Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਰਾਘਵ ਚੱਢਾ ਨੂੰ ਪੰਜਾਬ 'ਤੇ ਥੋਪ ਕੇ ਕੇਜਰੀਵਾਲ ਨੇ ਭਗਵੰਤ ਮਾਨ ਸਣੇ ਸਮੁੱਚੇ ਪੰਜਾਬ ਦੀ ਕਾਬਲੀਅਤ 'ਤੇ ਸਵਾਲ ਖੜਾ ਕੀਤਾ : ਸੁਖਪਾਲ ਖਹਿਰਾ

Sukhpal Khaira

July 14, 2022 10:11 PM

ਮੋਹਾਲੀ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਆਪ ਸਰਕਾਰ ਵੱਲੋਂ ਰਾਘਵ ਚੱਢਾ ਨੂੰ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ  ਰਾਘਵ ਚੱਢਾ ਨੂੰ ਪੰਜਾਬ ਉੱਪਰ ਥੋਪ ਕੇ ਕੇਜਰੀਵਾਲ ਨੇ ਨਾ ਸਿਰਫ ਭਗਵੰਤ ਮਾਨ ਬਲਕਿ ਉਸਦੀ ਸਮੂਹ ਕੈਬਨਿਟ ਦੇ ਨਾਲ ਨਾਲ ਸਮੁੱਚੇ ਪੰਜਾਬ ਦੀ ਕਾਬਲੀਅਤ ਤੇ ਸਵਾਲ ਖੜਾ ਕੀਤਾ ਹੈ।  ਖਹਿਰਾ ਨੇ ਕਿਹਾ ਕਿ ਕੇਜਰੀਵਾਲ ਨੇ ਸਰਕਾਰ ਦੀ ਇੱਕ ਸਲਾਹਕਾਰ ਕਮੇਟੀ ਬਣਾਈ। ਜਿਸ ਦਾ ਰਾਘਵ ਚੱਢਾ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।  ਖਹਿਰਾ ਨੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। 

ਦੂਜੇ ਪਾਸੇ ਭਾਜਪਾ ਨੇ ਵੀ ਰਾਘਵ ਚੱਢਾ ਦੀ ਨਿਯੁਕਤੀ ਨੂੰ ਲੈ ਕੇ ਸਰਕਾਰ 'ਤੇ ਚੁੱਕੇ ਹਨ। ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਪਾਰਟੀ ਪਹਿਲੇ ਦਿਨ ਤੋਂ ਹੀ ਕਹਿ ਰਹੀ ਹੈ ਕਿ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਹੱਥਾਂ ਦੀ ਕਠਪੁਤਲੀ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਚੱਢਾ ਪਿਛਲੇ ਦਰਵਾਜ਼ੇ ਤੋਂ ਸਰਕਾਰ ਚਲਾਉਂਦੇ ਸਨ ਤੇ ਹੁਣ ਉਹ ਖੁੱਲ੍ਹ ਕੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਨਗੇ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ