terror in Fazilka

July 02, 2022 08:04 AM
ਫਾਜ਼ਿਲਕਾ :  ਫਾਜ਼ਿਲਕਾ ਦੇ ਨਜ਼ਦੀਕੀ ਪਿੰਡ ਬੱਧਾ ਨੇੜੇ ਇਕ ਖੇਤ 'ਚੋਂ ਪੁਰਾਣਾ ਬੰਬ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ। ਇਹ ਬੰਬ ਪਿੰਡ ਬੱਧਾ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਖੇਤ ਵਿੱਚੋਂ ਮਿਲਿਆ ਹੈ। ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਇਸ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਾਜ਼ਿਲਕਾ ਦੇ ਡੀਐਸਪੀ ਜੋਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬਾਧਾ ਦਾ ਰਹਿਣ ਵਾਲਾ ਸੁਰਜੀਤ ਸਿੰਘ ਆਪਣੇ ਖੇਤ ਵਿੱਚ ਝੋਨੇ ਲਈ ਖੇਤ ਵਾਹ ਰਿਹਾ ਸੀ। ਇਸ ਦੌਰਾਨ ਉਸ ਨੂੰ ਆਪਣੇ ਖੇਤ ਵਿੱਚ ਬੰਬ ਵਰਗੀ ਵਸਤੂ ਮਿਲੀ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਫਾਜ਼ਿਲਕਾ ਦੇ ਐਸਐਸਪੀ ਅਤੇ ਐਸਐਚਓ ਮੌਕੇ ’ਤੇ ਪੁੱਜੇ। ਇਸ ਤੋਂ ਬਾਅਦ ਬੰਬ ਨੂੰ ਚੁੱਕ ਕੇ ਸੁਰੱਖਿਅਤ ਥਾਂ 'ਤੇ ਰੱਖਿਆ ਗਿਆ।

ਬਾਅਦ ਵਿੱਚ ਬੀਐਸਐਫ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਬਰਾਮਦ ਹੋਏ ਬੰਬ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੂੰ ਪਤਾ ਲੱਗਾ ਕਿ ਇਹ 51 ਮੋਰਟਾਰ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ 1965 ਜਾਂ 1971 ਦੀ ਜੰਗ ਦੇ ਸਮੇਂ ਦਾ ਹੈ। ਉਦੋਂ ਤੋਂ ਇਹ ਉਥੇ ਹੀ ਪਿਆ ਹੈ। ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ