Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

15 ਅਗਸਤ 'ਤੇ CM ਭਗਵੰਤ ਮਾਨ ਪਹਿਲੀ ਵਾਰ ਲੁਧਿਆਣਾ 'ਚ ਲਹਿਰਾਉਣਗੇ ਤਿਰੰਗਾ ਝੰਡਾ

CM Bhagwant mann

July 19, 2022 07:31 AM

ਚੰਡੀਗੜ੍ਹ : 15 ਅਗਸਤ ਲਈ ਪੰਜਾਬ ਸਰਕਾਰ ਨੇ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਵਾਰ ਲੁਧਿਆਣਾ ਵਿੱਚ ਸੂਬਾ ਪੱਧਰੀ ਪ੍ਰੋਗਰਾਮ ਹੋਵੇਗਾ। ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਲੁਧਿਆਣਾ ਵਿੱਚ ਤਿਰੰਗਾ ਝੰਡਾ ਲਹਿਰਾਉਣਗੇ।  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿੱਚ ਤਿਰੰਗਾ ਝੰਡਾ ਲਹਿਰਾਉਣਗੇ। ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਵਿੱਚ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਬਾਕੀ ਮੰਤਰੀਆਂ ਨੂੰ ਵੀ ਵੱਖ -ਵੱਖ ਜ਼ਿਲਿਆ ਵੰਡੇ ਗਏ ਹਨ।  ਇਸ ਪ੍ਰੋਗਰਾਮ ਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਅੰਮ੍ਰਿਤਸਰ, ਡਾ. ਬਲਜੀਤ ਕੌਰ ਮਾਨਸਾ, ਹਰਭਜਨ ਸਿੰਘ ਈਟੀਓ ਫਿਰੋਜ਼ਪੁਰ, ਲਾਲ ਚੰਦ ਮੋਗਾ, ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ, ਮੰਤਰੀ ਹਰਪਾਲ ਚੀਮਾ ਪਟਿਆਲਾ, ਗੁਰਮੀਤ ਸਿੰਘ ਮੀਤ ਹੇਅਰ ਤਰਨਤਾਰਨ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਤੋਂ ਇਲਾਵਾ ਲਾਲਜੀਤ ਸਿੰਘ ਭੁੱਲਰ ਸੰਗਰੂਰ , ਬ੍ਰਹਮ ਸ਼ੰਕਰ ਐੱਸ.ਏ. ਐੱਸ.ਨਗਰ, ਹਰਜੋਤ ਸਿੰਘ ਬੈਂਸ ਹੁਸ਼ਿਆਰਪੁਰ, ਅਮਨ ਅਰੋੜਾ ਫਤਿਹਗੜ੍ਹ ਸਾਹਿਬ, ਇੰਦਰਬੀਰ ਸਿੰਘ ਨਿੱਜਰ ਜਲੰਧਰ, ਫੌਜਾ ਸਿੰਘ ਫਰੀਦਕੋਟ, ਚੇਤਨ ਸਿੰਘ ਜੌੜਮਾਜਰਾ ਬਰਨਾਲਾ, ਅਨਮੋਲ ਗਗਨ ਮਾਨ ਐੱਸ.ਬੀ.ਐੱਸ. ਨੰਗਰ ’ਚ ਝੰਡਾ ਲਹਿਰਾਉਣ ਦੀ ਰਸਮ ਨਿਭਾਉਣਗੇ। 

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ