Friday, February 06, 2026
BREAKING
Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ ਹਾਈ ਕੋਰਟ ਨੇ ਡੀਜੀਪੀ ਤੋਂ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ? ਧੀ ਨੂੰ ਜਰਮਨੀ 'ਚ ਪੰਜੀਰੀ ਲੈਕੇ ਗਈ ਮੋਹਾਲੀ ਦੀ ਔਰਤ, ਸਾਰਾ ਟੱਬਰ ਵੈਂਟੀਲੇਟਰ 'ਤੇ ਪੁੱਜਾ - ਜਰਮਨ ਪੁਲਿਸ ਦਾ ਖੁਲਾਸਾ -ਜ਼ਹਿਰੀਲਾ ਮਾਦਾ ਮਿਲਿਆ ਪੱਛਮੀ ਨੇਪਾਲ ਵਿੱਚ ਬੱਸ ਹਾਦਸਾ,8 ਲੋਕਾਂ ਦੀ ਮੌਤ 45 ਜ਼ਖਮੀ- ਵਿਆਹ ਦੇ ਪ੍ਰੋਗਰਾਮ 'ਚੋਂ ਵਾਪਸ ਆ ਰਹੇ ਸੀ ਲੋਕ- ਬੱਸ 200 ਮੀਟਰ ਖੱਡ ਵਿੱਚ ਡਿੱਗੀ ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ- ਐਂਟਰੀ ਗੇਟ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਪੀ.ਜੀ.ਆਈ ਨੇ ਤੰਬਾਕੂ ਜਾਂਚ ਲੈਬਾਂ ਵਾਸਤੇ ਦੁਨੀਆਂ ਦਾ ਪਹਿਲਾ ਜੀ. ਐਲ. ਪੀ ਕੋਰਸ ਸ਼ੁਰੂ ਕੀਤਾ T20 ਵਰਲਡ ਕਪ 2026: ਭਾਰਤ–ਪਾਕਿਸਤਾਨ ਮੈਚ ’ਤੇ ਸਿਆਸੀ ਗ੍ਰਹਿਣ, ICC–PCB ਵਿਚਾਲੇ ਤਕਰਾਰ ਗਹਿਰੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ ਪੰਜਾਬ ਨੂੰ ਨਿਵੇਸ਼ ਮੰਜ਼ਿਲ ਬਣਾਉਣ ਲਈ ਮੁੰਬਈ ਵਿੱਚ CM ਭਗਵੰਤ ਮਾਨ; ਹਿੰਦੂਜਾ ਗਰੁੱਪ ਨੇ ਦਿਖਾਈ ਦਿਲਚਸਪੀ 🚨 ਇੱਕ AI ਟੂਲ, ਵੱਡਾ ਬਾਜ਼ਾਰੀ ਝਟਕਾ! ਐਂਥਰਾਪਿਕ ਦੇ ਐਲਾਨ ਨਾਲ ਸੈਂਸੈਕਸ–ਨਿਫਟੀ ਡੋਲ੍ਹੇ, IT ਸੈਕਟਰ ਲੁੜਕਿਆ

Himachal

Cloudburst : ਹਿਮਾਚਲ ਪ੍ਰਦੇਸ਼ ਦੇ ਕਿਨੌਰ 'ਚ ਬੱਦਲ ਫਟਣ ਕਾਰਨ ਭਾਰੀ ਤਬਾਹੀ, ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਭੱਜੇ ਲੋਕ

Cloudburst

July 19, 2022 07:38 AM
Himachal Pradesh Cloudburst :  ਹਿਮਾਚਲ ਦੇ ਕਿਨੌਰ ਦੇ ਸ਼ਾਲਖਰ ਪਿੰਡ 'ਚ ਸੋਮਵਾਰ ਨੂੰ ਬੱਦਲ ਫਟਣ ਕਾਰਨ ਹੜ੍ਹ ਆ ਗਿਆ। ਬੱਦਲ ਫਟਣ ਤੋਂ ਬਾਅਦ ਜਦੋਂ ਪਾਣੀ ਪਹਾੜੀ ਦੀ ਚੋਟੀ ਤੋਂ ਹੇਠਾਂ ਪਹੁੰਚਿਆ ਤਾਂ ਹੋਰ ਵੀ ਤਬਾਹੀ ਮਚ ਗਈ। ਹੜ੍ਹ ਦੇ ਵਹਾਅ ਦੀ ਆਵਾਜ਼ ਡਰਾਉਣੀ ਹੈ। ਕਿੰਨੌਰ ਦੇ ਸ਼ਾਲਖਰ 'ਚ ਬੱਦਲ ਫਟਣ ਤੋਂ ਬਾਅਦ ਜੋ ਹੜ੍ਹ ਆਇਆ, ਸਾਰੀਆਂ ਨਦੀਆਂ 'ਚ ਪਾਣੀ ਆ ਗਿਆ। ਘਰ ਦੇ ਨੇੜੇ ਪਾਣੀ ਕਿੰਨੀ ਤੇਜ਼ੀ ਨਾਲ ਵਹਿ ਰਿਹਾ ਹੈ? ਇੰਝ ਜਾਪਦਾ ਹੈ ਕਿ ਜਿਵੇਂ ਇਹ ਹੜ ਘਰ ਨੂੰ ਵਹਾ ਕੇ ਲੈ ਕੇ ਜਾਣ ਦੇ ਇਰਾਦੇ ਨਾਲ ਆਇਆ ਹੋਵੇ।

ਪਹਾੜੀ ਵਿੱਚੋਂ ਗੁਜਰਦਾ ਹੋਇਆ ਇਹ ਹੜ ਨਦੀਆਂ ਨਾਲਿਆਂ ਨੂੰ ਚੀਰਦਾ ਜਦੋਂ ਅੱਗੇ ਵਧਿਆ ਤਾਂ ਉਸ ਦੇ ਰਾਹ ਵਿੱਚ ਜੋ ਕੁੱਝ ਆਇਆ ਸਭ ਕੁੱਝ ਵਹਾ ਕੇ ਲੈ ਗਿਆ। ਜਦੋਂ ਹੜ੍ਹ ਦਾ ਵਹਾਅ ਘਟਿਆ ਤਾਂ ਤਬਾਹੀ ਦਾ ਨਜ਼ਾਰਾ ਸਾਹਮਣੇ ਆਉਣ ਲੱਗਾ। ਜਿੱਥੋਂ ਵੀ ਹੜ੍ਹ ਲੰਘਿਆ, ਸਿਰਫ਼ ਤਬਾਹੀ ਹੀ ਨਜ਼ਰ ਆਈ ਹੈ।

ਹੜ ਲੋਕਾਂ ਦੇ ਘਰਾਂ ਵਿੱਚੋਂ ਦੀ ਗੁਜਰਿਆ। ਸਮਦੋ ਚੈੱਕ ਪੋਸਟ ਤੋਂ ਪੁੱਲ ਵੱਲ ਕਰੀਬ 7 ਕਿਲੋਮੀਟਰ ਦੂਰ ਬੱਦਲ ਫਟ ਗਿਆ। ਕੁਦਰਤ ਦੇ ਇਸ ਕਹਿਰ ਕਾਰਨ ਕਈ ਵਾਰ ਲੋਕਾਂ ਦੇ ਘਰ ਤਬਾਹ ਹੋਏ ਪਰ ਖੁਸ਼ਕਿਸਮਤੀ ਨਾਲ ਲੋਕਾਂ ਦੀ ਜਾਨ ਬਚ ਗਈ। ਸਭ ਕੁਝ ਮਲਬੇ ਵਿੱਚ ਦੱਬਿਆ ਹੋਇਆ ਹੈ। ਕਈ ਘਰ ਪੂਰੀ ਤਰ੍ਹਾਂ ਮਲਬੇ 'ਚ ਦਬ ਗਏ ਹਨ, ਜਦਕਿ ਕੁਝ ਘਰਾਂ ਅੰਦਰ ਮਲਵਾ ਭਰ ਗਿਆ ਹੈ।

Have something to say? Post your comment

More from Himachal

ਹਿਮਾਚਲ ਸਰਕਾਰ ਵਸਾਏਗੀ ਨਵਾਂ ਚੰਡੀਗੜ੍ਹ  50 ਹਜ਼ਾਰ ਕਰੋੜ ਰੁਪਏ ਆਵੇਗੀ ਲਾਗਤ  ਬੱਦੀ ਨੇੜੇ ਵਸਾਇਆ ਜਾਏਗਾ 'ਹਿਮ ਚੰਡੀਗੜ੍ਹ'

ਹਿਮਾਚਲ ਸਰਕਾਰ ਵਸਾਏਗੀ ਨਵਾਂ ਚੰਡੀਗੜ੍ਹ 50 ਹਜ਼ਾਰ ਕਰੋੜ ਰੁਪਏ ਆਵੇਗੀ ਲਾਗਤ ਬੱਦੀ ਨੇੜੇ ਵਸਾਇਆ ਜਾਏਗਾ 'ਹਿਮ ਚੰਡੀਗੜ੍ਹ'

Kangana Ranaut: ਕੰਗਣਾ ਰਣੌਤ ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਸ ਬੇਹੱਦ ਕਰੀਬੀ ਰਿਸ਼ਤੇਦਾਰ ਦਾ ਹੋਇਆ ਦਿਹਾਂਤ

Kangana Ranaut: ਕੰਗਣਾ ਰਣੌਤ ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਸ ਬੇਹੱਦ ਕਰੀਬੀ ਰਿਸ਼ਤੇਦਾਰ ਦਾ ਹੋਇਆ ਦਿਹਾਂਤ

ਆਪ ਨੇ ਹਿਮਾਚਲ ਦੇ ਲੋਕਾਂ ਨੂੰ ਸਿਹਤ ਸੰਭਾਲ ਦੀ ਦਿੱਤੀ ਦੂਜੀ ਗਰੰਟੀ

ਆਪ ਨੇ ਹਿਮਾਚਲ ਦੇ ਲੋਕਾਂ ਨੂੰ ਸਿਹਤ ਸੰਭਾਲ ਦੀ ਦਿੱਤੀ ਦੂਜੀ ਗਰੰਟੀ

Himachal Pradesh Coronavirus: ਹਿਮਾਚਲ 'ਚ ਕੋਰੋਨਾ ਨੇ ਫਿਰ ਤੋਂ ਰਫਤਾਰ, ਕੇਸ 2 ਹਜ਼ਾਰ ਤੋਂ ਪਾਰ

Himachal Pradesh Coronavirus: ਹਿਮਾਚਲ 'ਚ ਕੋਰੋਨਾ ਨੇ ਫਿਰ ਤੋਂ ਰਫਤਾਰ, ਕੇਸ 2 ਹਜ਼ਾਰ ਤੋਂ ਪਾਰ

ਕੋਰੋਨਾ ਵਾਇਰਸ ਮਗਰੋਂ ਹਿਮਾਚਲ 'ਚ ਸੈਲਾਨੀਆਂ ਨੇ ਤੋੜੇ ਪੁਰਾਣੇ ਸਾਰੇ ਰਿਕਾਰਡ

ਕੋਰੋਨਾ ਵਾਇਰਸ ਮਗਰੋਂ ਹਿਮਾਚਲ 'ਚ ਸੈਲਾਨੀਆਂ ਨੇ ਤੋੜੇ ਪੁਰਾਣੇ ਸਾਰੇ ਰਿਕਾਰਡ

ਪਰਵਾਣੂ 'ਚ ਟਿੰਬਰ ਟ੍ਰੇਲ ਫਸੇ 11 ਯਾਤਰੀ ਫਸੇ, 7 ਸੁਰੱਖਿਅਤ ਬਾਹਰ ਕੱਢੇ

ਪਰਵਾਣੂ 'ਚ ਟਿੰਬਰ ਟ੍ਰੇਲ ਫਸੇ 11 ਯਾਤਰੀ ਫਸੇ, 7 ਸੁਰੱਖਿਅਤ ਬਾਹਰ ਕੱਢੇ

ਅੰਗਰੇਜ਼ਾਂ ਨੇ ਭਾਰਤ 200 ਸਾਲ ਲੁੱਟਿਆ, ਪਰ ਕਾਂਗਰਸ ਤੇ ਭਾਜਪਾ ਨੇ ਵਾਰੋ-ਵਾਰੀ ਲੁੱਟਿਆ-ਮੁੱਖ ਮੰਤਰੀ

ਅੰਗਰੇਜ਼ਾਂ ਨੇ ਭਾਰਤ 200 ਸਾਲ ਲੁੱਟਿਆ, ਪਰ ਕਾਂਗਰਸ ਤੇ ਭਾਜਪਾ ਨੇ ਵਾਰੋ-ਵਾਰੀ ਲੁੱਟਿਆ-ਮੁੱਖ ਮੰਤਰੀ

Himachal Weather : ਹਿਮਾਚਲ 'ਚ ਤੇਜ਼ੀ ਨਾਲ ਪਿਘਲ ਰਹੀ ਬਰਫ਼, ਤਾਪਮਾਨ 8 ਡਿਗਰੀ ਸੈਲਸੀਅਸ ਵੱਧ

Himachal Weather : ਹਿਮਾਚਲ 'ਚ ਤੇਜ਼ੀ ਨਾਲ ਪਿਘਲ ਰਹੀ ਬਰਫ਼, ਤਾਪਮਾਨ 8 ਡਿਗਰੀ ਸੈਲਸੀਅਸ ਵੱਧ

ਦਾਦਾ ਪੰਡਿਤ ਸੁਖਰਾਮ ਸ਼ਰਮਾ ਨੂੰ ਯਾਦ ਕਰਕੇ ਆਯੂਸ਼ ਸ਼ਰਮਾ ਹੋਏ ਭਾਵੁਕ,ਪੋਸਟ ਲਿਖ ਕੇ ਕਹੀ ਇਹ ਗੱਲ

ਦਾਦਾ ਪੰਡਿਤ ਸੁਖਰਾਮ ਸ਼ਰਮਾ ਨੂੰ ਯਾਦ ਕਰਕੇ ਆਯੂਸ਼ ਸ਼ਰਮਾ ਹੋਏ ਭਾਵੁਕ,ਪੋਸਟ ਲਿਖ ਕੇ ਕਹੀ ਇਹ ਗੱਲ

ਪੰਜਾਬ ਤੋਂ ਬਾਅਦ ਹੁਣ ਹਿਮਾਚਲ 'ਚ ਖਾਲਿਸਤਾਨ ਦੀ ਗੂੰਜ, ਹਾਈ ਅਲਰਟ 'ਤੇ ਸੂਬਾ

ਪੰਜਾਬ ਤੋਂ ਬਾਅਦ ਹੁਣ ਹਿਮਾਚਲ 'ਚ ਖਾਲਿਸਤਾਨ ਦੀ ਗੂੰਜ, ਹਾਈ ਅਲਰਟ 'ਤੇ ਸੂਬਾ