Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Entertainment

Femina Miss India 2022: ਸਿਨੀ ਸ਼ੈੱਟੀ ਨੇ ਜਿੱਤਿਆ ਮਿਸ ਇੰਡੀਆ ਵਰਲਡ 2022 ਦਾ ਖਿਤਾਬ

Miss India World 2022

July 04, 2022 04:49 PM

ਮੁੰਬਈ : ਕਰਨਾਟਕ ਦੀ ਸਿਨੀ ਸ਼ੈਟੀ ਨੂੰ 'ਫੇਮਿਨਾ ਮਿਸ ਇੰਡੀਆ ਵਰਲਡ 2022' ਚੁਣਿਆ ਗਿਆ ਹੈ। 21 ਸਾਲਾ ਸਿਨੀ ਸ਼ੈੱਟੀ ਨੂੰ ਐਤਵਾਰ ਰਾਤ ਨੂੰ ਜੀਓ ਵਰਲਡ ਕਨਵੈਨਸ਼ਨ ਸੈਂਟਰ ਵਿੱਚ ਕਰਵਾਏ ਗਏ ਗ੍ਰੈਂਡ ਫਿਨਾਲੇ ਵਿੱਚ ਫੇਮਿਨਾ ਮਿਸ ਇੰਡੀਆ ਵਰਲਡ ਦਾ ਤਾਜ ਪਹਿਨਾਇਆ ਗਿਆ। ਰਾਜਸਥਾਨ ਦੀ ਰੁਬਲ ਸ਼ੇਖਾਵਤ ਨੂੰ ਫਸਟ ਰਨਰ ਅੱਪ ਚੁਣਿਆ ਗਿਆ। ਉੱਤਰ ਪ੍ਰਦੇਸ਼ ਦੀ ਸ਼ਿੰਟਾ ਚੌਹਾਨ ਸੈਕਿੰਡ ਰਨਰ ਅੱਪ ਰਹੀ।ਅਭਿਨੇਤਰੀ ਨੇਹਾ ਧੂਪੀਆ, ਮਲਾਇਕਾ ਅਰੋੜਾ, ਅਭਿਨੇਤਾ ਡੀਨੋ ਮੋਰੀਆ ਤੇ ਸਾਬਕਾ ਕ੍ਰਿਕਟਰ ਮਿਤਾਲੀ ਰਾਜ ਨੂੰ ਮਿਸ ਇੰਡੀਆ ਚੁਣਨ ਲਈ ਜਿਊਰੀ ਮੈਂਬਰ ਬਣਾਇਆ ਗਿਆ ਸੀ।

ਇਸ ਸਾਲ ਦਾ ਸੁੰਦਰਤਾ ਮੁਕਾਬਲਾ ਹਾਈਬ੍ਰਿਡ ਫਾਰਮੈਟ ਵਿੱਚ ਕਰਵਾਇਆ ਗਿਆ ਸੀ। ਇਸ ਤਹਿਤ ਦੇਸ਼ ਦੇ ਕੋਨੇ-ਕੋਨੇ ਤੋਂ ਪ੍ਰਤੀਯੋਗੀਆਂ ਦੀ ਚੋਣ ਕਰਨ ਲਈ ਆਨਲਾਈਨ ਆਡੀਸ਼ਨ ਕਰਵਾਏ ਗਏ। ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰਤੀਯੋਗੀਆਂ ਦੀ ਚੋਣ ਲਈ ਵਿਸਤ੍ਰਿਤ ਮੁਹਿੰਮ ਚਲਾਈ ਗਈ ਸੀ। ਇਸ ਤੋਂ ਬਾਅਦ ਇਕ ਇੰਟਰਵਿਊ ਰਾਊਂਡ ਹੋਇਆ ਅਤੇ ਰਾਜ ਦੇ ਜੇਤੂਆਂ ਨੂੰ ਫਾਈਨਲ ਰਾਊਂਡ ਲਈ ਮੁੰਬਈ ਬੁਲਾਇਆ ਗਿਆ।ਆਖਰੀ ਗੇੜ ਤੋਂ ਪਹਿਲਾਂ, ਭਾਗੀਦਾਰਾਂ ਨੂੰ ਮੁੰਬਈ ਵਿੱਚ ਤੀਬਰ ਸਿਖਲਾਈ ਦਿੱਤੀ ਗਈ ਸੀ। ਗ੍ਰੈਂਡ ਫਿਨਾਲੇ ਤੋਂ ਪਹਿਲਾਂ ਮਨੋਰੰਜਨ ਉਦਯੋਗ ਦੀਆਂ ਉੱਘੀਆਂ ਹਸਤੀਆਂ ਦੁਆਰਾ ਉਸਨੂੰ ਸਲਾਹ ਦਿੱਤੀ ਗਈ ਸੀ। ਸਾਬਕਾ ਫੇਮਿਨਾ ਮਿਸ ਇੰਡੀਆ ਯੂਨੀਵਰਸ ਨੇਹਾ ਧੂਪੀਆ ਨੇ ਕਿਹਾ ਕਿ ਇਸ ਮੁਕਾਬਲੇ ਨਾਲ ਉਨ੍ਹਾਂ ਦੀਆਂ ਅਨਮੋਲ ਯਾਦਾਂ ਜੁੜੀਆਂ ਹੋਈਆਂ ਹਨ।

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ