Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Business

Bill Gates Net Worth: ਬਿਲ ਗੇਟਸ ਨੇ 20 ਬਿਲੀਅਨ ਡਾਲਰ ਕੀਤੇ ਦਾਨ, ਅਮੀਰਾਂ ਦੀ ਸੂਚੀ 'ਚ ਅਡਾਨੀ ਤੋਂ ਆਏ ਹੇਠਾਂ

Bill Gates Net Worth

July 15, 2022 06:06 PM

Bill Gates : ਦੁਨੀਆ ਦੇ ਚੌਥੇ ਸਭ ਤੋਂ ਅਮੀਰ ਤੇ ਮਾਈਕ੍ਰੋਸਾਫਟ ਦੇ ਸੰਸਥਾਪਕ ਬਿਲ ਗੇਟਸ ਨੇ 20 ਬਿਲੀਅਨ ਡਾਲਰ ਦਾਨ ਕਰਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਗੇਟਸ ਨੇ ਕੋਰੋਨਾ ਵਾਇਰਸ ਮਹਾਮਾਰੀ ਤੇ ਹੋਰ ਸਮੱਸਿਆਵਾਂ ਤੋਂ ਪੀੜਤ ਲੋਕਾਂ ਦੀ ਮਦਦ ਲਈ ਆਪਣੀ ਫਾਊਂਡੇਸ਼ਨ ਨੂੰ ਇਹ ਰਕਮ ਦਾਨ ਕਰਨ ਦਾ ਐਲਾਨ ਕੀਤਾ ਹੈ। ਇਸ ਦਾਨ ਨਾਲ ਬਿਲ ਐਂਡ ਮੇਲਿੰਡਾ ਗੇਟਸ ਫਾਊਂਡੇਸ਼ਨ ਕੋਲ ਲਗਪਗ 70 ਬਿਲੀਅਨ ਡਾਲਰ ਦਾ ਫੰਡ ਜਮ੍ਹਾ ਹੋਇਆ ਹੈ। ਇਹ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੈਰਿਟੀ ਸੰਸਥਾਵਾਂ ਵਿੱਚੋਂ ਇੱਕ ਹੈ। ਬਰਕਸ਼ਾਇਰ ਹੈਥਵੇ ਦੇ ਮੁਖੀ ਅਤੇ ਅਮਰੀਕਾ ਦੇ ਦਿੱਗਜ਼ ਨਿਵੇਸ਼ਕ ਵਾਰੇਨ ਬਫੇਟ ਨੇ ਵੀ ਬੀਤੇ ਮਹੀਨੇ ਗੇਟਸ ਫਾਊਂਡੇਸ਼ਨ ਨੂੰ 3.1 ਬਿਲੀਅਨ ਡਾਲਰ ਦਾਨ ਦੇਣ ਦਾ ਐਲਾਨ ਕੀਤਾ ਸੀ। ਗੇਟਸ ਨੇ ਉਮੀਦ ਜਤਾਈ ਕਿ ਹੋਰ ਧਨਾਢ ਲੋਕ ਵੀ ਇਸ ਸਬੰਧ ਵਿੱਚ ਚੈਰਿਟੀ ਲਈ ਸ਼ਾਮਲ ਹੋਣਗੇ। ਗੇਟਸ ਫਾਊਂਡੇਸ਼ਨ ਨੇ ਸਾਲ 2026 ਤੱਕ ਆਪਣੇ ਸਾਲਾਨਾ ਬਜਟ ਵਿੱਚ 50% ਦਾ ਵਾਧਾ ਕਰਨ ਦੀ ਯੋਜਨਾ ਬਣਾਈ ਹੈ। ਫਾਊਂਡੇਸ਼ਨ ਨੂੰ ਉਮੀਦ ਹੈ ਕਿ ਵਧੇ ਹੋਏ ਖਰਚੇ ਦੀ ਵਰਤੋਂ ਸਿੱਖਿਆ ਪ੍ਰਦਾਨ ਕਰਕੇ, ਗਰੀਬੀ ਅਤੇ ਬੀਮਾਰੀਆਂ ਦੇ ਖਾਤਮੇ ਅਤੇ ਲਿੰਗ ਸਮਾਨਤਾ ਲਿਆ ਕੇ ਵਿਸ਼ਵਵਿਆਪੀ ਤਰੱਕੀ ਨੂੰ ਚਲਾਉਣ ਲਈ ਕੀਤੀ ਜਾਵੇਗੀ।

Have something to say? Post your comment

More from Business

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ