Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Bhagwant Mann Marriage : ਕੇਜਰੀਵਾਲ ਨੇ ਨਿਭਾਈਆਂ ਮਾਨ ਦੇ ਪਿਤਾ ਦੀਆਂ ਰਸਮਾਂ

CM Bhagwant Mann Marriage and Dr. Gurpreet Kaur

July 07, 2022 05:30 PM

Bhagwant Mann Marriage: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਡਾ. ਗੁਰਪ੍ਰੀਤ ਕੌਰ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਆਨੰਦ ਕਾਰਜ ਹੋਏ। ਇਸ ਦੇ ਨਾਲ ਹੀ ਡਾ. ਗੁਰਪ੍ਰੀਤ ਕੌਰ ਭਗਵੰਤ ਦੇ ਪਤਨੀ ਬਣ ਗਏ ਹਨ। ਦਿਲਚਸਪ ਗੱਲ ਇਹ ਹੈ ਕਿ ਵਿਆਹ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਦੇ ਪਿਤਾ ਦੀਆਂ ਰਸਮਾਂ ਨਿਭਾਈਆਂ ਗਈਆਂ, ਜਦਕਿ ਮੁੱਖ ਮੰਤਰੀ ਦਾ ਭਾਣਜਾ ਉਨ੍ਹਾਂ ਦਾ ਸਰਬਾਲਾ ਬਣਿਆ। ਇਸ ਦੌਰਾਨ ਰਾਘਵ ਚੱਢਾ ਨੇ ਵਿਆਹ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਤਸਵੀਰ ਸਾਂਝੀ ਕੀਤੀ। ਮੁੱਖ ਮੰਤਰੀ ਪੀਲੇ ਰੰਗ ਦੀ ਪੁਸ਼ਾਕ ਅਤੇ ਪੀਲੀ ਦਸਤਾਰ ਸਜਾ ਵਿਆਹ ਲਈ ਤਿਆਰ ਹੋਏ।  ਉਨ੍ਹਾਂ ਦੀ ਲਾੜੀ ਵੀ ਲਾਲ ਰੰਗੇ ਦੇ ਜੋੜੇ 'ਚ ਬੇਹੱਦ ਖੂਬਸੂਰਤ ਲਗ ਰਹੀ ਸੀ।ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਮੁੱਖ ਮੰਤਰੀ ਦਾ ਸੀਐਮ ਹਾਊਸ ਦੇ ਅੰਦਰ ਹੀ ਵਿਆਹ ਹੋਇਆ ਹੋਵੇ। ਪੰਜਾਬ ਦੇ ਕਈ ਦਿੱਗਜ਼ਾਂ ਨੇ  ਇਸ ਮੌਕੇ ਭਗਵੰਤ ਮਾਨ ਨੂੰ ਵਧਾਈ ਦਿੱਤੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ