Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

ਇੰਦਰਾ ਗਾਂਧੀ ਦੇ ਲੁੱਕ 'ਚ ਕੰਗਨਾ ਰਣੌਤ ਨੇ ਸਾਰਿਆਂ ਨੂੰ ਕੀਤਾ ਹੈਰਾਨ, ਐਮਰਜੈਂਸੀ ਫ਼ਿਲਮ 'ਚ ਦਿਖੇਗਾ ਦਮਦਾਰ ਲੁੱਕ

Emergency Movie

July 14, 2022 02:25 PM

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਸੁਰਖੀਆਂ ਵਿੱਚ ਹੈ। ਫਿਲਮ ਦੇ ਰਿਲੀਜ਼ ਹੋਣ 'ਚ ਅਜੇ ਸਮਾਂ ਹੈ ਪਰ ਇਸ ਤੋਂ ਪਹਿਲਾਂ ਹੀ ਫਿਲਮ ਦਾ ਟੀਜ਼ਰ ਕੰਗਨਾ ਰਣੌਤ ਦੀ ਫਰਸਟ ਲੁੱਕ ਦੇ ਨਾਲ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਫਿਲਮ 'ਚ ਕੰਗਨਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਪਰਦੇ 'ਤੇ, ਕੰਗਨਾ ਸਭ ਤੋਂ ਸ਼ਕਤੀਸ਼ਾਲੀ ਅਤੇ ਪ੍ਰਸਿੱਧ ਰਾਜਨੇਤਾਵਾਂ ਵਿੱਚੋਂ ਇੱਕ ਇੰਦਰਾ ਗਾਂਧੀ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ। 'ਐਮਰਜੈਂਸੀ' ਦੇ ਫ਼ਰਸਟ ਲੁੱਕ ਪੋਸਟਰ 'ਚ ਕੰਗਨਾ ਰਣੌਤ ਛੋਟੇ ਸਫੇਦ ਵਾਲਾਂ 'ਚ ਨਜ਼ਰ ਆ ਰਹੀ ਹੈ, ਚਿਹਰੇ 'ਤੇ ਹਲਕੀ ਝੁਰੜੀਆਂ ਹਨ।

View this post on Instagram

A post shared by Kangana Ranaut (@kanganaranaut)

ਇਸ ਤੋਂ ਇਲਾਵਾ ਫਿਲਮ ਦੇ ਟੀਜ਼ਰ 'ਚ ਕੰਗਨਾ ਦਾ ਬੇਹੱਦ ਆਤਮ ਵਿਸ਼ਵਾਸ ਵਾਲਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇੱਕ ਛੋਟੀ ਜਿਹੀ ਝਲਕ ਤੋਂ ਇਹ ਸਪੱਸ਼ਟ ਹੈ ਕਿ ਉਸਨੇ ਇੰਦਰਾ ਗਾਂਧੀ ਨੂੰ ਪੂਰੀ ਤਰ੍ਹਾਂ ਆਪਣੇ ਕਿਰਦਾਰ ਵਿੱਚ ਲਿਆਉਣ ਲਈ ਬਹੁਤ ਮਿਹਨਤ ਕੀਤੀ ਹੈ। ਇਸ ਪੋਸਟਰ ਦੇ ਨਾਲ ਕੰਗਨਾ ਨੇ ਕੈਪਸ਼ਨ 'ਚ ਲਿਖਿਆ, 'ਐਮਰਜੈਂਸੀ ਦਾ ਫ਼ਰਸਟ ਲੁੱਕ ਆ ਗਿਆ ਹੈ। ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਸ਼ਕਤੀਸ਼ਾਲੀ ਅਤੇ ਵਿਵਾਦਪੂਰਨ ਔਰਤਾਂ ਵਿੱਚੋਂ ਇੱਕ ਦਾ ਪੋਰਟਰੇਟ।'

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ