Tuesday, December 23, 2025

Punjab

CM Bhagwant mann wedding : ਅੱਜ ਮੇਰੇ ਯਾਰ ਕੀ ਸ਼ਾਦੀ ਹੈ....ਸਾਨੂੰ ਤਾਂ ਸੱਦਿਆ ਨਹੀਂ ਉਪਰੋ ਵਾਅਦਾ.....

CM Bhagwant mann wedding

July 07, 2022 04:52 PM

ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਬਾਰਾ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਹਰਿਆਣਾ ਦੀ ਧੀ ਡਾ. ਗੁਰਪ੍ਰੀਤ ਕੌਰ ਨਾਲ ਉਨ੍ਹਾਂ ਨੇ ਚਾਰ ਲਾਵਾਂ ਲਈਆਂ। ਇਸ ਤੋਂ ਬਾਅਦ ਹਰ ਪਾਸੇ ਖੁਸ਼ੀ ਦਾ ਮਾਹੌਲ ਹੈ, ਉੱਥੇ ਹੀ ਵਿਰੋਧੀਆਂ ਨੇ ਤਨਜ਼ ਕੱਸਣੇ ਸ਼ੁਰੂ ਕਰ ਦਿੱਤੇ ਹਨ।  ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਐਮ ਮਾਨ ਦੀ ਸਰਕਾਰ 'ਤੇ ਹਮਲਾ ਬੋਲਿਆ ਗਿਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇੱਕ ਪੋਸਟ ਪਾਈ ਜਿਸ 'ਚ ਉਨ੍ਹਾਂ ਨੇ ਵਿਆਹ 'ਚ ਨਾ ਬੁਲਾਉਣ ਦਾ ਗਿਲਾ ਵੀ ਕੀਤਾ ਹੈ। ਇਸ ਦੇ ਨਾਲ ਹੀ ਤਨਜ਼ ਕਸਦਿਆਂ ਕਿਹਾ ਕਿ ਵਾਅਦਾ ਦਿੱਲੀ ਮਾਡਲ ਦਾ ਕਰਕੇ ਲਾਗੂ ਇਮਰਾਨ ਵਾਲਾ ਲਾਹੌਰ ਮਾਡਲ ਕੀਤਾ।

 

Have something to say? Post your comment