Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਡਰੱਗ ਕਾਰਟਲ ਦਾ ਪਰਦਾਫਾਸ਼; ਮੁੱਖ ਸਪਲਾਇਰ ਨੂੰ 7 ਲੱਖ ਤੋਂ ਵੱਧ ਫਾਰਮਾ ਓਪੀਆਇਡਜ ਸਣੇ ਕੀਤਾ ਕਾਬੂ

Punjab Police

July 24, 2022 06:38 AM

ਚੰਡੀਗੜ/ਫਤਿਹਗੜ ਸਾਹਿਬ : ਇੱਕ ਵੱਡੀ ਕਾਰਵਾਈ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲੇ ਵਿੱਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ ਵਿੱਚ ਛਾਪੇਮਾਰੀ ਦੌਰਾਨ ਫਾਰਮਾ ਓਪੀਔਡਜ ਦੀਆਂ 7 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਇੱਕ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ।

ਪੁਲਿਸ ਨੇ ਮੁੱਖ ਸਪਲਾਇਰ ਨੂੰ ਵੀ ਗਿ੍ਰਫਤਾਰ ਕੀਤਾ ਹੈ ਜਿਸ ਦੀ ਪਛਾਣ ਆਸ਼ੀਸ਼ ਵਿਸ਼ਕਰਮਾ ਵਜੋਂ ਹੋਈ ਹੈ, ਜੋ ਕਿ ਸਹਾਰਨਪੁਰ, ਯੂਪੀ ਵਿੱਚ ਆਈ.ਟੀ.ਸੀ. ਨੇੜੇ ਖਾਲਾਸੀ ਲਾਈਨ ਦਾ ਰਹਿਣ ਵਾਲਾ ਹੈ। ਦੋਸ਼ੀ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਦੇ ਕੁਝ ਜ਼ਿਲਿਆਂ ਜਿਨਾਂ ਵਿੱਚ ਫਤਹਿਗੜ ਸਾਹਿਬ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਰੂਪਨਗਰ, ਪਟਿਆਲਾ ਅਤੇ ਲੁਧਿਆਣਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਕਰ ਰਿਹਾ ਸੀ ।

ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ 4.98 ਲੱਖ ਲੋਮੋਟਿਲ ਗੋਲੀਆਂ, 97200 ਗੋਲੀਆਂ ਅਲਪ੍ਰਾਜੋਲਮ, 75,840 ਪ੍ਰੋਕਸੀਵੋਨ ਕੈਪਸੂਲ, 21600 ਵਾਇਲਜ਼ ਏਵਲ, 16600 ਇੰਜੈਕਸ਼ਨ ਬੁਪ੍ਰੇਨੋਰਫੀਨ , 550 ਟ੍ਰਾਮਾਡੋਲ ਦੀਆਂ ਗੋਲੀਆਂ ਬਰਾਮਦ ਕੀਤੀਆਂ ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ