Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

National

Monsoon Session : 24 ਨਵੇਂ ਬਿੱਲ ਪੇਸ਼ ਕਰਨ ਦੀ ਤਿਆਰੀ 'ਚ ਮੋਦੀ ਸਰਕਾਰ, ਡਿਜੀਟਲ ਮੀਡੀਆ ਨਾਲ ਜੁੜੇ ਅਹਿਮ ਬਿੱਲ ਵੀ ਸ਼ਾਮਲ

Monsoon Session

July 16, 2022 01:44 PM

Monsoon Session : ਮੌਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਸਰਕਾਰ ਵੱਲੋਂ 24 ਨਵੇਂ ਬਿੱਲ ਪੇਸ਼ ਕੀਤੇ ਜਾਣ ਦੀ ਤਿਆਰੀ ਹੈ। ਲੋਕ ਸਭਾ ਅਤੇ ਰਾਜ ਸਭਾ ਸਕੱਤਰੇਤ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਇਹਨਾਂ 'ਚ The Multi State Cooperative Societies (Amendment) Bill 2022, The Ancient Monuments & Archaeological Sites & Remains (Amendment) Bill, Central Universities (Amendment) Bill ਤੇ Press & Registration of Periodicals Bill 2022 ਵਰਗੇ ਮਹੱਤਵਪੂਰਨ ਬਿੱਲ ਸ਼ਾਮਲ ਹਨ।

ਬਹੁ-ਰਾਜੀ ਸਹਿਕਾਰੀ ਸਭਾਵਾਂ (ਸੋਧ) ਬਿੱਲ 2022 ਨੂੰ ਬਹੁਤ ਮਹੱਤਵਪੂਰਨ ਬਿੱਲ ਮੰਨਿਆ ਜਾਂਦਾ ਹੈ। ਅਮਿਤ ਸ਼ਾਹ ਨੇ ਸਹਿਕਾਰਤਾ ਮੰਤਰਾਲੇ ਦੀ ਵਾਧੂ ਕਮਾਨ ਸੰਭਾਲਣ ਤੋਂ ਬਾਅਦ ਹੀ ਇਸ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਸੂਤਰਾਂ ਮੁਤਾਬਕ ਜਲਦੀ ਹੀ ਇਸ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ ਲਈ ਲਿਆਂਦਾ ਜਾਵੇਗਾ। ਬਿੱਲ ਦਾ ਮੁੱਖ ਉਦੇਸ਼ ਇੱਕ ਤੋਂ ਵੱਧ ਰਾਜਾਂ ਵਿੱਚ ਕੰਮ ਕਰ ਰਹੀਆਂ ਲਗਭਗ 1500 ਸਹਿਕਾਰੀ ਸੰਸਥਾਵਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਉਨ੍ਹਾਂ ਨੂੰ ਸ਼ਕਤੀਕਰਨ ਲਈ ਸਰੋਤ ਜੁਟਾਉਣ ਦੀ ਸ਼ਕਤੀ ਦੇਣਾ ਹੈ। ਨਾਲ ਹੀ ਇਨ੍ਹਾਂ ਅਦਾਰਿਆਂ ਦੇ ਜਮ੍ਹਾਂਕਰਤਾਵਾਂ ਅਤੇ ਖਾਤਾ ਧਾਰਕਾਂ ਦੇ ਹਿੱਤਾਂ ਦੀ ਰੱਖਿਆ ਲਈ ਬਿੱਲ ਵਿੱਚ ਇੱਕ ਵਿਵਸਥਾ ਕੀਤੀ ਗਈ ਹੈ।

Have something to say? Post your comment

More from National

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ