Friday, May 08, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਨਵਜੋਤ ਸਿੱਧੂ ਨੇ ਕੈਪਟਨ ਨਾਲ ਕੀਤੀ ਮੁਲਾਕਾਤ

July 27, 2021 08:06 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਵਿਖੇ ਨਵਜੋਤ ਸਿੰਘ ਸਿੱਧੂ ਦੀ ਕੈਪਟਨ ਨਾਲ ਬੈਠਕ ਅਤੇ ਕਈ ਮੁੱਦਿਆਂ 'ਤੇ ਚਰਚਾ ਹੋਈ ਹੈ। ਨਵਜੋਤ ਸਿਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਸਿੱਧੂ ਦੀ ਤਾਜਪੋਸ਼ੀ ਮੌਕੇ ਕੈਪਟਨ ਅਤੇ ਸਿੱਧੂ ਇਕੱਠੇ ਨਜ਼ਰ ਆਏ ਸਨ। ਇਸ ਮੀਟਿੰਗ ‘ਚ ਚਾਰੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ ਤੇ ਪਵਨ ਗੋਇਲ ਵੀ ਹਾਜ਼ਰ ਸਨ। ਇਸ ਮੀਟਿੰਗ ਦੀ ਵੱਡੀ ਗੱਲ ਇਹ ਵੀ ਰਹੀ ਕਿ ਇਸ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੀ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਬ੍ਰਹਮ ਮਹਿੰਦਰਾ ਨੇ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਵਧਾਈ ਦਿੱਤੀ ਸੀ ਪਰ ਇਹ ਵੀ ਕਿਹਾ ਸੀ ਕਿ ਜਦੋਂ ਤਕ ਸਿੱਧੂ ਮੁੱਖ ਮੰਤਰੀ ਨਾਲ ਆਪਣੇ ਮਸਲੇ ਨਿਪਟਾ ਨਹੀਂ ਲੈਂਦੇ ਉਹ ਉਸ ਸਮੇਂ ਤੱਕ ਉਨ੍ਹਾਂ ਨਾਲ ਮੁਲਾਕਾਤ ਨਹੀਂ ਕਰਨਗੇ। ਕੈਪਟਨ ਅਤੇ ਸਿੱਧੂ ਦੀ ਅੱਜ ਦੀ ਮੀਟਿੰਗ ਤੋਂ ਬਾਅਦ ਵਿਰੋਧੀ ਖੇਮੇ ਵਿੱਚ ਵੀ ਹਲਚਲ ਤੇਜ਼ ਹੋ ਗਈ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ