Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਮੈਡੀਕਲ ਕਾਲਜ ਪਟਿਆਲਾ ਤੇ ਫਰੀਦਕੋਟ 'ਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮ

Cabinet minister Mr. Chetan Singh Jodemajra

July 11, 2022 04:18 PM

ਚੰਡੀਗੜ੍ਹ : ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਡਾਕਟਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਣ ਦੀ ਦਿਸ਼ਾ ਵਿਚ ਤੇਜੀ ਨਾਲ ਕੰਮ ਕਰ ਰਹੀ ਹੈ।

ਅੱਜ ਇਥੇ ਡਾਕਟਰੀ ਸਿੱਖਿਆ ਖੋਜ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮ ਦਿੱਤੇ ਹਨ।

ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜ ਹੁਸ਼ਿਆਰਪੁਰ, ਕਪੂਰਥਲਾ ਅਤੇ ਸੰਗਰੂਰ ਅਗਾਮੀ ਵਿਦਿਅਕ ਵਰ੍ਹੇ ਕਲਾਸਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

ਮੈਡੀਕਲ ਕਾਲਜ ਦੇ ਹਸਪਤਾਲਾਂ ਦੇ ਕੰਮਕਾਜ ਵਿਚ ਹੋਰ ਸੁਧਾਰ ਲਿਆਉਣ ਦੇ ਹੁਕਮ ਦਿੰਦਿਆਂ ਉਨ੍ਹਾਂ ਕਿਹਾ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਖੱਜਲ ਖ਼ੁਆਰੀਆਂ ਨਾ ਹੋਣ ਦਿੱਤੀ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵਿਚ ਇਲਾਜ ਅਧੀਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਜਲਦ ਮੁਹਈਆ ਕਰਵਾ ਦਿੱਤਾ ਜਾਣਗੀਆਂ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ