Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਸੂਬੇ ਦੇ 28.10 ਲੱਖ ਘਰੇਲੂ ਖਪਤਕਾਰਾਂ ਨੂੰ 1298 ਕਰੋੜ ਰੁਪਏ ਦੀ ਰਾਹਤ ਦੇਣ ਦੇ ਉਦੇਸ਼ ਨਾਲ ਲਿਆ ਫੈਸਲਾ

Domestic consumers

July 06, 2022 05:02 PM

ਚੰਡੀਗੜ੍ਹ : ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਇਕ ਜੁਲਾਈ, 2022 ਤੋਂ ਸੂਬੇ ਦੇ ਹਰੇਕ ਘਰ ਨੂੰ ਹਰੇਕ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਾਰੇ ਘਰੇਲੂ ਖਪਤਕਾਰ ਪ੍ਰਤੀ ਬਿੱਲ ਖਪਤ ਹੋਈਆਂ 600 ਯੂਨਿਟ 'ਤੇ ਜ਼ੀਰੋ ਬਿੱਲ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਨਾਲ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ 'ਚ ਕਾਫੀ ਖਰਚਾ ਕਰਨਾ ਪੈਂਦਾ ਸੀ। ਇਸ ਫੈਸਲੇ ਦੇ ਅਨੁਸਾਰ ਅਨੁਸੂਚਿਤ ਜਾਤੀ (ਐਸ.ਸੀ.), ਗਰੀਬੀ ਰੇਖਾ ਤੋਂ ਹੇਠਲੇ ਗੈਰ-ਅਨੁਸੂਚਿਤ ਜਾਤੀ (ਨਾਨ-ਐਸ.ਸੀ.) ਅਤੇ ਪੱਛੜੀ ਸ਼੍ਰੇਣੀ (ਬੀ.ਸੀ.) ਵਾਲੇ ਘਰੇਲੂ ਖਪਤਕਾਰ ਜੋ ਮੌਜੂਦਾ ਸਮੇਂ ਵਿੱਚ ਹਰੇਕ ਬਿੱਲ ਉਤੇ 400 ਯੂਨਿਟ ਮੁਫਤ ਬਿਜਲੀ ਦੇ ਯੋਗ ਸਨ, ਨੂੰ ਵੀ ਸਬਸਿਡੀ ਉਤੇ 600 ਯੂਨਿਟ ਬਿਜਲੀ ਮਿਲੇਗੀ।

ਇਸੇ ਤਰ੍ਹਾਂ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਵਾਰਸ (ਪੋਤੇ-ਪੋਤੀਆਂ ਤੱਕ) ਘਰੇਲੂ ਖਪਤਕਾਰ ਜੋ ਮੌਜੂਦਾ ਸਮੇਂ ਮੁਫਤ 400 ਯੂਨਿਟ ਬਿਜਲੀ ਲਈ ਯੋਗ ਸਨ, ਨੂੰ ਵੀ ਸਬਸਿਡੀ ਉਤੇ 600 ਯੂਨਿਟ ਪ੍ਰਤੀ ਬਿੱਲ ਬਿਜਲੀ ਮੁਫਤ ਦਿੱਤੀ ਜਾਵੇਗੀ। ਜੇਕਰ ਐਸ.ਸੀ., ਬੀ.ਪੀ.ਐਲ. ਨਾਨ-ਐਸ.ਸੀ, ਬੀ.ਸੀ. ਅਤੇ ਆਜ਼ਾਦੀ ਘੁਲਾਟੀਆਂ ਦੀਆਂ ਸ਼੍ਰੇਣੀਆਂ ਦੀ ਖਪਤ ਪ੍ਰਤੀ ਬਿੱਲ 600 ਯੂਨਿਟ ਤੋਂ ਵਧ ਜਾਂਦੀ ਹੈ ਤਾਂ ਉਹ 600 ਯੂਨਿਟਾਂ ਤੋਂ ਇਲਾਵਾ ਵੱਧ ਖਪਤ ਹੋਣ ਵਾਲੀਆਂ ਯੂਨਿਟਾਂ ਲਈ ਪੂਰੀਆਂ ਤੈਅ ਦਰਾਂ, ਮੀਟਰ ਕਿਰਾਇਆ ਅਤੇ ਲਾਗੂ ਹੋਣ ਵਾਲੇ ਸਰਕਾਰੀ ਟੈਕਸਾਂ ਦੇ ਨਾਲ ਭੁਗਤਾਨ ਕਰਨਗੇ।

ਇਸੇ ਤਰ੍ਹਾਂ ਮੰਤਰੀ ਮੰਡਲ ਨੇ ਸਾਰੇ ਘਰੇਲੂ ਖਪਤਕਾਰਾਂ ਦੇ 31 ਦਸੰਬਰ, 2021 ਤੱਕ ਦੇ ਖੜ੍ਹੇ ਬਕਾਏ ਜਿਨ੍ਹਾਂ ਦਾ 30 ਜੂਨ, 2022 ਤੱਕ ਭੁਗਤਾਨ ਨਹੀਂ ਕੀਤਾ ਗਿਆ ਸੀ, ਨੂੰ ਮੁਆਫ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਕਦਮ ਨਾਲ ਲਗਭਗ 28.10 ਲੱਖ ਘਰੇਲੂ ਖਪਤਕਾਰਾਂ ਨੂੰ ਕੁੱਲ 1298 ਕਰੋੜ ਰੁਪਏ ਦੀ ਰਾਹਤ ਮਿਲੇਗੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ