Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

'SYL' ਤੇ 'ਰਿਹਾਈ' ਗੀਤ ਬੈਨ ਕਰਨ ਨੂੰ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ, ਯੂਥ ਅਕਾਲੀ ਦਲ ਕੱਢੇਗਾ ਟਰੈਕਟਰ ਮਾਰਚ

Sukhbir Badal

July 14, 2022 09:43 PM

ਚੰਡੀਗੜ੍ਹ: ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗਾਣੇ 'ਰਿਹਾਈ' ਤੇ ਮਰਹੂਮ ਸਿੱਧੂ ਮੂਸੇਵਾਲਾ ਦੇ ਗੀਤ SYL ਨੂੰ ਭਾਰਤ 'ਚ ਬੈਨ ਕਰਨ ਮਗਰੋਂ ਅਕਾਲੀ ਦਲ ਨੇ ਇਸ ਦੀ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਯੂਥ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਉਹ 15 ਜੁਲਾਈ ਨੂੰ ਕੇਂਦਰ ਵੱਲੋਂ ਦੋ ਪੰਜਾਬੀ ਗੀਤਾਂ ’ਤੇ ਪਾਬੰਦੀ ਲਾਉਣ ਦੇ ਵਿਰੋਧ ਵਿੱਚ ਟਰੈਕਟਰ ਮਾਰਚ ਕੱਢੇਗਾ। 

 ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗਾਣੇ 'ਰਿਹਾਈ' ਨੂੰ ਭਾਰਤ ਵਿੱਚ ਯੂਟਿਊਬ ਵੱਲੋਂ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਹਟਾ ਦਿੱਤਾ ਗਿਆ ਸੀ।ਕੰਵਰ ਗਰੇਵਾਲ ਦਾ ਇਹ ਗਾਣਾ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰਦਾ ਹੈ।'ਰਿਹਾਈ' ਗਾਣੇ ਦੇ ਬੋਲਾਂ ਵਿੱਚ ਗਰੇਵਾਲ ਕਹਿੰਦੇ ਹਨ ਕਿ ਅਸੀਂ ਕਿਹੜਾ ਥੋਂਥੋ ਬਾਦਸ਼ਾਈ ਮੰਗ ਰਹੇ ਆ, ਅਸੀਂ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੇ ਆ।

'ਰਿਹਾਈ' ਗਾਣਾ 2 ਜੁਲਾਈ ਨੂੰ ਕੰਵਰ ਗਰੇਵਾਲ ਦੇ ਅਧਿਕਾਰਿਤ ਯੂਟਿਊਬ ਚੈਨਲ ਉੱਪਰ ਰਿਲੀਜ਼ ਕੀਤਾ ਗਿਆ ਸੀ ਜਿਸ ਨੂੰ ਗੀਤਕਾਰ ਵਰੀ ਰਾਏ ਨੇ ਲਿਖਿਆ ਹੈ।ਗਾਣੇ ਦੀ ਵੀਡੀਓ ਵਿੱਚ ਸਿੱਖ ਕੈਦੀਆਂ ਦੇ ਪੋਸਟਰ ਅਤੇ ਰਿਹਾਈ ਲਈ ਹੋ ਰਹੇ ਪ੍ਰਦਰਸ਼ਨਾਂ ਨੂੰ ਵੀ ਦਿਖਾਇਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਨਾਲ ''ਵਿਤਕਰਾ'', 1947 ਦੀ ਵੰਡ ਦੀ ਪੀੜ ਅਤੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਲਈ ਇਨਸਾਫ਼ ਮੰਗਦੇ ਲੋਕ ਦਿਖਾਈ ਦੇ ਰਹੇ ਹਨ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ