Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Business

Petrol-Diesel Price Today: ਪੈਟਰੋਲ-ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਜਾਣੋ ਆਪਣੇ ਸੂਬੇ ਦਾ ਹਾਲ

Petrol-Diesel Price Today

July 31, 2022 08:37 AM

Petrol-Diesel Price Today: ਅੱਜ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਤਾਜ਼ਾ ਰੇਟ, ਜਾਣੋ ਦਿੱਲੀ ਸਮੇਤ ਇਨ੍ਹਾਂ ਸੂਬਿਆਂ ਦੇ ਵੱਡੇ ਸ਼ਹਿਰਾਂ 'ਚ ਕਿੰਨਾ ਮਿਲੇਗਾ ਤੇਲ
ਪੈਟਰੋਲ-ਡੀਜ਼ਲ ਦੀ ਕੀਮਤ ਅੱਜ 31 ਜੁਲਾਈ 2022: ਤੇਲ ਕੰਪਨੀਆਂ ਨੇ ਐਤਵਾਰ ਲਈ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤਾਜ਼ਾ ਰੇਟ ਮੁਤਾਬਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਕਾਰਨ ਤੇਲ ਦੀਆਂ ਕੀਮਤਾਂ ਸਥਿਰ ਰਹੀਆਂ। ਜ਼ਿਕਰਯੋਗ ਹੈ ਕਿ 71 ਦਿਨਾਂ ਤੋਂ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਮਹਾਰਾਸ਼ਟਰ ਨੂੰ ਛੱਡ ਕੇ ਦਿੱਲੀ ਸਮੇਤ ਬਾਕੀ ਸਾਰੇ ਰਾਜਾਂ 'ਚ ਪੈਟਰੋਲ ਅਤੇ ਡੀਜ਼ਲ ਪੁਰਾਣੀ ਕੀਮਤ 'ਤੇ ਮਿਲ ਰਿਹਾ ਹੈ। ਦੱਸ ਦੇਈਏ ਕਿ ਮਹਾਰਾਸ਼ਟਰ 'ਚ ਸ਼ਿੰਦੇ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਇਆ ਸੀ, ਜਿਸ ਤੋਂ ਬਾਅਦ ਤੇਲ ਦੀਆਂ ਕੀਮਤਾਂ 'ਚ ਕਮੀ ਆਈ ਹੈ। ਆਓ ਜਾਣਦੇ ਹਾਂ ਕਿ ਦਿੱਲੀ ਸਮੇਤ ਇਨ੍ਹਾਂ ਸਾਰੇ ਰਾਜਾਂ ਦੇ ਪ੍ਰਮੁੱਖ ਸ਼ਹਿਰਾਂ 'ਚ ਐਤਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਤਾਜ਼ਾ ਕੀਮਤ ਕੀ ਹੈ? ਐਤਵਾਰ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ 'ਚ ਐਤਵਾਰ ਨੂੰ ਵੀ 1 ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਅਤੇ 1 ਲੀਟਰ ਡੀਜ਼ਲ ਦੀ ਕੀਮਤ 89.62 ਰੁਪਏ ਹੋਵੇਗੀ।

ਚੰਡੀਗੜ੍ਹ, ਪੰਜਾਬ ਵਿੱਚ ਐਤਵਾਰ ਨੂੰ ਪੈਟਰੋਲ ਦੀ ਕੀਮਤ 96.20 ਰੁਪਏ ਅਤੇ ਡੀਜ਼ਲ ਦੀ ਕੀਮਤ 84.26 ਰੁਪਏ ਪ੍ਰਤੀ ਲੀਟਰ ਹੈ। ਅੰਮ੍ਰਿਤਸਰ 'ਚ ਪੈਟਰੋਲ ਦੀ ਕੀਮਤ 96.43 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.79 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਲੰਧਰ 'ਚ ਪੈਟਰੋਲ ਦੀ ਕੀਮਤ 96.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.80 ਰੁਪਏ ਪ੍ਰਤੀ ਲੀਟਰ ਹੈ। ਲੁਧਿਆਣਾ ਵਿੱਚ ਪੈਟਰੋਲ ਦੀ ਕੀਮਤ 96.85 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 87.18 ਰੁਪਏ ਪ੍ਰਤੀ ਲੀਟਰ ਹੈ।

Have something to say? Post your comment

More from Business

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ