Sunday, May 31, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

National

ਜਬਲਪੁਰ ਦੇ ਹਸਪਤਾਲ 'ਚ ਲੱਗੀ ਭਿਆਨਕ ਅੱਗ, 8 ਲੋਕਾਂ ਦੀ ਹੋਈ ਮੌਤ

Jabalpur hospital

August 01, 2022 07:16 PM

 ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਜਬਲਪੁਰ ਦੇ ਐਸਪੀ ਸਿਧਾਰਥ ਬਹੁਗੁਣਾ ਨੇ ਅੱਠ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਜ਼ਿਆਦਾਤਰ ਲੋਕ ਹਸਪਤਾਲ ਦੇ ਸਟਾਫ਼ ਦੇ ਹਨ। ਅੱਧੀ ਦਰਜਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਇਸ ਘਟਨਾ ਮਗਰੋਂ ਹਸਪਤਾਲ 'ਚ ਹਫ਼ੜਾ -ਡਫੜੀ ਮਚ ਗਈ ਹੈ। ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਦੂਜੇ ਹਸਪਤਾਲਾਂ ਵਿੱਚ ਭੇਜ ਦਿੱਤਾ ਗਿਆ ਹੈ। ਅੱਧੀ ਦਰਜਨ ਤੋਂ ਵੱਧ ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਸੂਬੇ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਘਟਨਾ 'ਤੇ ਟਵੀਟ ਕੀਤਾ। 'ਸੂਬਾ ਸਰਕਾਰ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਗੰਭੀਰ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਵੇਗੀ।ਜ਼ਖਮੀਆਂ ਦੇ ਸਾਰੇ ਇਲਾਜ਼ ਦਾ ਖਰਚਾ ਵੀ ਸਰਕਾਰ ਸਹਿਣ ਕਰੇਗੀ। ਜ਼ਿਕਰਯੋਗ ਹੈ ਕਿ ਗੋਹਲਪੁਰ ਥਾਣਾ ਖੇਤਰ ਦੇ ਚੰਡਾਲ ਭਾਟਾ ਇਲਾਕੇ ਦੇ ਨਿਊ ਲਾਈਫ ਮਲਟੀ ਸਪੈਸ਼ਲਿਟੀ ਹਸਪਤਾਲ 'ਚ ਦੁਪਹਿਰ ਬਾਅਦ ਅਚਾਨਕ ਅੱਗ ਲੱਗ ਗਈ। ਜ਼ਿਆਦਾਤਰ ਲੋਕ ਅੰਦਰ ਹੀ ਫਸ ਗਏ ਕਿਉਂਕਿ ਹਸਪਤਾਲ ਤੋਂ ਬਾਹਰ ਨਿਕਲਣ ਦਾ ਇਕ ਹੀ ਰਸਤਾ ਸੀ।  ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਅੱਗ 'ਤੇ ਕਾਬੂ ਨਹੀਂ ਪਾ ਸਕੀਆਂ। ਬਾਅਦ ਵਿੱਚ ਜਦੋਂ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਤਾਂ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।

ਸਾਲ 2021 ਵਿੱਚ ਨਵੰਬਰ ਮਹੀਨੇ ਵਿੱਚ ਭੋਪਾਲ ਦੇ ਕਮਲਾ ਨਹਿਰੂ ਹਸਪਤਾਲ ਦੇ ਬੱਚਿਆਂ ਦੇ ਵਾਰਡ ਵਿੱਚ ਅੱਗ ਲੱਗ ਗਈ ਸੀ। ਇਸ ਭਿਆਨਕ ਅੱਗ ਕਾਰਨ ਚਾਰ ਬੱਚਿਆਂ ਦੀ ਜਾਨ ਚਲੀ ਗਈ। ਇਸ ਘਟਨਾ ਤੋਂ ਬਾਅਦ ਕਮਲਾ ਨਹਿਰੂ ਹਸਪਤਾਲ ਦੇ ਡਾਇਰੈਕਟਰ ਸਮੇਤ ਤਿੰਨ ਮੈਡੀਕਲ ਅਫਸਰਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਸੀ। ਗਾਂਧੀ ਮੈਡੀਕਲ ਕਾਲਜ ਅਤੇ ਹਮੀਦੀਆ ਹਸਪਤਾਲ ਦੇ ਅਹਾਤੇ ਵਿੱਚ ਸਥਿਤ ਸਰਕਾਰੀ ਕਮਲਾ ਨਹਿਰੂ ਹਸਪਤਾਲ ਦੇ ਸਪੈਸ਼ਲ ਨਿਊਬੋਰਨ ਕੇਅਰ ਯੂਨਿਟ (ਐਸਐਨਸੀਯੂ) ਵਿੱਚ ਪਿਛਲੇ ਸਾਲ 8 ਨਵੰਬਰ ਦੀ ਰਾਤ ਕਰੀਬ 8:35 ਵਜੇ ਅੱਗ ਲੱਗ ਗਈ ਸੀ।

Have something to say? Post your comment

More from National

ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ

ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ