Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Bhagwant Mann Second Wife: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਡਾਕਟਰ ਗੁਰਪ੍ਰੀਤ ਕੌਰ ਨਾਲ ਕਰਵਾਉਣਗੇ ਵਿਆਹ

Bhagwant Mann Second Wife

July 06, 2022 03:23 PM

ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਹ ਵੀਰਵਾਰ ਭਾਵ ਕੱਲ੍ਹ ਚੰਡੀਗੜ੍ਹ ਵਿੱਚ ਵਿਆਹ ਕਰਨਗੇ। ਭਗਵੰਤ ਮਾਨ ਡਾਕਟਰ ਗੁਰਪ੍ਰੀਤ ਨਾਲ ਵਿਆਹ ਕਰਵਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ। ਉਨ੍ਹਾਂ ਦਾ 6 ਸਾਲ ਪਹਿਲਾਂ ਤਲਾਕ ਹੋ ਗਿਆ ਸੀ। ਉਸ ਦੀ ਪਹਿਲੀ ਪਤਨੀ ਤੇ ਬੱਚੇ ਅਮਰੀਕਾ ਵਿੱਚ ਰਹਿੰਦੇ ਹਨ। ਸਹੁੰ ਚੁੱਕ ਸਮਾਗਮ ਦੌਰਾਨ ਉਨ੍ਹਾਂ ਦੇ ਦੋਵੇਂ ਬੱਚੇ ਵੀ ਆਏ ਸਨ।  ਸੀਐਮ ਭਗਵੰਤ ਮਾਨ ਦੀ ਮਾਂ ਦੀ ਇੱਛਾ ਸੀ ਕਿ ਉਨ੍ਹਾਂ ਦਾ ਬੇਟਾ ਫਿਰ ਤੋਂ ਸੈਟਲ ਹੋ ਜਾਵੇ। ਆਪਣੀ ਮਾਂ ਦੀ ਇੱਛਾ ਪੂਰੀ ਕਰਨ ਲਈ ਮਾਨ ਨੇ ਦੁਬਾਰਾ ਵਿਆਹ ਕਰਵਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਲਈ ਵੀ ਉਸ ਦੀ ਮਾਂ ਤੇ ਭੈਣ ਨੇ ਹੀ ਕੁੜੀ ਨੂੰ ਚੁਣਿਆ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ