Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸੱਭਿਆਚਾਰ, ਇਨਵੈਸਟਮੈਂਟ ਪ੍ਰਮੋਸ਼ਨ ਮੰਤਰੀ ਵਜੋਂ ਅਹੁਦਾ ਸੰਭਾਲਿਆ

Cabinet Minister Anmol Gagan Mann

July 06, 2022 05:09 PM

ਚੰਡੀਗੜ੍ਹ : ਪੰਜਾਬ ਦੇ ਨਵ ਨਿਯੁਕਤ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਉ. ,ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਸੈਰ ਸਪਾਟਾ, ਸੱਭਿਆਚਾਰ, ਇਨਵੈਸਟਮੈਂਟ ਪ੍ਰਮੋਸ਼ਨ,ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ।

ਅਹੁਦਾ ਸੰਭਾਲਣ ਉਪਰੰਤ ਅਨਮੋਲ ਗਗਨ ਮਾਨ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਭ ਤੋਂ ਅਹਿਮ ਵਿਭਾਗ ਦੇ ਸੁਧਾਰ ਲਈ ਕਦੀ ਵੀ ਉਸਾਰੂ ਨੀਤੀ ਨਹੀਂ ਅਪਣਾਈ।
ਕੈਬਨਿਟ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਖੇਤਰ ਵੱਲ ਵਿਸ਼ੇਸ਼ ਤਵੱਜੋ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਰਾਹੀਂ ਪੰਜਾਬ ਦੇ ਸਾਰੇ ਕਿਰਤੀਆਂ ਦੀ ਭਲਾਈ ਨੂੰ ਉਹ ਯਕੀਨੀ ਬਨਾਉਣਗੇ ਅਤੇ ਨਾਲ ਹੀ ਸੂਬੇ ਵਿਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੁਰਜੋਰ ਯਤਨ ਕੀਤੇ ਜਾਣਗੇ ।

ਅਹੁਦਾ ਸੰਭਾਲਣ ਮੌਕੇ ਅਨਮੋਲ ਗਗਨ ਮਾਨ ਦੇ ਪਿਤਾ ਸ.ਜੋਧਾ ਸਿੰਘ ਮਾਨ, ਪਰਿਵਾਰਕ ਮੈਂਬਰ ਵਰਿੰਦਰ ਕੌਰ ਮਾਨ, ਨਵਦੀਪ ਸਿੰਘ, ਸਰਵਜੋਤ ਕੌਰ, ਜਸਪਾਲ ਮਾਨਖੇੜਾ, ਐਮ.ਐਲ.ਏ. ਲਖਬੀਰ ਸਿੰਘ ਰਾਏ ਐਮ.ਐਲ.ਏ. ਡਾਕਟਰ ਬਲਬੀਰ ਸਿੰਘ,ਐਮ.ਐਲ.ਏ ਜਗਦੀਪ ਕੰਬੋਜ,ਐਮ.ਐਲ.ਏ ਸੈ਼ਰੀ ਕਲਸੀ, ਗਾਇਕ ਕਮਲ ਖ਼ਾਨ, ਗੁਰਚਰਨ ਸਿੰਘ,ਕਮਲ ਕਿਸ਼ੋਰ ਯਾਦਵ ਸਕੱਤਰ ਇਨਵੈਸਟਮੈਂਟ ਪ੍ਰਮੋਸ਼ਨ,, ਕਰੁਨੇਸ਼ ਸ਼ਰਮਾ ਆਈ.ਏ.ਐਸ. ਸੀ.ਈ.ਉ. ਸੈਰ ਸਪਾਟਾ ਵਿਭਾਗ, ਇਕਬਾਲ ਸਿੰਘ, ਮਨਜੀਤ ਸਿੰਘ, ਮਨਪ੍ਰੀਤ ਸਿੰਘ, ਨਵਪ੍ਰੀਤ ਸਿੰਘ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਕਮਲਪ੍ਰੀਤ ਸਿੰਘ ਗੁਰਚਰਨ ਸਿੰਘ,ਜਗਮੀਤ ਸਿੰਘ ਆਦਿ ਹਾਜਰ ਸਨ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ