Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

World

ਅਮਰੀਕਾ ਦੇ ਇੰਡੀਆਨਾ 'ਚ ਅੰਨ੍ਹੇਵਾਹ ਫਾਇਰਿੰਗ, ਹਮਲਾਵਰ ਸਮੇਤ 4 ਦੀ ਮੌਤ

America Firing

July 18, 2022 04:03 PM

ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਨਿੱਤ ਸਾਹਮਣੇ ਆ ਰਹੀਆਂ ਹਨ। ਇੰਡੀਆਨਾ 'ਚ ਸੋਮਵਾਰ ਸਵੇਰੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਿਸ 'ਚ ਘੱਟੋ-ਘੱਟ 4 ਲੋਕਾਂ ਦੀ ਮੌਤ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ 'ਚ 2 ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ। ਘਟਨਾ ਗ੍ਰੀਨਵੁੱਡ ਪਾਰਕ ਮਾਲ ਦੀ ਹੈ ਜਿੱਥੇ ਰਾਈਫਲ ਨਾਲ ਲੈਸ ਇਕ ਬੰਦੂਕਧਾਰੀ ਫੂਡ ਕੋਰਟ ਵਿਚ ਦਾਖਲ ਹੋਇਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਘਟਨਾ ਦੇ ਸਮੇਂ ਕੁਝ ਲੋਕਾਂ ਨੇ ਦੋਸ਼ੀ ਤੋਂ ਰਾਈਫਲ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਉਸ ਨੂੰ ਫੜ ਲਿਆ। ਤਾਜ਼ਾ ਜਾਣਕਾਰੀ ਅਨੁਸਾਰ ਦੋਸ਼ੀ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਖਬਰਾਂ ਮੁਤਾਬਕ ਇਹ ਹਾਦਸਾ ਆਗਰਾ-ਮੁੰਬਈ (ਏਬੀ ਰੋਡ) ਹਾਈਵੇਅ 'ਤੇ ਵਾਪਰਿਆ। ਇਹ ਹਾਈਵੇ ਇੰਦੌਰ ਨੂੰ ਮਹਾਰਾਸ਼ਟਰ ਨਾਲ ਜੋੜਦਾ ਹੈ। ਘਟਨਾ ਸਥਾਨ ਇੰਦੌਰ ਤੋਂ ਲਗਭਗ 80 ਕਿਲੋਮੀਟਰ ਦੂਰ ਹੈ। ਸੰਜੇ ਸੇਤੂ ਪੁਲ ਤੋਂ ਜਿਸ ਥਾਂ 'ਤੇ ਇਹ ਬੱਸ ਡਿੱਗੀ, ਉਹ ਰਾਜ ਦੇ ਦੋ ਜ਼ਿਲ੍ਹਿਆਂ ਧਾਰ ਅਤੇ ਖਰਗੋਨ ਦੀ ਸਰਹੱਦ 'ਤੇ ਬਣਿਆ ਹੋਇਆ ਹੈ। ਲਗਭਗ ਅੱਧਾ ਹਿੱਸਾ ਖਲਘਾਟ (ਧਾਰ) ਅਤੇ ਅੱਧਾ ਖਲਟਾਕਾ (ਖਰਗੋਨ) ਵਿੱਚ ਹੈ। ਇੱਥੇ ਖਰਗੋਨ ਤੋਂ ਕਲੈਕਟਰ ਅਤੇ ਐਸਪੀ ਵੀ ਮੌਕੇ 'ਤੇ ਪਹੁੰਚ ਗਏ ਹਨ।

Have something to say? Post your comment

More from World

ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ

ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ

ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ'

ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ'

ਇਰਾਨ ਜੰਗ ‘ਚ ਨਵਾਂ ਮੋੜ: ਖਾੜੀ ‘ਚ ਤਣਾਅ ਚਰਮ ‘ਤੇ

ਇਰਾਨ ਜੰਗ ‘ਚ ਨਵਾਂ ਮੋੜ: ਖਾੜੀ ‘ਚ ਤਣਾਅ ਚਰਮ ‘ਤੇ

ਰੂਸ-ਯੂਕ੍ਰੇਨ ਵਿਚਾਲੇ ਆਰਥੋਡਾਕਸ ਈਸਟਰ ਲਈ 32 ਘੰਟਿਆਂ ਦਾ ਸੀਜ਼ਫਾਇਰ ਸ਼ੁਰੂ, 175-175 ਕੈਦੀਆਂ ਦੀ ਤਬਾਦਲਾ ਹੋਈ

ਰੂਸ-ਯੂਕ੍ਰੇਨ ਵਿਚਾਲੇ ਆਰਥੋਡਾਕਸ ਈਸਟਰ ਲਈ 32 ਘੰਟਿਆਂ ਦਾ ਸੀਜ਼ਫਾਇਰ ਸ਼ੁਰੂ, 175-175 ਕੈਦੀਆਂ ਦੀ ਤਬਾਦਲਾ ਹੋਈ

ਅਮਰੀਕਾ-ਈਰਾਨ ਗੱਲਬਾਤ ਇਸਲਾਮਾਬਾਦ ਵਿੱਚ ਬਿਨਾਂ ਸਮਝੌਤੇ ਖਤਮ

ਅਮਰੀਕਾ-ਈਰਾਨ ਗੱਲਬਾਤ ਇਸਲਾਮਾਬਾਦ ਵਿੱਚ ਬਿਨਾਂ ਸਮਝੌਤੇ ਖਤਮ

ਅਮਰੀਕਾ-ਈਰਾਨ ਸ਼ਾਂਤੀ ਗੱਲਬਾਤ: ਇਸਲਾਮਾਬਾਦ ਵਿੱਚ ਉੱਚ ਤਣਾਅ ਵਾਲੀਆਂ ਬੈਠਕਾਂ ਸ਼ੁਰੂ

ਅਮਰੀਕਾ-ਈਰਾਨ ਸ਼ਾਂਤੀ ਗੱਲਬਾਤ: ਇਸਲਾਮਾਬਾਦ ਵਿੱਚ ਉੱਚ ਤਣਾਅ ਵਾਲੀਆਂ ਬੈਠਕਾਂ ਸ਼ੁਰੂ

ਅਮਰੀਕਾ–ਇਰਾਨ ਗੱਲਬਾਤ ਲਈ ਇਸਲਾਮਾਬਾਦ ਹਾਈ ਅਲਰਟ ’ਤੇ

ਅਮਰੀਕਾ–ਇਰਾਨ ਗੱਲਬਾਤ ਲਈ ਇਸਲਾਮਾਬਾਦ ਹਾਈ ਅਲਰਟ ’ਤੇ

ਹੋਰਮੁਜ਼ ਸਟ੍ਰੇਟ ਬੰਦ, ਸੀਜ਼ਫਾਇਰ ਡਗਮਗਾਇਆ

ਹੋਰਮੁਜ਼ ਸਟ੍ਰੇਟ ਬੰਦ, ਸੀਜ਼ਫਾਇਰ ਡਗਮਗਾਇਆ

ਅਮਰੀਕਾ–ਇਰਾਨ ਸੀਜ਼ਫਾਇਰ ਤੋਂ ਬਾਅਦ ਤੇਲ ਕੀਮਤਾਂ ਵਿੱਚ ਗਿਰਾਵਟ, ਬਾਜ਼ਾਰਾਂ ‘ਚ ਉਛਾਲ

ਅਮਰੀਕਾ–ਇਰਾਨ ਸੀਜ਼ਫਾਇਰ ਤੋਂ ਬਾਅਦ ਤੇਲ ਕੀਮਤਾਂ ਵਿੱਚ ਗਿਰਾਵਟ, ਬਾਜ਼ਾਰਾਂ ‘ਚ ਉਛਾਲ

ਅਮਰੀਕਾ–ਇਰਾਨ ਵਿੱਚ 2 ਹਫ਼ਤਿਆਂ ਦਾ ਸੀਜ਼ਫਾਇਰ, ਗੱਲਬਾਤ ਦੀ ਰਾਹ ਖੁੱਲੀ

ਅਮਰੀਕਾ–ਇਰਾਨ ਵਿੱਚ 2 ਹਫ਼ਤਿਆਂ ਦਾ ਸੀਜ਼ਫਾਇਰ, ਗੱਲਬਾਤ ਦੀ ਰਾਹ ਖੁੱਲੀ