Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਪੰਜਾਬ 'ਚ ਨਵੇਂ AG ਦੀ ਨਿਯੁਕਤੀ 'ਤੇ ਕਸੂਤੀ ਘਿਰੀ 'ਆਪ' ਸਰਕਾਰ, ਵਿਰੋਧੀਆਂ ਨੇ ਕੀਤੇ ਵੱਡੇ ਸਵਾਲ

New AG Punjab Vinod Ghai

July 27, 2022 11:46 AM

ਮੋਹਾਲੀ : ਪੰਜਾਬ ਵਿੱਚ ਨਵੇਂ ਐਡਵੋਕੇਟ ਜਨਰਲ (AG) ਵਿਨੋਦ ਘਈ ਦੀ ਨਿਯੁਕਤੀ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ। ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਸਮਾਜਿਕ ਕਾਰਕੁਨਾਂ ਨੇ ਸਰਕਾਰ ਨੂੰ ਘੇਰਿਆ ਹੈ। ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਤੇ ਇਨਸਾਫ ਮੋਰਚਾ ਨੇ ਵਿਰੋਧ ਕੀਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਉਹ ਬੇਅਦਬੀ ਮਾਮਲੇ 'ਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ, 'ਆਪ' ਸਰਕਾਰ ਦੇ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਤੇ ਗਾਇਕ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦਾ ਵਕੀਲ ਰਹਿ ਚੁੱਕਿਆ ਹੈ। 

ਜ਼ਿਕਰਯੋਗ ਹੈ ਕਿ ਐਡਵੋਕੇਟ ਵਿਨੋਦ ਘਈ ਡੇਰਾ ਮੁਖੀ ਦੀ ਪੇਸ਼ੀ ਦੌਰਾਨ ਪੰਚਕੂਲਾ ਹਿੰਸਾ 'ਚ ਰਾਮ ਰਹੀਮ ਦੇ ਵਕੀਲ ਰਹੇ ਹਨ। ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਡੀਜੀਪੀ ਸੁਮੇਧ ਸੈਣੀ, ਬਲਾਤਕਾਰ ਮਾਮਲੇ ਵਿੱਚ ਫਸੇ ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਦੇ ਕੇਸ ਵਿੱਚ ਵਕੀਲ ਰਹੇ ਹਨ। ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਵੀ ਉਨ੍ਹਾਂ ਨੇ ਹੀ ਜ਼ਮਾਨਤ ਦਿਵਾਈ ਹੈ।

ਇਸ ਦੌਰਾਨ  ਭਾਜਪਾ ਆਗੂ ਸੁਨੀਲ ਜਾਖੜ ਨੇ ਤਨਜ ਕਸਦਿਆਂ ਕਿਹਾ ਕਿ ਭਗਵੰਤ ਮਾਨ ਵੀ ਪਿਛਲੀ ਕਾਂਗਰਸ ਸਰਕਾਰ ਦੀ ਚਰਨਜੀਤ ਚੰਨੀ ਦੇ ਰਾਹ 'ਤੇ ਚੱਲ ਰਹੇ ਹਨ। ਪਹਿਲਾਂ ਡੀਜੀਪੀ ਅਤੇ ਫਿਰ ਏਜੀ ਨੂੰ ਹਟਾਇਆ ਗਿਆ। 

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ