Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

National

Partha Chatterjee Arrested: ਮਮਤਾ ਬੈਨਰਜੀ ਦੇ ਮੰਤਰੀ ਪਾਰਥ ਚੈਟਰਜੀ ED ਵੱਲੋਂ ਗ੍ਰਿਫਤਾਰ, ਪੜ੍ਹੋ ਪੂਰੀ ਡਿਟੇਲ

Partha Chatterjee Arrested

July 23, 2022 12:17 PM

ਨਵੀਂ ਦਿੱਲੀ : ਈਡੀ ਨੇ ਵੱਡੀ ਕਾਰਵਾਈ ਕਰਦੇ ਹੋਏ ਮਮਤਾ ਬੈਨਰਜੀ ਦੇ ਮੰਤਰੀ ਪਾਰਥਾ ਚੈਟਰਜੀ ਨੂੰ ਗ੍ਰਿਫਤਾਰ ਕੀਤਾ ਹੈ। ਅਧਿਆਪਕ ਭਰਤੀ ਮਾਮਲੇ ਸਬੰਧੀ ਛਾਪੇਮਾਰੀ ਤੇ ਪੁੱਛਗਿੱਛ ਤੋਂ ਮਗਰੋਂ ਚੈਟਰਜੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਈਡੀ ਨੇ ਉਨ੍ਹਾਂ ਦੇ ਕਰੀਬੀ ਦੋਸਤਾਂ ਕੋਲੋਂ ਕਰੋੜਾਂ ਰੁਪਏ ਦੀ ਨਕਦੀ ਅਤੇ ਸੋਨਾ ਬਰਾਮਦ ਕੀਤਾ ਹੈ। ਸ਼ੁੱਕਰਵਾਰ 22 ਜੁਲਾਈ ਨੂੰ ਈਡੀ ਨੇ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੇ ਮੰਤਰੀਆਂ 'ਤੇ ਛਾਪੇਮਾਰੀ ਸ਼ੁਰੂ ਕੀਤੀ। ਜਿਸ ਤੋਂ ਬਾਅਦ ਇਹ ਛਾਪੇਮਾਰੀ ਅਜੇ ਵੀ ਜਾਰੀ ਹੈ। ਈਡੀ ਨੇ ਪਾਰਥ ਚੈਟਰਜੀ ਦੀ ਕਰੀਬੀ ਅਰਪਿਤਾ ਦੇ ਘਰੋਂ 20 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਕਮ ਬਰਾਮਦ ਕੀਤੀ ਸੀ।

ਜ਼ਿਕਰਯੋਗ ਹੈ ਕਿ ਮਮਤਾ ਬੈਨਰਜੀ ਦੇ ਮੰਤਰੀ ਪਾਰਥ ਚੈਟਰਜੀ ਤੋਂ ਪਿਛਲੇ ਕਈ ਘੰਟਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ, ਜਿਸ ਦੌਰਾਨ ਈਡੀ ਨੇ ਉਨ੍ਹਾਂ ਤੋਂ ਕਈ ਸਵਾਲ ਪੁੱਛੇ, ਜਿਨ੍ਹਾਂ ਦਾ ਮੰਤਰੀ ਜਵਾਬ ਨਹੀਂ ਦੇ ਸਕੇ। ਜਿਸ ਮਗਰੋਂ ਹੁਣ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਮਾਮਲੇ 'ਚ ਕੁਝ ਹੋਰ ਲੋਕਾਂ ਦੀ ਗ੍ਰਿਫਤਾਰੀ ਵੀ ਹੋ ਸਕਦੀ ਹੈ। ਪੱਛਮੀ ਬੰਗਾਲ ਸਰਕਾਰ ਦੇ ਮੰਤਰੀਆਂ ਵਿਰੁੱਧ ਕੀਤੀ ਜਾ ਰਹੀ ਇਹ ਸਾਰੀ ਕਾਰਵਾਈ ਅਧਿਆਪਕ ਭਰਤੀ ਘੁਟਾਲੇ ਨਾਲ ਸਬੰਧਤ ਹੈ। ਇਹ ਭਰਤੀ ਪ੍ਰਕਿਰਿਆ ਸਾਲ 2016 ਵਿੱਚ ਸ਼ੁਰੂ ਹੋਈ ਸੀ। ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਜਾਅਲੀ ਤਰੀਕੇ ਨਾਲ ਦਾਖਲਾ ਲੈਣ ਲਈ ਓਐਮਆਰ ਸ਼ੀਟ ਵਿੱਚ ਹੇਰਾਫੇਰੀ ਕੀਤੀ ਗਈ ਸੀ।

ਦੱਸ ਦੇਈਏ ਕਿ ਈਡੀ ਮਮਤਾ ਦੇ ਇੱਕ ਹੋਰ ਮੰਤਰੀ ਪਰੇਸ਼ ਅਧਿਕਾਰੀ ਦੇ ਘਰ ਛਾਪੇਮਾਰੀ ਕਰ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਦੇ ਕਰੀਬੀ ਦੋਸਤਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਨ੍ਹਾਂ ਤੋਂ ਇਲਾਵਾ ਭਰਤੀ ਘੁਟਾਲੇ ਨਾਲ ਸਬੰਧਤ ਹੋਰ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਪਾਰਥ ਚੈਟਰਜੀ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਈਡੀ ਪੁੱਛਗਿੱਛ ਲਈ ਉਸ ਦਾ ਰਿਮਾਂਡ ਮੰਗ ਸਕਦੀ ਹੈ।

Have something to say? Post your comment

More from National

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ