Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਸਿੱਧੂ ਮੂਸੇਵਾਲਾ ਦੇ ਕਾਤਲ ਜਗਰੂਪ ਰੂਪਾ ਅਤੇ ਮਨਪ੍ਰੀਤ ਮਨੂੰ ਅੰਮ੍ਰਿਤਸਰ 'ਚ 4 ਘੰਟੇ ਦੇ ਮੁਕਾਬਲੇ ਤੋਂ ਬਾਅਦ ਹਲਾਕ

Sidhu Moosewala murderers Jagroop Rupa and Manpreet Manu killed in 4-hour encounter in Amritsar

July 20, 2022 07:05 PM

ਅੰਮ੍ਰਿਤਸਰ: ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਪ੍ਰਮੋਦ ਬਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਚਾਰ ਘੰਟੇ ਤੋਂ ਵੱਧ ਸਮੇਂ ਤੱਕ ਚੱਲੇ ਮੁਕਾਬਲੇ ਵਿੱਚ ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਉਰਫ਼ ਮਨੂ ਕੁੱਸਾ ਮਾਰਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਇੱਕ ਏਕੇ-47 ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਇਹ ਮੁਕਾਬਲਾ ਅੰਮ੍ਰਿਤਸਰ ਦਿਹਾਤੀ ਪੱਟੀ ਦੇ ਪਿੰਡ ਭਕਨਾ ਕਲਾਂ ਵਿਖੇ ਹੋਇਆ। ਦੋਵੇਂ ਜੱਗੂ ਭਾਗਨਪੁਰੀਆ ਗੈਂਗ ਨਾਲ ਸਬੰਧਤ ਸਨ। ਭਗਵਾਨਪੁਰੀਆ ਨੇ ਇਨ੍ਹਾਂ ਸ਼ੂਟਰਾਂ ਨੂੰ ਮੂਸੇਵਾਲਾ ਹੱਤਿਆਕਾਂਡ ਲਈ ਲਾਰੈਂਸ ਬਿਸ਼ਨੋਈ ਨੂੰ ਮੁਹੱਈਆ ਕਰਵਾਇਆ ਸੀ। ਇਹ ਦੋਵੇਂ 52 ਦਿਨਾਂ ਤੱਕ ਪੁਲਿਸ ਤੋਂ ਫ਼ਰਾਰ ਸਨ। ਮੁਕਾਬਲੇ ਵਿੱਚ ਤਿੰਨ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। 
ਪੁਲਿਸ ਨੇ ਇੱਕ ਇਮਾਰਤ ਵਿੱਚ ਲੁਕੇ ਗੈਂਗਸਟਰਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਅਤੇ ਸਥਾਨਕ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਲਈ ਕਿਹਾ ਗਿਆ। ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਾਲ ਹੀ ਵਿੱਚ ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ 21 ਜੂਨ ਨੂੰ ਮੋਗਾ ਜ਼ਿਲ੍ਹੇ ਦੇ ਸਮਾਲਸਰ ਵਿਖੇ ਰੂਪਾ ਅਤੇ ਮਨੂ ਕੁੱਸਾ ਨੂੰ ਬਾਈਕ ਸਵਾਰ ਦਿਖਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਮਨਪ੍ਰੀਤ ਸਿੰਘ ਉਰਫ਼ ਮਨੂ ਨੇ ਮੂਸੇਵਾਲਾ 'ਤੇ ਏਕੇ-47 ਰਾਈਫਲ ਨਾਲ ਗੋਲੀਬਾਰੀ ਕੀਤੀ ਸੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ