Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਅਮਿਤ ਸ਼ਾਹ ਦਾ ਵੱਡਾ ਬਿਆਨ, 'ਅਗਲੇ 30-40 ਸਾਲ ਭਾਜਪਾ ਦਾ ਰਾਜ ਰਹੇਗਾ'

Amit Shah

July 04, 2022 08:12 PM

ਹੈਦਰਾਬਾਦ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਅਗਲੇ 30-40 ਸਾਲ ਭਾਜਪਾ ਦਾ ਰਾਜ ਰਹੇਗਾ।ਉਨ੍ਹਾਂ ਕਿਹਾ ਕਿ ਭਾਜਪਾ ਤੇਲੰਗਾਨਾ ਤੇ ਪੱਛਮੀ ਬੰਗਾਲ ’ਚ ‘ਪਰਿਵਾਰਵਾਦ ਦੇ ਸ਼ਾਸਨ’ ਨੂੰ ਖ਼ਤਮ ਕਰੇਗੀ ਤੇ ਉਨ੍ਹਾਂ ਸੂਬਿਆਂ ’ਚ ਸਰਕਾਰ ਵੀ ਬਣਾਏਗੀ ਜਿਥੇ ਉਹ ਅਜੇ ਤੱਕ ਸੱਤਾ ਤੋਂ ਦੂਰ ਹੈ। ਭਾਜਪਾ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਨੂੰ ਸੰਬੋਧਨ ਦੌਰਾਨ ਸਿਆਸੀ ਮਤਾ ਪੇਸ਼ ਕਰਦਿਆਂ ਸ਼ਾਹ ਨੇ ਵੰਸ਼ਵਾਦ, ਜਾਤੀਵਾਦ ਤੇ ਖਾਸ ਫਿਰਕਿਆਂ ਨੂੰ ਖੁਸ਼ ਕਰਨ ਦੀ ਸਿਆਸਤ ਖ਼ਤਮ ਕਰਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਕੀਤੇ ਗਏ ਵਿਕਾਸ ਤੇ ਵਧੀਆ ਪ੍ਰਦਰਸ਼ਨ ਕਾਰਨ ਹੁਣੇ ਜਿਹੇ ਹੋਈਆਂ ਚੋਣਾਂ ’ਚ ਜਿੱਤ ਹਾਸਲ ਹੋਈ ਹੈ।

ਉਨ੍ਹਾਂ ਕਿਹਾ ਕਿ ਵਿਕਾਸ ਦਾ ਅਗਲਾ ਦੌਰ ਦੱਖਣੀ ਭਾਰਤ ’ਚ ਸ਼ੁਰੂ ਕੀਤਾ ਜਾਵੇਗਾ। ਸ਼ਾਹ ਨੇ ਸਿਆਸੀ ਹਿੰਸਾ ਖ਼ਤਮ ਕਰਨ ਦਾ ਵੀ ਹੋਕਾ ਦਿੱਤਾ। ਉਨ੍ਹਾਂ ਸੁਪਰੀਮ ਕੋਰਟ ਦੇ ਉਸ ਫ਼ੈਸਲੇ ਨੂੰ ਇਤਿਹਾਸਕ ਕਰਾਰ ਦਿੱਤਾ ਜਿਸ ’ਚ ਗੁਜਰਾਤ ਦੰਗਿਆਂ ਦੇ ਮਾਮਲੇ ’ਚ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਸਮੇਤ 64 ਵਿਅਕਤੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਸ਼ਾਹ ਦੇ ਭਾਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਕਿਹਾ ਕਿ ਮੋਦੀ ਨੇ ਕਦੇ ਵੀ ਕਾਂਗਰਸ ਆਗੂ ਰਾਹੁਲ ਗਾਂਧੀ ਵਾਂਗ ਨਾਟਕ ਨਹੀਂ ਕੀਤਾ ਜੋ ਈਡੀ ਸਾਹਮਣੇ ਪੇਸ਼ੀ ਸਮੇਂ ਉਨ੍ਹਾਂ ਕੀਤਾ ਸੀ। ਪਾਰਟੀ ਦੇ ਸਿਆਸੀ ਮਤੇ ’ਚ ਅਗਨੀਪਥ ਯੋਜਨਾ ਦੀ ਸ਼ਲਾਘਾ ਕੀਤੀ ਗਈ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ