Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਕੰਵਰ ਗਰੇਵਾਲ ਦਾ ਗੀਤ 'ਰਿਹਾਈ' YouTube 'ਤੇ ਬੈਨ ਹੋਣ ਮਗਰੋਂ ਅਕਾਲੀ ਦਲ ਦਾ ਰਿਐਕਸ਼ਨ

Sukhbir Singh Badal

July 09, 2022 05:08 PM

ਮੋਹਾਲੀ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ 'SYL' 'ਤੇ ਬੈਨ ਹੋਣ ਮਗਰੋਂ ਹੁਣ ਗਾਇਕ ਕੰਵਰ ਗਰੇਵਾਲ ਦੇ 'ਰਿਹਾਈ' ਗੀਤ 'ਤੇ ਬੈਨ ਲਗਾ ਦਿੱਤਾ ਗਿਆ ਹੈ।YouTube ਵੱਲੋਂ ਭਾਰਤ 'ਚ ਇਹ ਗਾਣਾ ਬੈਨ ਕਰ ਦਿੱਤਾ ਗਿਆ ਹੈ।ਇਸਦਾ ਸ੍ਰੋਮਣੀ ਅਕਾਲੀ ਦਲ ਨੇ ਵਿਰੋਧ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸ਼ੁੱਕਰਵਾਰ ਨੂੰ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰਦੇ ਕੰਵਰ ਗਰੇਵਾਲ ਦੇ ਗੀਤ 'ਤੇ ਪਾਬੰਦੀ ਲਗਾਉਣ ਨੂੰ 'ਬਹੁਤ ਹੀ ਮੰਦਭਾਗਾ' ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੰਵਰ ਗਰੇਵਾਲ ਵੱਲੋਂ ਗਾਇਆ ਗਿਆ ਗੀਤ ‘ਰਿਹਾਈ’ ਦੁਨੀਆਂ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਦਰਸਾਉਂਦਾ ਹੈ, ਜੋ ਉਮਰ ਕੈਦ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਸਿੱਖ ਕੈਦੀਆਂ ਨੂੰ ਲਗਾਤਾਰ ਜੇਲ੍ਹਾਂ ਕੱਟਣ ਤੋਂ ਬੇਹੱਦ ਦੁਖੀ ਹਨ।

ਅਕਾਲੀ ਦਲ ਨੇ ਟਵੀਟ ਕੀਤਾ, "ਸ਼੍ਰੋਮਣੀ ਅਕਾਲੀ ਦਲ ਨੇ ਨਾਗਰਿਕਾਂ ਦੇ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ਦੇ ਨਾਲ-ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਵਰ ਗਰੇਵਾਲ ਦੇ ਗੀਤ 'ਰਿਹਾਈ' 'ਤੇ ਪਾਬੰਦੀ ਹਟਾਉਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ। ਅਜਿਹੀਆਂ ਪਾਬੰਦੀਆਂ ਸਿਹਤਮੰਦ ਲੋਕਤੰਤਰ ਦੇ ਹਿੱਤ ਵਿੱਚ ਨਹੀਂ ਹਨ।"

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ