Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

National

ਰਾਜੀਵ ਗਾਂਧੀ ਖੇਲ ਰਤਨ ਐਵਾਰਡ' ਬਣੇਗਾ 'ਮੇਜਰ ਧਿਆਨਚੰਦ ਖੇਲ ਰਤਨ ਐਵਾਰਡ'

August 06, 2021 02:09 PM

ਨਵੀਂ ਦਿੱਲੀ : ਭਾਰਤ ਵਿਚ ਹਾਕੀ ਦੇ ਜਾਦੂਗਰ ਦੇ ਨਾਂ ਨਾਲ ਜਾਣੇ ਜਾਂਦੇ ਮੇਜਰ ਧਿਆਨਚੰਦ ਨੇ ਭਾਰਤ ਨੂੰ ਦੁਨੀਆ 'ਚ ਵੱਖਰੀ ਪਛਾਣ ਦਿਵਾਈ ਤੇ ਹੁਣ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਸਭ ਤੋਂ ਵੱਡਾ ਸਨਮਾਨ ਦਿੰਦੇ ਹੋਏ ਉਨ੍ਹਾਂ ਦੇ ਨਾਂ 'ਤੇ ਖੇਡ ਦੇ ਸਭ ਤੋਂ ਵੱਡੇ ਐਵਾਰਡ ਦਾ ਨਾਂ ਰੱਖਣ ਦਾ ਐਲਾਨ ਕੀਤਾ ਹੈ। ਖੇਲ ਰਤਨ ਐਵਾਰਡ ਖੇਡਾਂ ਦੀ ਦੁਨੀਆ 'ਚ ਸ਼ਾਨਦਾਰ ਉਪਲਬਧੀ ਹਾਸਲ ਕਰਨ ਵਾਲੇ ਖਿਡਾਰੀ ਨੂੰ ਦਿੱਤਾ ਜਾਂਦਾ ਹੈ। ਇਸ ਦਾ ਨਾਂ ਰਾਜੀਵ ਗਾਂਧੀ ਖੇਲ ਰਤਨ ਐਵਾਰਡ ਹੈ ਜਿਸ ਨੂੰ ਹੁਣ ਬਦਲ ਕੇ ਮੇਜਰ ਧਿਆਨਚੰਦ ਖੇਲ ਰਤਨ ਐਵਾਰਡ ਕਿਹਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦੇਸ਼ਵਾਸੀਆਂ ਨੂੰ ਦਿੱਤੀ। ਉਨ੍ਹਾਂ ਦੇ ਟਵਿੱਟਰ ਹੈਂਡਲ ਤੋਂ ਕੀਤੀ ਪੋਸਟ 'ਚ ਲਿਖਿਆ ਗਿਆ ਹੈ ਕਿ ਮੇਜਰ ਧਿਆਚੰਦ ਭਾਰਤ ਦੇ ਮਹਾਨ ਖਿਡਾਰੀਆਂ ਵਿਚੋਂ ਹਨ ਤੇ ਉਨ੍ਹਾਂ ਦੇ ਨਾਂ 'ਤੇ ਖੇਡ ਦੇ ਸਭ ਤੋਂ ਵੱਡੇ ਐਵਾਰਡ ਦਾ ਨਾਂ ਰੱਖਿਆ ਜਾਣਾ ਹੀ ਠੀਕ ਹੋਵੇਗਾ। ਪੀਐੱਮ ਦੇ ਟਵਿੱਟਰ ਹੈਂਡਲ 'ਤੇ ਇਸ ਵੱਡੇ ਸੰਦੇਸ਼ ਨੂੰ ਹਿੰਦੀ ਤੇ ਅੰਗਰੇਜ਼ੀ ਦੋਵਾਂ 'ਚ ਹੀ ਜਾਰੀ ਕੀਤਾ ਗਿਆ ਹੈ। ਮੇਜਰ ਧਿਆਨਚੰਦ ਨੇ ਭਾਰਤੀ ਹਾਕੀ ਨੂੰ ਪੂਰੀ ਦੁਨੀਆ ਵਿਚ ਮਸ਼ਹੂਰ ਕੀਤਾ। ਓਲੰਪਿਕ 'ਚ ਭਾਰਤ ਨੂੰ ਕਈ ਗੋਲਡ ਮੈਡਲ ਦਿਵਾਉਣ ਵਾਲੇ ਇਸ ਖਿਡਾਰੀ ਦੇ ਹਾਕੀ ਸਟਿੱਕ ਨੂੰ ਮੈਗਨੇਟ ਦਾ ਮੰਨਿਆ ਜਾਂਦਾ ਸੀ। ਅਜਿਹਾ ਕਿਹਾ ਜਾਂਦਾ ਸੀ ਕਿ ਜੇਕਰ ਇਕ ਵਾਰ ਗੇਂਦ ਉਨ੍ਹਾਂ ਕੋਲ ਚਲੀ ਜਾਵੇ ਤਾਂ ਉਹ ਸਟਿੱਕ ਨਾਲ ਚੁੰਬਕ ਵਾਂਗ ਚਿੰਬੜ ਜਾਂਦੀ ਹੈ ਤਾਂ ਕਿਸੇ ਵੀ ਵਿਰੋਧੀ ਦਾ ਇਸ ਨੂੰ ਖੋਹ ਸਕਣਾ ਨਾਮੁਮਕਿਨ ਜਿਹਾ ਹੋ ਜਾਂਦਾ ਸੀ।

Have something to say? Post your comment

More from National

ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ

ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ