Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਲਿਖੀ ਚਿੱਠੀ

Vidhan Sabha Speaker Kultar Sandhwan

July 03, 2022 08:24 AM

Punjab News : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੁਧਿਆਣਾ ਜ਼ਿਲ੍ਹੇ ਦੇ ਸਤਲੁੱਜ ਕੰਢੇ ਪੈਂਦੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਚਿੱਠੀ ਲਿਖੀ ਹੈ। ਉਹਨਾਂ ਨਾਲ ਹੀ ਪੰਜਾਬ ਵਿੱਚ ਜੰਗਲੀ ਕਵਰ ਨੂੰ 3.67 ਫੀਸਦੀ ਤੋਂ ਵਧਾ ਕੇ ਭਾਰਤ ਦੇ ਬਾਕੀ ਸੂਬਿਆਂ ਦੇ ਬਰਾਬਰ 33 ਫੀਸਦੀ ਕਰਨ ਬਾਰੇ ਵੀ ਸਾਰਥਕ ਕਦਮ ਚੁੱਕਣ ਦੀ ਵਕਾਲਤ ਕੀਤੀ ਹੈ। ਸੰਧਵਾਂ ਵਲੋਂ ਲਿਖੇ ਪੱਤਰ 'ਚ ਕਿਹਾ ਗਿਆ ਹੈ ਕਿ ਵਾਰਿਅਰ ਮੋਮਜ਼, ਮਦਰਜ਼ ਵਾਰ ਕਲੀਨ ਏਅਰ ਅਤੇ ‘ਵੀ ਸਪੋਰਟ ਅਵਰ ਫਾਰਮਜ਼’ , ਭਾਈ ਘਨਈਆ ਕੈਂਸਰ ਰੋਕੋ ਸੇਵਾ ਸੁਸਾਇਟੀ, ਨਰੋਆ ਪੰਜਾਬ ਮੰਚ ਅਤੇ ਹੋਰ ਸਮਾਜਿਕ ਸੰਸਥਾਵਾਂ ਵੱਲੋਂ ਫਾਰੈਸਟ ਕਵਰੇਜ ਵਧਾਉਣ ਲਈ  ਬਹੁਤ ਹੀ ਚੰਗੇ ਸੁਝਾਅ ਦਿੱਤੇ ਗਏ ਹਨ।  ਇਹ ਸੰਸਥਾਵਾਂ ਵਾਤਾਵਰਣ ਨਾਲ ਸਬੰਧਤ ਬਹੁਤ ਹੀ ਮਹੱਤਵਪੂਰਣ ਮੁੱਦੇ ਉਠਾ ਕੇ ਲੋਕਾਂ ਅਤੇ ਸਰਕਾਰ ਨੂੰ ਸੰਵੇਦਨਸ਼ੀਲ ਕਰਨ ਲਈ ਸਮੇਂ ਸਮੇਂ ਤੇ ਆਪਣੇ ਸੁਝਾਅ ਦੇ ਰਹੀਆਂ ਹਨ। ਅਜਿਹੀਆਂ ਸੰਸਥਾਵਾਂ ਵੱਲੋਂ ਮੱਤੇਵਾੜਾ ਫਾਰੈਸਟ ਨੂੰ ਬਚਾਉਣ ਲਈ ਦਿੱਤੇ ਤਰਕ ਪਿਛਲੀ ਸਰਕਾਰਾਂ ਵੱਲੋਂ ਵਿਚਾਰੇ ਨਹੀਂ ਗਏ ਜਿਸ ਕਾਰਨ ਲੁਧਿਆਣੇ ਦੇ ਨਾਲ ਲਗਦੇ ਮੱਤੇਵਾੜਾ ਜੰਗਲ ਦਾ ਉਜਾੜ ਅਤੇ ਸਤਲੁੱਜ ਦਰਿਆ ਦੇ ਪਾਣੀ ਦਾ ਪ੍ਰਦੂਸ਼ਿਤ ਹੋਣਾ ਲਗਭਗ ਸੁਨਿਸ਼ਚਿਤ ਲੱਗ ਰਿਹਾ ਹੈ।ਸਪੀਕਰ ਨੇ ਕਿਹਾ ਕਿ ਭਾਵੇਂ ਪੰਜਾਬ ਦੇ ਸਾਰੇ ਵਿਧਾਨਕਾਰ ਵਾਤਾਵਰਣ ਦੀ ਸਾਂਭ ਸੰਭਾਲ ਸਬੰਧੀ ਮੁੱਦੇ ਪਿਛਲੀ ਵਿਧਾਨ ਸਭਾ ਵਿੱਚ ਉਠਾਉਂਦੇ ਰਹੇ ਹਨ ਪਰ ਇਨ੍ਹਾਂ ਮੁੱਦਿਆਂ 'ਤੇ ਪਿਛਲੀ ਸਰਕਾਰ ਨੇ ਕੋਈ ਸਕਾਰਾਤਮਕ ਕਦਮ ਨਹੀਂ ਚੁੱਕਿਆ ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ